FCI case Archives - Daily Post Punjabi

FCI ਘਪਲਾ: ਪੰਜਾਬ, ਹਰਿਆਣਾ, ਦਿੱਲੀ ਸਣੇ 50 ਥਾਵਾਂ ‘ਤੇ CBI ਦਾ ਛਾਪਾ, DGM ਮਿਸ਼ਰਾ ਗ੍ਰਿਫ਼ਤਾਰ
CBI ਵੱਲੋਂ ਬੁੱਧਵਾਰ ਨੂੰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਿੱਚ ਕਥਿਤ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਗਈ ਸੀ। ਇਸ ਕਾਰਵਾਈ ਵਿਚ DGM ਪੱਧਰ ਦੇ ਇੱਕ ਅਧਿਕਾਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 50 ਥਾਵਾਂ ‘ਤੇ ਤਲਾਸ਼ੀ ਲਈ। ਇਹ ਜਾਣਕਾਰੀ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਏਜੰਸੀ ਨੇ FCI ਵਿੱਚ ਭ੍ਰਿਸ਼ਟਾਚਾਰ ਦੇ ਗਠਜੋੜ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿੱਚ ਅਨਾਜ ਦੀ ਖਰੀਦ, ਸਟੋਰੇਜ ਅਤੇ ਵੰਡ ਵਿੱਚ ਲੱਗੇ ਅਧਿਕਾਰੀ, ਚੌਲ ਮਿੱਲ ਮਾਲਕ, ਅਨਾਜ ਵਪਾਰੀ ਆਦਿ ਸ਼ਾਮਲ ਹਨ। ਕਈ ਸ਼ਿਕਾਇਤਾਂ ਦੇ ਬਾਅਦ CBI ਵੱਲੋਂ ਪਿਛਲੇ ਛੇ ਮਹੀਨਿਆਂ ਤੋਂ ਖੁਫੀਆ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਰਾਜ ਸਰਕਾਰ ਦੇ ਕਰਮਚਾਰੀਆਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਹੋਵੇਗੀ।

CBI raid in FCI scam case

ਦੱਸ ਦੇਈਏ ਕਿ FCI ਵੱਲੋਂ ਖਰੀਦ, ਭੰਡਾਰਨ ਅਤੇ ਵੰਡ ਨਾਲ ਸਬੰਧਤ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਕਰਕੇ ਹੁਣ ਤੱਕ 60 ਲੱਖ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ। CBI ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ CBI ਨੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI) ਦੇ DGM ਰਾਜੀਵ ਮਿਸ਼ਰਾ ਅਤੇ FCI ਅਧਿਕਾਰੀਆਂ, ਅਨਾਜ ਵਪਾਰੀਆਂ, ਮਿੱਲਰਾਂ ਸਮੇਤ ਘਟੀਆ ਗੁਣਵੱਤਾ ਵਾਲੇ ਅਨਾਜ ਦੀ ਸਪਲਾਈ ਵਿੱਚ ਸ਼ਾਮਲ ਅਨਾਜ ਵੰਡਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਸ਼੍ਰੀਲੰਕਾ ‘ਤੋਂ ਆਇਆ ਠਕ-ਠਕ ਗੈਂਗ ਕਾਬੂ, 46 ਲੱਖ ‘ਤੋਂ ਵੱਧ ਨਕਦੀ ਸਣੇ 4 ਬਦਮਾਸ਼ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚਕਾਰ ਗਠਜੋੜ ਦੇ ਸਬੰਧ ‘ਚ 50 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। FCI ਵਿੱਚ ਕਾਰਜਕਾਰੀ ਨਿਰਦੇਸ਼ਕਾਂ ਤੋਂ ਲੈ ਕੇ ਤਕਨੀਕੀ ਸਹਾਇਕਾਂ ਦੀ ਭੂਮਿਕਾ ਏਜੰਸੀ ਦੇ ਘੇਰੇ ਵਿੱਚ ਹੈ। ਉਨ੍ਹਾਂ ਕਿਹਾ ਕਿ FCI ਦੇ ਡਿਪਟੀ ਜਨਰਲ ਮੈਨੇਜਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਲਾਸ਼ੀ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਇਹ ਅਪਰੇਸ਼ਨ ਪੰਜਾਬ, ਹਰਿਆਣਾ ਦੇ ਕਈ ਸ਼ਹਿਰਾਂ ਅਤੇ ਦਿੱਲੀ ਵਿੱਚ ਦੋ ਥਾਵਾਂ ’ਤੇ ਚੱਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

CBI ਨੇ ਕਿਹਾ ਕਿ ਦੋ ਦਿਨ ਪਹਿਲਾਂ ਇਸ ਸਬੰਧ ਵਿੱਚ ਸਰਕਾਰੀ ਅਧਿਕਾਰੀਆਂ, ਪ੍ਰਾਈਵੇਟ ਅਦਾਰਿਆਂ, ਏਜੰਟਾਂ ਅਤੇ ਮਿੱਲ ਮਾਲਕਾਂ ਸਮੇਤ 74 ਲੋਕਾਂ ਖ਼ਿਲਾਫ਼ FIR ਦਰਜ ਕੀਤੀ ਗਈ ਸੀ। CBI ਦੇ ਸੀਨੀਅਰ ਅਧਿਕਾਰੀਆਂ ਵੱਲੋਂ ਦਿੱਲੀ ਵਿੱਚ ਦੋ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ ਜਦਕਿ ਪੰਜਾਬ ਵਿੱਚ ਲੁਧਿਆਣਾ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਛਾਪੇ ਮਾਰੇ ਜਾ ਰਹੇ ਹਨ। ਹਰਿਆਣਾ ਦੇ ਹਿਸਾਰ ਅਤੇ ਅੰਬਾਲਾ ਵਿੱਚ ਛਾਪੇਮਾਰੀ ਜਾਰੀ ਹੈ।

The post FCI ਘਪਲਾ: ਪੰਜਾਬ, ਹਰਿਆਣਾ, ਦਿੱਲੀ ਸਣੇ 50 ਥਾਵਾਂ ‘ਤੇ CBI ਦਾ ਛਾਪਾ, DGM ਮਿਸ਼ਰਾ ਗ੍ਰਿਫ਼ਤਾਰ appeared first on Daily Post Punjabi.