fda expert panel approves vaccine Archives - Daily Post Punjabi

ਹੁਣ ਅਮਰੀਕਾ ‘ਚ 5 ਤੋਂ 11 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ, FDA ਨੇ ਦਿੱਤੀ ਮਨਜ਼ੂਰੀ
ਅਮਰੀਕਾ ‘ਚ ਹੁਣ 5 ਤੋਂ 11 ਸਾਲ ਤੱਕ ਦੇ ਬੱਚਿਆਂ ਨੂੰ ਵੀ ਕੋਰੋਨਾ ਵੈਕਸੀਨ ਲਗਾਈ ਜਾਵੇਗੀ। ਸ਼ਨੀਵਾਰ ਨੂੰ, ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫਡੀਏ) ਨੇ ਬੱਚਿਆਂ ਲਈ ਇੱਕ ਟੀਕੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

fda expert panel approves vaccine

Pfizer-Biontech ਪਹਿਲੀ ਕੰਪਨੀ ਬਣ ਗਈ ਹੈ ਜਿਸ ਨੂੰ US FDA (ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ) ਨੇ 5 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਲਈ ਇੱਕ ਟੀਕੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਮਨਜ਼ੂਰੀ ਤੋਂ ਬਾਅਦ Pfizer Biotech ਨੇ ਕਿਹਾ ਕਿ ਇਸ ਵੈਕਸੀਨ ਦੀਆਂ ਦੋ ਖੁਰਾਕਾਂ ਬੱਚਿਆਂ ਨੂੰ 21 ਦਿਨਾਂ ਦੇ ਅੰਤਰਾਲ ‘ਤੇ ਦਿੱਤੀਆਂ ਜਾਣਗੀਆਂ। ਫਾਈਜ਼ਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਲਬਰਟ ਬੋਲਾ ਨੇ ਕਿਹਾ, ‘ਅਮਰੀਕਾ ਵਿੱਚ 60 ਲੱਖ ਤੋਂ ਵੱਧ ਬੱਚੇ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ਤੋਂ ਇਲਾਵਾ ਕਈ ਨੌਜਵਾਨ ਵੀ ਇਸ ਮਹਾਂਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ। ਵੈਕਸੀਨ ਦੇ ਆਉਣ ਨਾਲ ਬੱਚਿਆਂ ਨੂੰ ਬਿਹਤਰ ਸੁਰੱਖਿਆ ਮਿਲੇਗੀ ਅਤੇ ਇਹ ਕੋਰੋਨਾ ਵਿਰੁੱਧ ਇਸ ਜੰਗ ਵਿੱਚ ਵੱਡੀ ਭੂਮਿਕਾ ਨਿਭਾਏਗੀ। ਇਸ ਟੀਕੇ ਨਾਲ ਅਸੀਂ ਬੱਚਿਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਮਾਜ ਸਭ ਦੀ ਸੁਰੱਖਿਆ ਕਰ ਸਕਾਂਗੇ।

ਇਹ ਵੀ ਪੜ੍ਹੋ : ਮਨੋਰੰਜਨ ਜਗਤ ਦੇ ਕਲਾਕਾਰ ਯੂਸਫ ਹੁਸੈਨ ਦਾ ਕੋਰੋਨਾ ਸੰਕਰਮਣ ਨਾਲ ਦਿਹਾਂਤ

ਪਰ, ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋਣ ਤੋਂ ਪਹਿਲਾਂ, ਅਮਰੀਕਾ ਦੀ ਐਫਡੀਏ ਮੰਗਲਵਾਰ ਨੂੰ ਇਸ ਟੀਕੇ ਬਾਰੇ ਵਧੇਰੇ ਵਿਸਥਾਰਪੂਰਵਕ ਜਾਣਕਾਰੀ ਲਵੇਗੀ। ਇਸ ਤੋਂ ਬਾਅਦ ਹੀ ਬੱਚਿਆਂ ਦਾ ਟੀਕਾਕਰਨ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ 5 ਤੋਂ 11 ਸਾਲ ਦੀ ਉਮਰ ਦੇ ਲਗਭਗ 70 ਫੀਸਦੀ ਬੱਚਿਆਂ ਨੂੰ ਸੰਕਰਮਿਤ ਹੋਣ ਤੋਂ ਬਾਅਦ ਕੋਰੋਨਾ ਮਹਾਮਾਰੀ ਦੇ ਗੰਭੀਰ ਲੱਛਣਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਇਹ ਦਮੇ ਅਤੇ ਮੋਟਾਪੇ ਵਰਗੀਆਂ ਬਿਮਾਰੀਆਂ ਦਾ ਵੀ ਵੱਡਾ ਕਾਰਨ ਬਣ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਹੁਣ ਅਮਰੀਕਾ ‘ਚ 5 ਤੋਂ 11 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ, FDA ਨੇ ਦਿੱਤੀ ਮਨਜ਼ੂਰੀ appeared first on Daily Post Punjabi.