Fell from building Archives - Daily Post Punjabi

ਫਰਾਂਸ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਕੰਮ ਕਰਦੇ ਸਮੇਂ ਬਿਲਡਿੰਗ ਤੋਂ ਹੇਠਾਂ ਡਿੱਗਣ ਕਾਰਨ ਗਈ ਜਾ.ਨ
ਫਰਾਂਸ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਟੇਰਕਿਆਣਾ ਦੇ ਕਮਲਜੀਤ ਸਿੰਘ ਵਜੋਂ ਹੋਈ ਹੈ। ਕੰਮ ਕਰਦੇ ਸਮੇਂ ਇਮਾਰਤ ਤੋਂ ਡਿੱਗਣ ਨਾਲ ਕਮਲਜੀਤ ਸਿੰਘ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।

ਇਹ ਵੀ ਪੜ੍ਹੋ : ਸੁਨੀਤਾ ਵਿਲੀਅਮਜ਼ ਦੀ ਤੀਜੀ ਪੁਲਾੜ ਉਡਾਣ ਟਲੀ, ਟੇਕ-ਆਫ ਤੋਂ 90 ਮਿੰਟ ਪਹਿਲਾਂ ਰੋਕੀ ਗਈ ਉਡਾਣ

ਜਾਣਕਾਰੀ ਅਨੁਸਾਰ ਕਮਲਜੀਤ ਪਿਛਲੇ 17 ਸਾਲਾਂ ਤੋਂ ਫਰਾਂਸ ਵਿਚ ਰਹਿ ਰਿਹਾ ਸੀ ਅਤੇ ਉਥੇ ਉਸਾਰੀ ਦਾ ਕੰਮ ਕਰਦਾ ਸੀ। ਕਮਲਜੀਤ ਇੱਕ ਬਿਲਡਿੰਗ ਵਿੱਚ ਕੰਮ ਕਰ ਰਿਹਾ ਸੀ ਕਿ ਅਚਾਨਕ ਉਸਦਾ ਪੈਰ ਤਿਲਕ ਗਿਆ। ਜਿਸ ਕਾਰਨ ਉਹ ਬਹੁਮੰਜ਼ਿਲਾ ਇਮਾਰਤ ਤੋਂ ਹੇਠਾਂ ਡਿੱਗ ਗਿਆ ਤੇ ਉਸ ਨੇ ਦਮ ਤੋੜ ਦਿੱਤਾ। ਫਿਲਹਾਲ ਇਸ ਪੂਰੇ ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਫਰਾਂਸ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਕੰਮ ਕਰਦੇ ਸਮੇਂ ਬਿਲਡਿੰਗ ਤੋਂ ਹੇਠਾਂ ਡਿੱਗਣ ਕਾਰਨ ਗਈ ਜਾ.ਨ appeared first on Daily Post Punjabi.