Fennel Seeds benefits Archives - Daily Post Punjabi

ਰਸੋਈ ‘ਚ ਮੌਜੂਦ ਇਸ ਮਸਾਲੇ ਦੇ ਪਾਣੀ ਦਾ ਸੇਵਨ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਹੈ ਮਦਦਗਾਰ, ਇਸ ਤਰ੍ਹਾਂ ਕਰੋ ਵਰਤੋਂ
ਭਾਰਤੀ ਕਿਚਮ ਵਿੱਚ ਮੌਜੂਦ ਸੌਂਫ ਨੂੰ ਮਸਾਲੇ ਅਤੇ ਮਾਊਥ ਫ੍ਰੈਸਨਰ ਵਜੋਂ ਵਰਤਿਆ ਜਾਂਦਾ ਹੈ। ਫੈਨਿਲ ਕਿਸੇ ਵੀ ਭੋਜਨ ਦਾ ਸੁਆਦ ਵਧਾਉਣ ਦਾ ਕੰਮ ਕਰਦੀ ਹੈ। ਆਯੁਰਵੇਦ ਵਿੱਚ ਸੌਂਫ ਦੀ ਵਰਤੋਂ ਦਵਾਈ ਦੇ ਰੂਪ ਵਿੱਚ ਵੀ ਕੀਤੀ ਜਾਂਦੀ ਹੈ। ਸੌਂਫ ‘ਚ ਕੈਲਸ਼ੀਅਮ, ਸੋਡੀਅਮ, ਆਇਰਨ ਅਤੇ ਪੋਟਾਸ਼ੀਅਮ ਵਰਗੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ‘ਚ ਮਦਦਗਾਰ ਹੁੰਦੇ ਹਨ।

ਸੌਂਫ ‘ਚ ਕਈ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਸੌਂਫ ਦੇ ​​ਪਾਣੀ ਦਾ ਸੇਵਨ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿੱਚ ਮਦਦ ਕਰ ਸਕਦਾ ਹੈ। ਹਾਂ, ਤੁਸੀਂ ਇਹ ਸਹੀ ਸੁਣਿਆ ਹੈ। ਸੌਂਫ ਦਾ ਕੂਲਿੰਗ ਪ੍ਰਭਾਵ ਹੁੰਦਾ ਹੈ। ਜੋ ਅੱਖਾਂ ਨੂੰ ਠੰਡਕ ਪ੍ਰਦਾਨ ਕਰਨ ਵਿੱਚ ਵੀ ਮਦਦਗਾਰ ਹੁੰਦਾ ਹੈ। ਤਾਂ ਆਓ ਜਾਣਦੇ ਹਾਂ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਸੌਂਫ ਦੇ ​​ਪਾਣੀ ਦਾ ਸੇਵਨ ਕਿਵੇਂ ਕਰੀਏ।

ਅੱਜ ਦੇ ਸਮੇਂ ਵਿੱਚ ਅੱਖਾਂ ਨਾਲ ਸਬੰਧਤ ਸਮੱਸਿਆਵਾਂ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੀਆਂ ਹਨ। ਲੈਪਟਾਪ ‘ਤੇ ਘੰਟਿਆਂ ਬੱਧੀ ਕੰਮ ਕਰਨ ਜਾਂ ਮੋਬਾਈਲ ਦੀ ਜ਼ਿਆਦਾ ਵਰਤੋਂ ਕਾਰਨ ਸਾਡੀਆਂ ਅੱਖਾਂ ਕਮਜ਼ੋਰ ਹੋ ਰਹੀਆਂ ਹਨ। ਦਰਅਸਲ, ਕਮਜ਼ੋਰ ਅੱਖਾਂ ਦਾ ਇੱਕ ਕਾਰਨ ਸਾਡੀ ਗੈਰ-ਸਿਹਤਮੰਦ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਹਨ। ਸੌਂਫ ਦੇ ​​ਪਾਣੀ ਦਾ ਸੇਵਨ ਕਰਕੇ ਅੱਖਾਂ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ। ਅੱਖਾਂ ਦੀ ਰੋਸ਼ਨੀ ਨੂੰ ਸੁਧਾਰਨ ਦੇ ਨਾਲ, ਸੌਂਫ ਅੱਖਾਂ ਦੀ ਜਲਣ ਨੂੰ ਘਟਾਉਣ ਵਿੱਚ ਵੀ ਮਦਦ ਕਰ ਸਕਦੀ ਹੈ।

ਇਹ ਵੀ ਪੜ੍ਹੋ : ਇਨ੍ਹਾਂ 4 ਸਮੱਸਿਆਵਾਂ ‘ਚ ਹੈ ਨਾਰੀਅਲ ਪਾਣੀ ਦਾ ਸੇਵਨ ਫਾਇਦੇਮੰਦ, ਜਾਣੋ ਇਸ ਨੂੰ ਪੀਣ ਦਾ ਸਹੀ ਸਮਾਂ

ਸੌਂਫ ਪਾਣੀ ਕਿਵੇਂ ਬਣਾਉਣਾ ਹੈ:

ਸੌਂਫ ਦਾ ਪਾਣੀ ਬਣਾਉਣ ਲਈ ਤੁਹਾਨੂੰ 2-3 ਚੱਮਚ ਸੌਂਫ ਲੈਣੀ ਪਵੇਗੀ। ਇਸ ਨੂੰ ਰਾਤ ਭਰ ਪਾਣੀ ‘ਚ ਭਿੱਜ ਕੇ ਰੱਖੋ। ਫਿਰ ਇਸ ਨੂੰ ਛਾਣ ਕੇ ਸਵੇਰੇ ਇਸ ਦਾ ਸੇਵਨ ਕਰੋ। ਜੇਕਰ ਤੁਹਾਨੂੰ ਇਸ ਦਾ ਸਵਾਦ ਪਸੰਦ ਨਹੀਂ ਹੈ ਤਾਂ ਤੁਸੀਂ ਇਸ ‘ਚ ਸ਼ਹਿਦ ਜਾਂ ਚੀਨੀ ਕੈਂਡੀ ਮਿਲਾ ਸਕਦੇ ਹੋ। ਜੇਕਰ ਤੁਸੀਂ ਪਾਣੀ ਦੀ ਬਜਾਏ ਚਾਹ ਦਾ ਸੇਵਨ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇੱਕ ਗਲਾਸ ਪਾਣੀ ਵਿੱਚ 2-3 ਚੱਮਚ ਸੌਂਫ ਨੂੰ ਉਬਾਲ ਸਕਦੇ ਹੋ ਅਤੇ ਇਸ ਨੂੰ ਫਿਲਟਰ ਕਰਨ ਤੋਂ ਬਾਅਦ, ਤੁਸੀਂ ਚਾਹ ਦੇ ਰੂਪ ਵਿੱਚ ਵੀ ਵਰਤ ਸਕਦੇ ਹੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਸੋਈ ‘ਚ ਮੌਜੂਦ ਇਸ ਮਸਾਲੇ ਦੇ ਪਾਣੀ ਦਾ ਸੇਵਨ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਹੈ ਮਦਦਗਾਰ, ਇਸ ਤਰ੍ਹਾਂ ਕਰੋ ਵਰਤੋਂ appeared first on Daily Post Punjabi.

ਗੁਣਾਂ ਦਾ ਖਜ਼ਾਨਾ ਸੌਂਫ, ਮੂੰਹ ਦੀ ਬਦਬੂ ਤੋਂ ਲੈ ਕੇ ਕਬਜ਼-ਮੋਟਾਪੇ ਦਾ ਰਾਮਬਾਣ ਇਲਾਜ਼
Fennel seeds benefits: ਭਾਰਤੀ ਰਸੋਈ ‘ਚ ਮਸਾਲਿਆਂ ਨੂੰ ਇਕ ਵਿਸ਼ੇਸ਼ ਜਗ੍ਹਾ ਦਿੱਤੀ ਗਈ ਹੈ। ਉਨ੍ਹਾਂ ਹੀ ਮਸਾਲਿਆਂ ‘ਚ ਸ਼ਾਮਿਲ ਹੈ ਸੌਂਫ। ਸੌਂਫ ਭੋਜਨ ਦਾ ਸੁਆਦ ਅਤੇ ਖੁਸ਼ਬੂ ਵਧਾਉਣ ਦਾ ਕੰਮ ਕਰਦੀ ਹੈ। ਇਹ ਤੁਹਾਡੀ ਸਿਹਤ ਅਤੇ ਸਕਿਨ ਦੋਵਾਂ ਲਈ ਵੀ ਬਹੁਤ ਫਾਇਦੇਮੰਦ ਹੈ। ਛੋਟੀ ਜਿਹੀ ਹਰੀ ਸੌਂਫ ‘ਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਜ਼ਿੰਕ, ਮੈਂਗਨੀਜ, ਵਿਟਾਮਿਨ ਸੀ, ਆਇਰਨ, ਸੇਲੇਨੀਅਮ ਅਤੇ ਮੈਗਨੀਸ਼ੀਅਮ ਜਿਹੇ ਬਹੁਤ ਸਾਰੇ ਤੱਤ ਹੁੰਦੇ ਹਨ। ਜਿਸ ਕਾਰਨ ਇਸਨੂੰ ਗੁਣਾਂ ਦਾ ਖਜ਼ਾਨਾ ਕਿਹਾ ਜਾਂਦਾ ਹੈ। ਆਓ ਅਸੀਂ ਤੁਹਾਨੂੰ ਦੱਸਦੇ ਹਾਂ ਇਸ ਦੇ ਫ਼ਾਇਦੇ….

Fennel seeds benefits

ਕਬਜ਼ ਅਤੇ ਪੇਟ ਫੁੱਲਣ ਦਾ ਇਲਾਜ਼: ਸੌਂਫ ਦੇ ਬੀਜਾਂ ‘ਚ ਐਸਟ੍ਰੈਗੋਲ, ਫੇਨਕੋਨ ਅਤੇ ਅਨੈਥੋਲ ਜਿਹੇ ਤੱਤ ਹੁੰਦੇ ਹਨ ਜੋ ਬਦਹਜ਼ਮੀ, ਸੋਜ਼, ਕਬਜ਼ ਅਤੇ ਇਰੀਟੇਬਲ ਬਾਵੇਲ ਸਿੰਡਰੋਮ (IBS) ਦੇ ਲੱਛਣਾਂ ਨੂੰ ਘਟਾਉਣ ‘ਚ ਮਦਦਗਾਰ ਹੈ। ਰਾਤ ਨੂੰ ਗੁਣਗੁਣੇ ਪਾਣੀ ਦੇ ਨਾਲ ਸੌਂਫ ਦਾ ਪਾਊਡਰ ਲੈਣ ਨਾਲ ਕਬਜ਼ ਅਤੇ ਐਸਿਡਿਟੀ ਤੋਂ ਛੁਟਕਾਰਾ ਮਿਲਦਾ ਹੈ। ਖਾਣਾ ਖਾਣ ਦੇ ਬਾਅਦ ਸੌਂਫ ਦੇ ​​ਨਾਲ ਮਿਸ਼ਰੀ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਤੰਦਰੁਸਤ ਰਹਿੰਦੀ ਹੈ। ਸੌਂਫ ਖੂਨ ‘ਚੋਂ ਜ਼ਹਿਰੀਲੀਆਂ ਅਤੇ ਅਸ਼ੁੱਧੀਆਂ ਨੂੰ ਦੂਰ ਕਰਨ ‘ਚ ਵੀ ਮਦਦ ਕਰਦੀ ਹੈ। ਨਾਲ ਹੀ ਸਰੀਰ ‘ਚ ਮੌਜੂਦ ਆਇਰਨ ਸਰੀਰ ‘ਚ ਖੂਨ ਦੀ ਕਮੀ ਨਹੀਂ ਹੋਣ ਦਿੰਦਾ।

Fennel seeds benefits

ਕਫਾ, ਪਿਤ ਅਤੇ ਵਾਤ ਦੋਸ਼ਾ ਨੂੰ ਦੂਰ ਰੱਖੇ: ਇਸ ਦੇ ਆਯੁਰਵੈਦਿਕ ਗੁਣ ਵਾਤ, ਪਿੱਤ ਅਤੇ ਕਫ ਦੋਸ਼ ਨੂੰ ਵੀ ਕੰਟਰੋਲ ਰੱਖਦੇ ਹਨ ਜੋ ਕਿ ਬਹੁਤ ਸਾਰੀਆਂ ਬਿਮਾਰੀਆਂ ਦੀ ਜੜ੍ਹ ਹੈ। ਸੌਂਫ ‘ਚ ਬਹੁਤ ਸਾਰੇ ਡਾਇਟਰੀ ਫਾਈਬਰ ਹੁੰਦੇ ਹਨ ਜਿਸ ਨਾਲ ਦਿਨ ਭਰ ਪੇਟ ਭਰਿਆ ਰਹਿੰਦਾ ਹੈ। ਭਾਰ ਘਟਾਉਣ ਲਈ ਸੌਂਫ ਦੇ ਨਾਲ ਕਾਲੀ ਮਿਰਚ ਦਾ ਸੇਵਨ ਕਰੋ। ਭੁੰਨੀ ਹੋਈ ਸੌਂਫ ਵੀ ਭਾਰ ਘਟਾਉਣ ‘ਚ ਮਦਦਗਾਰ ਹੈ। 1 ਗਿਲਾਸ ਪਾਣੀ ‘ਚ 1 ਚੱਮਚ ਸੌਂਫ ਨੂੰ ਰਾਤ ਭਰ ਭਿਓ ਦਿਓ। ਸਵੇਰੇ ਖ਼ਾਲੀ ਪੇਟ ਸੌਂਫ ਦੇ ​​ਇਸ ਪਾਣੀ ਦਾ ਸੇਵਨ ਕਰੋ। ਇਹ ਭਾਰ ਘਟਾਉਣ ‘ਚ ਸਹਾਇਤਾ ਕਰੇਗਾ ਅਤੇ ਪੇਟ ਨੂੰ ਵੀ ਸਾਫ ਕਰੇਗਾ। ਜਿਹੜੀਆਂ ਔਰਤਾਂ ਨੂੰ ਅਨਿਯਮਤ ਪੀਰੀਅਡਜ ਦੀ ਸਮੱਸਿਆ ਹੈ ਉਨ੍ਹਾਂ ਨੂੰ ਗੁੜ ਦੇ ਨਾਲ ਸੌਫ ਦਾ ਸੇਵਨ ਕਰਨਾ ਚਾਹੀਦਾ ਹੈ ਇਸ ਨਾਲ ਪੀਰੀਅਡ ਨਿਯਮਤ ਹੋ ਜਾਂਦੇ ਹਨ।

ਚੰਗੀ ਨੀਂਦ: ਨੀਂਦ ਨਾ ਆਉਣ ਦੀ ਪ੍ਰੇਸ਼ਾਨੀ ਹੋਵੇ ਤਾਂ ਦੁੱਧ ‘ਚ ਸੌਂਫ ਉਬਾਲ ਕੇ ਪੀਓ। ਇਸ ਨਾਲ ਤਣਾਅ ਤੋਂ ਛੁਟਕਾਰਾ ਮਿਲੇਗਾ ਅਤੇ ਨੀਂਦ ਚੰਗੀ ਆਵੇਗੀ। 1 ਚਮਚ ਸੌਂਫ, 2 ਚਮਚ ਅਜਵਾਇਣ ਅਤੇ ਅੱਧਾ ਲੀਟਰ ਪਾਣੀ ਨੂੰ ਉਬਾਲੋ। ਇਸ ਨੂੰ ਗੁਣਗੁਣਾ ਕਰਕੇ ਸ਼ਹਿਦ ਮਿਲਾ ਕੇ ਇਸ ਨੂੰ ਦਿਨ ‘ਚ 2-3 ਵਾਰ ਪੀਓ। ਇਸ ਨਾਲ ਖੰਘ, ਗਲੇ ‘ਚ ਖਰਾਸ਼, ਗਲਾ ਬੈਠਣਾ, ਸਰਦੀ-ਜ਼ੁਕਾਮ ਦੀ ਸਮੱਸਿਆ ਠੀਕ ਹੋਵੇਗੀ। ਸੌਂਫ ‘ਚ ਵਿਟਾਮਿਨ ਏ ਭਰਪੂਰ ਹੁੰਦਾ ਹੈ ਜੋ ਤੁਹਾਡੀਆਂ ਅੱਖਾਂ ਲਈ ਬਹੁਤ ਚੰਗਾ ਮੰਨਿਆ ਜਾਂਦਾ ਹੈ। ਰੋਜ਼ਾਨਾ ਮਿਸ਼ਰੀ ਨਾਲ ਸੌਂਫ ਖਾਣ ਨਾਲ ਅੱਖਾਂ ਦੀ ਰੋਸ਼ਨੀ ਵੱਧਦੀ ਹੈ। ਤੁਹਾਨੂੰ ਅੱਖਾਂ ਦੀ ਰੌਸ਼ਨੀ ਵਧਾਉਣ ਦਾ ਇਕ ਦੇਸੀ ਨੁਸਖ਼ਾ ਦੱਸਦੇ ਹਾਂ। ਬਰਾਬਰ ਮਾਤਰਾ ‘ਚ ਸੌਂਫ, ਮਿਸ਼ਰੀ ਅਤੇ ਬਦਾਮ ਲੈ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪੀਸ ਕੇ ਉਸ ਨੂੰ ਕੱਚ ਦੇ ਜਾਰ ‘ਚ ਭਰ ਕੇ ਰੱਖੋ। ਰੋਜ਼ਾਨਾ 1 ਚੱਮਚ ਤਿਆਰ ਪਾਊਡਰ 1 ਗਲਾਸ ਗਰਮ ਦੁੱਧ ਦੇ ਨਾਲ ਸੌਣ ਤੋਂ ਪਹਿਲਾਂ ਖਾਓ। ਅੱਖਾਂ ਦੀ ਰੋਸ਼ਨੀ ਤੇਜ਼ ਹੋਵੇਗੀ। ਅਜਿਹਾ ਤੁਸੀਂ ਲਗਾਤਾਰ ਕਰਨਾ ਹੈ।

The post ਗੁਣਾਂ ਦਾ ਖਜ਼ਾਨਾ ਸੌਂਫ, ਮੂੰਹ ਦੀ ਬਦਬੂ ਤੋਂ ਲੈ ਕੇ ਕਬਜ਼-ਮੋਟਾਪੇ ਦਾ ਰਾਮਬਾਣ ਇਲਾਜ਼ appeared first on Daily Post Punjabi.

ਜਾਣੋ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ ਲਈ ਕਿਵੇਂ ਫ਼ਾਇਦੇਮੰਦ ਹੁੰਦੀ ਹੈ ਸੌਂਫ !
Fennel Seeds benefits: ਜੇ ਕਿਸੇ ਨੂੰ ਪੇਟ ਸੰਬੰਧੀ ਕੋਈ ਸ਼ਿਕਾਇਤ ਹੋਣ ‘ਤੇ ਸੌਫ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਵਿਚ ਕੈਲਸ਼ੀਅਮ, ਫਾਈਬਰ, ਵਿਟਾਮਿਨ, ਮੈਗਨੀਸ਼ੀਅਮ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਹ ਪਾਚਨ ਤੰਤਰ ਨੂੰ ਮਜ਼ਬੂਤ ​​ਬਣਾ ਕੇ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਦਾ ਕੰਮ ਕਰਦੀ ਹੈ। ਪਰ ਇਸ ਵਿਚ ਮੌਜੂਦ ਪੌਸ਼ਟਿਕ ਤੱਤ ਪੇਟ ਨੂੰ ਤੰਦਰੁਸਤ ਰੱਖਣ ਵਿਚ ਮਦਦ ਕਰਦੇ ਹਨ, ਯਾਦਦਾਸ਼ਤ ਵਧਾਉਂਦੇ ਹਨ ਅਤੇ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੇ ਹਨ। ਤਾਂ ਆਓ ਜਾਣਦੇ ਹਾਂ ਇਸ ਦੇ ਇਸਤੇਮਾਲ ਦੇ ਹੋਰ ਫਾਇਦਿਆਂ ਬਾਰੇ…

Fennel Seeds benefits

ਯਾਦਾਸ਼ਤ ਨੂੰ ਵਧਾਏ: ਦਿਮਾਗ ਨੂੰ ਤੇਜ਼ ਕਰਨ ਲਈ ਰੋਜ਼ ਸੌਂਫ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਲਈ ਬਦਾਮ, ਚੀਨੀ ਅਤੇ ਸੌਫ ਨੂੰ ਬਰਾਬਰ ਮਾਤਰਾ ਵਿਚ ਪੀਸ ਲਓ। ਫਿਰ ਤਿਆਰ ਪਾਊਡਰ ਨੂੰ ਰੋਜ਼ਾਨਾ ਦੁਪਹਿਰ ਅਤੇ ਰਾਤ ਦੇ ਖਾਣੇ ਤੋਂ ਬਾਅਦ ਖਾਓ। ਇਹ ਯਾਦਦਾਸ਼ਤ ਨੂੰ ਵਧਾਉਣ ਵਿਚ ਸਹਾਇਤਾ ਕਰਦਾ ਹੈ। ਔਰਤਾਂ ਨੂੰ ਅਕਸਰ ਮਾਹਵਾਰੀ ਦੇ ਦੌਰਾਨ ਅਸਹਿ ਦਰਦ ਹੁੰਦਾ ਹੈ। ਅਜਿਹੇ ‘ਚ ਥੋੜੀ ਜਿਹੀ ਸੌਂਫ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਇਸ ਨੂੰ ਪਾਣੀ ਵਿਚ ਉਬਾਲ ਕੇ ਪੀਣ ਨਾਲ ਪੀਰੀਅਡ ਦਰਦ ਤੋਂ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਕੰਮ ਦੇ ਦਬਾਅ ਜਾਂ ਘਰੇਲੂ ਜ਼ਿੰਮੇਵਾਰੀਆਂ ਪ੍ਰਤੀ ਚਿੰਤਾ ਕਾਰਨ ਬਹੁਤ ਸਾਰੇ ਲੋਕ ਨੀਂਦ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ। ਅਜਿਹੇ ਚ ਮੈਗਨੀਸ਼ੀਅਮ ਨਾਲ ਭਰਪੂਰ ਸੌਫ ਦਾ ਸੇਵਨ ਕਰਨ ਨਾਲ ਚੰਗੀ ਨੀਂਦ ਲੈਣ ਵਿੱਚ ਮਦਦ ਮਿਲਦੀ ਹੈ।

Fennel Seeds benefits

ਪਾਚਨ ਤੰਤਰ ਨੂੰ ਕਰੇ ਮਜ਼ਬੂਤ: ਨਿਯਮਿਤ ਤੌਰ ‘ਤੇ ਥੋੜ੍ਹੀ ਜਿਹੀ ਸੌਂਫ ਨੂੰ ਪਾਣੀ ਨਾਲ ਮਿਲਾ ਕੇ ਪੀਣ ਨਾਲ ਪਾਚਣ ਤੰਤਰ ਵਧੀਆ ਕੰਮ ਕਰਦਾ ਹੈ। ਅਜਿਹੇ ‘ਚ ਪੇਟ ਦੇ ਦਰਦ, ਐਸਿਡਿਟੀ, ਸੋਜ਼, ਕਬਜ਼ ਆਦਿ ਤੋਂ ਰਾਹਤ ਮਿਲਦੀ ਹੈ। ਬਰਾਬਰ ਮਾਤਰਾ ਵਿੱਚ ਸੌਂਫ ਅਤੇ ਮਿਸ਼ਰੀ ਨੂੰ ਪੀਸ ਕੇ ਤਿਆਰ ਪਾਊਡਰ ਦਾ 1 ਚੱਮਚ ਦੁੱਧ ਵਿੱਚ ਮਿਲਾ ਕੇ ਜਾਂ ਸਿੱਧੇ ਹੀ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵੱਧਦੀ ਹੈ। ਨਾਲ ਹੀ ਸਬੰਧਤ ਬਿਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਹੁੰਦਾ ਹੈ।

ਸ਼ੂਗਰ ਨੂੰ ਕੰਟਰੋਲ ਕਰੇ: ਸੌਂਫ ਵਿਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਇਹ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਖੂਨ ‘ਚ ਸ਼ੂਗਰ ਦੀ ਮਾਤਰਾ ਘੱਟ ਹੋਣ ਨਾਲ ਸ਼ੂਗਰ ਹੋਣ ਦਾ ਖ਼ਤਰਾ ਵੀ ਘੱਟ ਰਹਿੰਦਾ ਹੈ। ਰੋਜ਼ਾਨਾ ਖਾਲੀ ਪੇਟ ਥੋੜੀ ਜਿਹੀ ਸੌਂਫ ਦਾ ਸੇਵਨ ਕਰਨ ਨਾਲ ਖੂਨ ਸਾਫ ਹੋਣ ਵਿਚ ਮਦਦ ਮਿਲਦੀ ਹੈ। ਨਾਲ ਹੀ ਇਸ ਨਾਲ ਸਕਿਨ ਵੀ ਰੰਗਤ ਨਿਖਰਦੀ ਹੈ। ਅਕਸਰ ਲੋਕਾਂ ਨੂੰ ਮੂੰਹ ਦੀ ਬਦਬੂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਸੌਫ ਦਾ ਸੇਵਨ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਦੇ ਲਈ ਦਿਨ ਵਿਚ 4 ਵਾਰ ਅੱਧਾ-ਅੱਧਾ ਚਮਚ ਸੌਂਫ ਦਾ ਸੇਵਨ ਕਰਦੇ ਰਹੋ।

The post ਜਾਣੋ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ ਲਈ ਕਿਵੇਂ ਫ਼ਾਇਦੇਮੰਦ ਹੁੰਦੀ ਹੈ ਸੌਂਫ ! appeared first on Daily Post Punjabi.

ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰਦੀ ਹੈ ਸੌਂਫ !
Fennel Seeds benefits: ਸੌਂਫ ਦੀ ਵਰਤੋਂ ਹਰ ਘਰ ਵਿੱਚ ਜ਼ਰੂਰ ਕੀਤੀ ਜਾਂਦੀ ਹੈ। ਇਸ ਨੂੰ ਮਸਾਲਿਆਂ ਦੀ ਰਾਣੀ ਵੀ ਕਿਹਾ ਜਾਂਦਾ ਹੈ। ਬਹੁਤ ਸਾਰੇ ਲੋਕ ਅਜਿਹੇ ਵੀ ਹਨ, ਜੋ ਸੌਂਫ ਵਾਲੀ ਚਾਹ ਪੀਣ ਦੇ ਸ਼ੌਕਿਨ ਹਨ। ਭੋਜਨ ਕਰਨ ਤੋਂ ਬਾਅਦ ਸੌਂਫ ਖਾਣ ਦੀ ਆਦਤ ਹਰ ਕਿਸੇ ਨੂੰ ਹੁੰਦੀ ਹੈ। ਇਸ ‘ਚ ਕੈਲਸ਼ੀਅਮ,ਆਇਰਨ, ਪੋਟਾਸ਼ੀਆਂ, ਮੈਗਨੀਸ਼ੀਅਮ ਤੋਂ ਇਲਾਵਾ ਹੋਰ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਸਿਹਤਮੰਦ ਬਣਾਈ ਰੱਖਣ ‘ਚ ਮਦਦ ਕਰਦੇ ਹਨ। ਸੌਂਫ ਖਾਣ ਨਾਲ ਯਾਦਸ਼ਕਤੀ ਵੱਧਦੀ ਹੈ ਅਤੇ ਸਰੀਰ ਨੂੰ ਠੰਡਕ ਮਿਲਦੀ ਹੈ। ਇਸ ਨਾਲ ਸਿਹਤ ਨਾਲ ਜੁੜੀਆਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕਦਾ ਹੈ। ਇਹ ਪੇਟ ਦੀਆਂ ਬੀਮਾਰੀਆਂ ਨੂੰ ਦੂਰ ਕਰਨ ਅਤੇ ਪੇਟ ਨੂੰ ਸਾਫ ਰੱਖਣ ਵਿੱਚ ਸਹਾਇਤਾ ਕਰਦਾ ਹੈ। ਸੌਂਫ ਖਾਣ ਨਾਲ ਅਪਚ, ਐਸੀਡਿਟੀ ਅਤੇ ਪੇਟ ‘ਚ ਗੈਸ ਨਹੀਂ ਬਣਦੀ। ਆਓ ਜਾਣਦੇ ਹਾਂ ਸੌਂਫ ਤੋਂ ਹੋਣ ਵਾਲੇ ਹੋਰ ਅਣਗਿਣਤ ਫਾਇਦਿਆਂ ਬਾਰੇ…

Fennel Seeds benefits

ਜੇਕਰ ਤੁਹਾਡੀ ਯਾਦਦਾਸ਼ਤ ਕਮਜ਼ੋਰ ਹੈ ਤਾਂ ਅੱਜ ਤੋਂ ਹੀ ਸੌਂਫ ਦਾ ਸੇਵਨ ਸ਼ੁਰੂ ਕਰ ਦਿਓ। ਇਹ ਨਾ ਸਿਰਫ ਦਿਮਾਗ ਨੂੰ ਮਜ਼ਬੂਤ ਕਰੇਗੀ ਸਗੋਂ ਅੱਖਾਂ ਦੀ ਰੌਸ਼ਨੀ ਵਧਾਉਣ ‘ਚ ਵੀ ਫਾਇਦੇਮੰਦ ਸਾਬਤ ਹੋਵੇਗੀ।

ਸੌਂਫ, ਮਿਸ਼ਰੀ ਅਤੇ ਬਾਦਾਮ ਨੂੰ ਬਰਾਬਰ ਮਾਤਰਾ ‘ਚ ਪੀਸ ਲਓ। ਰੋਜ਼ਾਨਾ ਰਾਤ ਨੂੰ ਇਸ ਮਿਸ਼ਰਣ ਦਾ 1 ਚੱਮਚ ਖਾਣੇ ਦੇ ਬਾਅਦ ਦੁੱਧ ਦੇ ਨਾਲ ਸੇਵਨ ਕਰੋ। ਇਸ ਦੇ ਲਗਾਤਾਰ ਸੇਵਨ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੋ ਜਾਂਦੀ ਹੈ।

ਸੌਂਫ ‘ਚ ਪੋਟਾਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।

ਗੈਸ, ਭੁੱਖ ਨਾ ਲੱਗਣਾ ਅਤੇ ਪੇਟ ਫੁੱਲਣ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾ ਦਿਨ ‘ਚ 3 ਵਾਰ ਭੁੰਨੀ ਹੋਈ ਸੌਂਫ ਦਾ ਸੇਵਨ ਜ਼ਰੂਰ ਕਰੋ।

ਸਰੀਰ ‘ਚ ਜਮ੍ਹਾ ਫਾਲਤੂ ਚਰਬੀ ਨੂੰ ਘੱਟ ਕਰਨ ‘ਚ ਸੌਂਫ ਬੇਹੱਦ ਕਾਰਗਰ ਹੈ। ਇਹ ਬਾਡੀ ‘ਚ ਮੈਟਾਬਾਲੀਜ਼ਮ ਨੂੰ ਵਧਾ ਕੇ ਭਾਰ ਘਟਾਉਣ ‘ਚ ਮਦਦ ਕਰਦੀ ਹੈ। ਭਾਰ ਘੱਟ ਕਰਨ ਲਈ ਸੌਂਫ ਦੇ ਨਾਲ ਕਾਲੀ ਮਿਰਚ ਮਿਲਾ ਕੇ ਪੀਣ ਨਾਲ ਫਾਇਦਾ ਹੁੰਦਾ ਹੈ।

ਨੀਂਦ ਨਾ ਆਉਣ ਦੀ ਪ੍ਰੇਸ਼ਾਨੀ ਹੈ ਤਾਂ ਦੁੱਧ ‘ਚ ਸੌਂਫ ਨੂੰ ਉਬਾਲ ਕੇ ਇਸ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਫਾਇਦਾ ਹੁੰਦਾ ਹੈ।

ਖੰਘ ਨੂੰ ਦੂਰ ਕਰਨ ਲਈ 1 ਚੱਮਚ ਸੌਂਫ, 2 ਚੱਮਚ ਅਜਵਾਈਨ ਅਤੇ ਅੱਧਾ ਲੀਟਰ ਪਾਣੀ ਨੂੰ ਉਬਾਲ ਲਓ। ਕੋਸਾ ਹੋਣ ‘ਤੇ ਇਸ ਪਾਣੀ ‘ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਕੇ ਦਿਨ ‘ਚ 2-3 ਵਾਰ ਪੀਓ।

The post ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰਦੀ ਹੈ ਸੌਂਫ ! appeared first on Daily Post Punjabi.