Ferozepur Border Heroin Smuggling Archives - Daily Post Punjabi

ਫਿਰੋਜ਼ਪੁਰ ‘ਚ BSF ਨੂੰ ਮਿਲੀ ਵੱਡੀ ਕਾਮਯਾਬੀ, ਸਰਹੱਦ ਨੇੜੇ 30 ਕਿਲੋ ਹੈਰੋਇਨ ਸਣੇ 2 ਪਾਕਿਸਤਾਨੀ ਤਸਕਰ ਕਾਬੂ
ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ‘ਚ ਪਾਕਿਸਤਾਨੀ ਸਮੱਗਲਰਾਂ ਨਾਲ ਬੀਐਸਐਫ ਅਤੇ ਪੰਜਾਬ ਪੁਲਸ ਦੀ ਗੋਲੀਬਾਰੀ ਹੋਈ ਹੈ। ਬੀਐਸਐਫ ਨੇ 2 ਤਸਕਰਾਂ ਨੂੰ ਫੜਨ ਵਿੱਚ ਸਫਲਤਾ ਵੀ ਹਾਸਲ ਕੀਤੀ ਹੈ। ਗੋਲੀ ਲੱਗਣ ਕਾਰਨ ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਹੀ ਬੀਐਸਐਫ ਨੇ ਇਸ ਕਾਰਵਾਈ ਵਿੱਚ 29.26 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।

Ferozepur Border Heroin Smuggling

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕੇ ਪੌਣੇ 3 ਵਜੇ ਦੇ ਕਰੀਬ ਇਹ ਘਟਨਾ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਪਿੰਡ ਗੱਟੀ ਮਟੌਰ ਨੇੜੇ ਸਤਲੁਜ ਦਰਿਆ ਦੇ ਕੰਢੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਤੜਕੇ 2:45 ਵਜੇ ਦੇ ਕਰੀਬ, ਬੀਐਸਐਫ ਨੇ ਕੁਝ ਪਾਕਿ ਤਸਕਰਾਂ ਦੀ ਪਾਕਿਸਤਾਨ ਤੋਂ ਭਾਰਤ ਵੱਲ ਆ ਰਹੀ ਹਰਕਤ ਵੇਖੀ। ਦੱਸੀਆ ਜਾ ਰਿਹਾ ਹੈ ਕਿ ਪਹਿਲਾਂ ਤਾਂ ਜਵਾਨਾਂ ਨੇ ਉਨ੍ਹਾਂ ਨੂੰ ਲਲਕਾਰਿਆ ਪਰ ਉਨ੍ਹਾਂ ਦੀ ਪ੍ਰਤੀਕਿਰਿਆ ‘ਤੇ ਖਤਰੇ ਨੂੰ ਭਾਂਪਦੇ ਹੋਏ ਬੀਐੱਸਐੱਫ ਜਵਾਨਾਂ ਨੇ ਤਸਕਰਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਤਸਕਰਾਂ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਇਕ ਤਸਕਰ ਦੇ ਹੱਥ ‘ਤੇ ਗੋਲੀ ਲੱਗ ਗਈ। ਇਸ ਤੋਂ ਬਾਅਦ ਬੀਐਸਐਫ ਅਤੇ ਸੀਆਈ ਫਿਰੋਜ਼ਪੁਰ ਨੇ 2 ਸਮੱਗਲਰਾਂ ਨੂੰ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਬੀ.ਐੱਸ.ਐੱਫ. ਅਧਿਕਾਰੀਆਂ ਮੁਤਾਬਕ ਨੀਲੇ ਰੰਗ ਦੇ ਡੱਬੇ ‘ਚ ਕੁੱਲ 26 ਪੈਕੇਟ ਮਿਲੇ ਹਨ, ਜਿਨ੍ਹਾਂ ਦਾ ਵਜ਼ਨ ਕਰਨ ‘ਤੇ ਉਨ੍ਹਾਂ ਦਾ ਕੁੱਲ ਵਜ਼ਨ 29.26 ਕਿਲੋ ਦੇ ਕਰੀਬ ਸੀ। ਫਸਟ ਏਡ ਤੋਂ ਬਾਅਦ ਜ਼ਖਮੀ ਤਸਕਰ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਕੇ ‘ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

The post ਫਿਰੋਜ਼ਪੁਰ ‘ਚ BSF ਨੂੰ ਮਿਲੀ ਵੱਡੀ ਕਾਮਯਾਬੀ, ਸਰਹੱਦ ਨੇੜੇ 30 ਕਿਲੋ ਹੈਰੋਇਨ ਸਣੇ 2 ਪਾਕਿਸਤਾਨੀ ਤਸਕਰ ਕਾਬੂ appeared first on Daily Post Punjabi.