Ferozepur border Archives - Daily Post Punjabi

BSF ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਕਾਬੂ, ਫਿਰੋਜ਼ਪੁਰ ‘ਚ ਸਰਹੱਦ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੀ 155ਵੀਂ ਬਟਾਲੀਅਨ ਦੇ ਚੌਕਸ ਜਵਾਨਾਂ ਨੇ ਸ਼ਨੀਵਾਰ ਨੂੰ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਦੇ ਹੋਏ ਇੱਕ ਪਾਕਿਸਤਾਨੀ ਨਾਗਰਿਕ ਨੂੰ ਫੜ ਲਿਆ। ਇਹ ਘਟਨਾ ਬਾਰਡਰ ਆਊਟ ਪੋਸਟ (ਬੀਓਪੀ) ਕੇਐਮਐਸ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਦੇ ਨੇੜੇ ਵਾਪਰੀ। ਜਿੱਥੇ BSF ਦੇ ਜਵਾਨਾਂ ਨੇ ਉਸਨੂੰ ਸ਼ੱਕੀ ਗਤੀਵਿਧੀਆਂ ਦੌਰਾਨ ਫੜ ਲਿਆ।

BSF ਦੇ ਸੂਤਰਾਂ ਅਨੁਸਾਰ, ਬੀਓਪੀ ਦੇ ਨੇੜੇ ਸਥਿਤ ਸਰਹੱਦੀ ਪਿੱਲਰ ਨੰਬਰ 190/4 ਦੇ ਨੇੜੇ ਤਾਇਨਾਤ ਜਵਾਨਾਂ ਨੇ ਵਾੜ ਦੇ ਪਾਰ ਕੁਝ ਸ਼ੱਕੀ ਹਰਕਤ ਦੇਖੀ। ਸੈਨਿਕ ਤੁਰੰਤ ਸੁਚੇਤ ਹੋ ਗਏ ਅਤੇ ਘੁਸਪੈਠੀਏ ਨੂੰ ਚੁਣੌਤੀ ਦਿੱਤੀ, ਪਰ ਉਹ ਬਿਨਾਂ ਰੁਕੇ ਅੱਗੇ ਵਧਦਾ ਰਿਹਾ। ਕੁਝ ਹੀ ਪਲਾਂ ਵਿੱਚ, ਉਹ ਭਾਰਤੀ ਖੇਤਰ ਦੇ ਅੰਦਰ ਲਗਭਗ 80 ਮੀਟਰ ਅੰਦਰ ਦਾਖਲ ਹੋ ਗਿਆ, ਜਿਸ ਤੋਂ ਬਾਅਦ BSF ਨੇ ਉਸਨੂੰ ਫੜ ਲਿਆ।

ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਮੁਜਾਮਿਲ ਹੁਸੈਨ (24 ਸਾਲ) ਪੁੱਤਰ ਮੁਹੰਮਦ ਹੁਸੈਨ ਵਜੋਂ ਹੋਈ ਹੈ, ਜੋ ਕਿ ਮੀਆਂ ਛਨੂੰ ਪਿੰਡ, ਜ਼ਿਲ੍ਹਾ ਖਾਨੇਵਾਲ, ਪਾਕਿਸਤਾਨ ਦਾ ਰਹਿਣ ਵਾਲਾ ਹੈ। ਪੁੱਛਗਿੱਛ ਦੌਰਾਨ, ਉਸ ਕੋਲੋਂ ਪਾਕਿਸਤਾਨੀ ਕਰੰਸੀ ਵਿੱਚ 20 ਰੁਪਏ (ਦੋ 10-10 ਰੁਪਏ ਦੇ ਨੋਟ) ਬਰਾਮਦ ਕੀਤੇ ਗਏ। ਉਸ ਕੋਲੋਂ ਕੋਈ ਹਥਿਆਰ ਜਾਂ ਸ਼ੱਕੀ ਸਮੱਗਰੀ ਬਰਾਮਦ ਨਹੀਂ ਹੋਈ।

ਇਹ ਵੀ ਪੜ੍ਹੋ : CM ਮਾਨ ਅੱਜ ਧੂਰੀ ਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ, ਨਵੀਆਂ ਲਾਇਬ੍ਰੇਰੀਆਂ ਦਾ ਕਰਨਗੇ ਉਦਘਾਟਨ

ਫਿਲਹਾਲ, ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਨੂੰ ਮੁੱਢਲੀ ਪੁੱਛਗਿੱਛ ਲਈ ਬੀਓਪੀ ਬੈਰੀਅਰ ‘ਤੇ ਲਿਆਂਦਾ ਗਿਆ ਹੈ। ਇਸ ਸਬੰਧ ਵਿੱਚ, ਸੁਰੱਖਿਆ ਏਜੰਸੀਆਂ ਨੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਗਲਤੀ ਨਾਲ ਸਰਹੱਦ ਪਾਰ ਕਰ ਗਿਆ ਸੀ ਜਾਂ ਇਸ ਪਿੱਛੇ ਕੋਈ ਖਾਸ ਇਰਾਦਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post BSF ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਕਾਬੂ, ਫਿਰੋਜ਼ਪੁਰ ‘ਚ ਸਰਹੱਦ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼ appeared first on Daily Post Punjabi.

ਫਿਰੋਜ਼ਪੁਰ ਸਰਹੱਦ ‘ਤੇ BSF-ਪੁਲਿਸ ਦਾ ਸਾਂਝਾ ਆਪ੍ਰੇਸ਼ਨ, 21 ਕਰੋੜ ਦੀ ਹੈਰੋਇਨ ਸਣੇ ਚੀਨੀ ਡਰੋਨ ਬਰਾਮਦ
ਪੰਜਾਬ ਦੇ ਫਿਰੋਜ਼ਪੁਰ ਸਰਹੱਦ ‘ਤੇ ਸਥਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਦਾ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਸਰਹੱਦ ਦੇ ਆਲੇ-ਦੁਆਲੇ ਡਰੋਨ ਦੀ ਆਵਾਜਾਈ ਸੁਣੀ ਗਈ ਸੀ, ਜਿਸ ਤੋਂ ਬਾਅਦ BSF ਅਤੇ ਪੰਜਾਬ ਪੁਲਿਸ ਨੇ ਮਿਲ ਕੇ ਫਿਰੋਜ਼ਪੁਰ ਸਰਹੱਦ ਤੋਂ ਚੀਨੀ ਡਰੋਨ ਬਰਾਮਦ ਕੀਤਾ ਹੈ। ਇਸ ਡਰੋਨ ਨਾਲ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਵੀ ਬੰਨ੍ਹੀ ਗਈ ਸੀ।

ਜਾਣਕਾਰੀ ਅਨੁਸਾਰ BSF ਵੱਲੋਂ ਬੁੱਧਵਾਰ ਰਾਤ ਫਿਰੋਜ਼ਪੁਰ ਦੇ ਪਿੰਡ ਹਜ਼ਾਰੇ ਸਿੰਘ ਵਾਲਾ ਵਿੱਚ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤੋਂ ਬਾਅਦ BSF ਅਤੇ ਸਥਾਨਕ ਪੁਲਿਸ ਨੇ ਮਿਲ ਕੇ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਦੇਰ ਰਾਤ ਤਲਾਸ਼ੀ ਦੌਰਾਨ ਜਵਾਨਾਂ ਨੂੰ ਸਰਹੱਦੀ ਪਿੰਡ ਹਜ਼ਾਰੇ ਸਿੰਘ ਵਾਲਾ ਦੇ ਖੇਤਾਂ ਵਿੱਚੋਂ ਇੱਕ ਡਰੋਨ ਮਿਲਿਆ। ਇਸ ਦੇ ਨਾਲ ਇੱਕ ਪੀਲੇ ਰੰਗ ਦਾ ਪੈਕਟ ਵੀ ਬੰਨ੍ਹਿਆ ਹੋਇਆ ਸੀ, ਜੋ ਡਰੋਨ ਦੇ ਡਿੱਗਣ ਕਾਰਨ ਟੁੱਟ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਦੇ ਘਰ ED ਦਾ ਛਾਪਾ, 2 ਘੰਟਿਆਂ ਤੱਕ ਖੰਗਾਲੇ ਗਏ ਦਸਤਾਵੇਜ਼

ਦੱਸਿਆ ਜਾ ਰਿਹਾ ਹੈ ਕਿ ਪੀਲੇ ਪੈਕੇਟ ‘ਚ ਛੋਟੇ ਪੈਕੇਟ ਸਨ, ਜਿਨ੍ਹਾਂ ਦਾ ਕੁੱਲ ਵਜ਼ਨ 3.4 ਕਿਲੋ ਦੱਸਿਆ ਜਾ ਰਿਹਾ ਹੈ। ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 21 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਇਸ ਖੇਪ ਨੂੰ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ। ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡਰੋਨ ਨੂੰ ਵੀ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ ਸਰਹੱਦ ‘ਤੇ BSF-ਪੁਲਿਸ ਦਾ ਸਾਂਝਾ ਆਪ੍ਰੇਸ਼ਨ, 21 ਕਰੋੜ ਦੀ ਹੈਰੋਇਨ ਸਣੇ ਚੀਨੀ ਡਰੋਨ ਬਰਾਮਦ appeared first on Daily Post Punjabi.

ਫ਼ਿਰੋਜ਼ਪੁਰ ਬਾਰਡਰ ‘ਤੇ ਮਿਲੀ 5 ਕਰੋੜ ਰੁ: ਦੀ ਹੈਰੋਇਨ, BSF ਜਵਾਨਾਂ ਨੇ ਕੀਤਾ ਜ਼ਬਤ
ਪੰਜਾਬ ਦੇ ਫ਼ਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਦੇ ਜਵਾਨਾਂ ਨੇ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਬਰਾਮਦਗੀ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕਿਲਚੇ ਵਿੱਚ ਸਰਹੱਦੀ ਵਾੜ ਨੇੜੇ ਕੀਤੀ ਗਈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਪਾਕਿਸਤਾਨੀ ਤਸਕਰਾਂ ਨੇ ਉਸ ਨੂੰ ਡਰੋਨ ਦੀ ਮਦਦ ਨਾਲ ਇੱਥੇ ਸੁੱਟ ਦਿੱਤਾ ਹੈ। BSF ਦੇ ਜਵਾਨਾਂ ਨੇ ਖੇਪ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Heroin worth Rs 5 Crore

ਜਾਣਕਾਰੀ ਅਨੁਸਾਰ ਐਤਵਾਰ ਨੂੰ BSF ਦੇ ਜਵਾਨ ਸਰਹੱਦ ਨਾਲ ਲੱਗਦੇ ਪਿੰਡ ਕਿਲਚੇ ਵਿੱਚ ਗਸ਼ਤ ਕਰ ਰਹੇ ਸਨ। ਉਸੇ ਸਮੇਂ ਜਵਾਨਾਂ ਦੀ ਨਜ਼ਰ ਕਣਕ ਦੇ ਖੇਤ ਵਿੱਚ ਇੱਕ ਜੁਰਾਬ ’ਤੇ ਪਈ। ਇਸ ਵਿੱਚ ਕੁਝ ਖੇਪ ਬੰਨ੍ਹੀ ਹੋਈ ਸੀ। BSF ਦੇ ਜਵਾਨਾਂ ਵੱਲੋਂ ਜਦੋਂ ਜਾਂਚ ਕੀਤੀ ਗਈ ‘ਤਾਂ ਉਸ ਵਿੱਚੋਂ ਲਗਭਗ 1 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਕਰੀਬ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਰਾਤੋਂ-ਰਾਤ ਬਣਿਆ ਅਰਬਪਤੀ, ਹੁਣ ਨਹੀਂ ਰਾਸ ਆ ਰਹੀ ਅਮੀਰੀ, ਵਾਪਸ ਚਾਹੁੰਦਾ ਹੈ ਪੁਰਾਣੀ ਜ਼ਿੰਦਗੀ

BSF ਨੇ ਬਿਆਨ ਵਿੱਚ ਕਿਹਾ, “30 ਅਪ੍ਰੈਲ 2023 ਨੂੰ, ਚੌਕਸ BSF ਜਵਾਨਾਂ ਨੇ ਖੇਤਰ ਵਿੱਚ ਡਿਊਟੀ ਦੌਰਾਨ ਸਰਹੱਦੀ ਪਿੰਡ – ਕਿਲਚੇ, ਜ਼ਿਲ੍ਹਾ – ਫ਼ਿਰੋਜ਼ਪੁਰ ਦੇ ਨੇੜੇ ਸਰਹੱਦੀ ਵਾੜ ਦੇ ਨੇੜੇ ਇੱਕ ਸ਼ੱਕੀ ਹੈਰੋਇਨ ਦਾ ਇੱਕ ਸਟਾਕ ਬਰਾਮਦ ਕੀਤਾ।” BSF ਅਨੁਸਾਰ ਬਰਾਮਦ ਨਸ਼ੀਲੇ ਪਦਾਰਥਾਂ ਦਾ ਵਜ਼ਨ ਕਰੀਬ 1 ਕਿਲੋ ਸੀ ਅਤੇ ਇਹ ਸਟਾਕ ਇੱਕ ਕੱਟੀ ਹੋਈ ਕਣਕ ਦੇ ਖੇਤ ਵਿੱਚੋਂ ਮਿਲਿਆ ਸੀ। ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਫ਼ਿਰੋਜ਼ਪੁਰ ਬਾਰਡਰ ‘ਤੇ ਮਿਲੀ 5 ਕਰੋੜ ਰੁ: ਦੀ ਹੈਰੋਇਨ, BSF ਜਵਾਨਾਂ ਨੇ ਕੀਤਾ ਜ਼ਬਤ appeared first on Daily Post Punjabi.

ਫਿਰੋਜ਼ਪੁਰ ਬਾਰਡਰ ‘ਤੇ ਮਿਲੇ 3 ਹੈਰੋਇਨ ਦੇ ਪੈਕਟ, BSF ਨੇ ਤਲਾਸ਼ੀ ਦੌਰਾਨ ਕੀਤਾ ਕਾਬੂ
ਫਿਰੋਜ਼ਪੁਰ ਬਾਰਡਰ ‘ਤੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪਾਕਿਸਤਾਨ ‘ਚ ਬੈਠੇ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। BSF ਦੇ ਜਵਾਨਾਂ ਨੇ ਸਰਹੱਦ ਪਾਰੋਂ ਸੁੱਟੀ ਗਈ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਹਨ। ਫਿਲਹਾਲ BSF ਦੇ ਜਵਾਨਾਂ ਵੱਲੋਂ ਬਰਾਮਦ ਕੀਤੇ ਗਏ ਹੈਰੋਇਨ ਦੇ ਪੈਕਟ ਜਾਂਚ ਲਈ ਭੇਜੇ ਗਏ ਹਨ। ਜਿਸ ਵਿੱਚ ਕਰੀਬ 3 ਕਿਲੋ ਹੈਰੋਇਨ ਹੋਣ ਦੀ ਸੰਭਾਵਨਾ ਹੈ।

BSF found 3 packets of heroin

ਜਾਣਕਾਰੀ ਅਨੁਸਾਰ BSF ਦੇ ਜਵਾਨ ਫਿਰੋਜ਼ਪੁਰ ਸਰਹੱਦ ‘ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਨਜ਼ਰ ਖੇਤਾਂ ਵਿੱਚ ਪਏ ਇੱਕ ਪੀਲੇ ਰੰਗ ਦੇ ਪੈਕਟ ਉੱਤੇ ਪਈ। ਇਹ ਪੈਕਟ ਟੇਪ ਨਾਲ ਲਪੇਟਿਆ ਹੋਇਆ ਸੀ। ਇਸ ਤੋਂ ਬਾਅਦ ਜਵਾਨਾਂ ਨੇ ਆਸਪਾਸ ਦੇ ਇਲਾਕੇ ‘ਚ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਉੱਥੇ ਜਵਾਨਾਂ ਨੂੰ ਦੋ ਹੋਰ ਪੈਕੇਟ ਮਿਲੇ ਹਨ। ਪਾਕਿ ਸਮੱਗਲਰਾਂ ਨੇ ਉਨ੍ਹਾਂ ਨੂੰ ਸਰਹੱਦ ‘ਤੇ ਕੰਡਿਆਲੀ ਤਾਰ ਦੇ ਪਾਰ ਸੁੱਟ ਦਿੱਤਾ ਸੀ ਤਾਂ ਜੋ ਭਾਰਤੀ ਤਸਕਰ ਉਨ੍ਹਾਂ ਨੂੰ ਪ੍ਰਾਪਤ ਕਰ ਸਕਣ। ਪਰ ਜਵਾਨਾਂ ਨੇ ਸਮੇਂ ਸਿਰ ਉਸ ਪੈਕਟ ਨੂੰ ਕਾਬੂ ਕਰ ਲਿਆ।

BSF found 3 packets of heroin

BSF ਦੇ ਜਵਾਨਾਂ ਵੱਲੋਂ ਜ਼ਬਤ ਕੀਤੀ ਗਈ ਹੈਰੋਇਨ ਦੀ ਖੇਪ ਅਜੇ ਖੁੱਲ੍ਹੀ ਨਹੀਂ ਹੈ। ਪਰ ਇਸ ਦਾ ਅੰਦਾਜ਼ਨ ਵਜ਼ਨ 3 ਕਿਲੋ ਦੇ ਕਰੀਬ ਦੱਸਿਆ ਜਾ ਰਿਹਾ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਸਰਹੱਦ ਦੇ ਰਾਵੀ ਦਰਿਆ ਕੋਲ BSF ਨੇ ਲਾਵਾਰਿਸ ਹਾਲਤ ਵਿੱਚ ਇੱਕ ਰਾਈਫਲ ਅਤੇ ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : CM ਮਾਨ ਅੱਜ ਕਰਤਾਰਪੁਰ ਦਾਣਾ ਮੰਡੀ ‘ਚ ਕਰਨਗੇ ਰੈਲੀ

ਦੱਸਿਆ ਜਾ ਰਿਹਾ ਹੈ ਕਿ ਭਾਰਤੀ ਸਰਹੱਦ ‘ਤੇ ਸੁਰੱਖਿਆ ਦੇ ਮੱਦੇਨਜ਼ਰ ਕਮਜ਼ੋਰ ਹਿੱਸਿਆਂ ‘ਤੇ ਜਗ੍ਹਾ ਬਣਾਈ ਜਾ ਰਹੀ ਹੈ, ਤਾਂ ਜੋ ਸੁਰੱਖਿਆ ਨੂੰ ਹੋਰ ਸਖ਼ਤ ਕੀਤਾ ਜਾ ਸਕੇ। ਇਸ ਦੌਰਾਨ BSF ਜਵਾਨਾਂ ਨੂੰ ਰਾਵੀ ਨੇੜੇ ਜਗ੍ਹਾ ਨੂੰ ਪੱਧਰਾ ਕਰਦੇ ਹੋਏ ਇੱਕ ਰਾਈਫਲ ਅਤੇ ਕਾਰਤੂਸ ਮਿਲੇ। BSF ਦੇ ਜਵਾਨਾਂ ਨੇ ਰਾਈਫਲ ਅਤੇ ਕਾਰਤੂਸ ਨੂੰ ਕਾਬੂ ਕਰ ਲਿਆ ਹੈ। ਇਸ ਦੇ ਨਾਲ ਹੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਿਰੋਜ਼ਪੁਰ ਬਾਰਡਰ ‘ਤੇ ਮਿਲੇ 3 ਹੈਰੋਇਨ ਦੇ ਪੈਕਟ, BSF ਨੇ ਤਲਾਸ਼ੀ ਦੌਰਾਨ ਕੀਤਾ ਕਾਬੂ appeared first on Daily Post Punjabi.