Ferozepur-Fazilka News Archives - Daily Post Punjabi

ਫਿਰੋਜ਼ਪੁਰ-ਫਾਜ਼ਿਲਕਾ ਤੋਂ 19 ਨਸ਼ਾ ਤਸਕਰ ਗ੍ਰਿਫਤਾਰ: 50 ਸ਼ੱਕੀ ਹਿਰਾਸਤ ‘ਚ, 14 ਲੱਖ ਦੇ ਨਸ਼ੀਲੇ ਪਦਾਰਥ ਬਰਾਮਦ
ਪੰਜਾਬ ਪੁਲਿਸ ਨੇ ਸਪੈਸ਼ਲ ਟਾਸਕ ਫੋਰਸ (STF) ਨਾਲ ਮਿਲ ਕੇ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਚਲਾਈ ਹੈ। ਇਸ ਮੁਹਿੰਮ ਹੋਰ ਤੇਜ਼ ਕਰਦੇ ਹੋਏ ਦੂਜੇ ਦਿਨ ਵੀ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖੀ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਫਿਰੋਜ਼ਪੁਰ ਰੇਂਜ ਵਿੱਚ ਇਹ ਆਪ੍ਰੇਸ਼ਨ ਕੀਤਾ ਗਿਆ।

19 drug smugglers arrested

ਇਹ ਆਪ੍ਰੇਸ਼ਨ ਫਿਰੋਜ਼ਪੁਰ ਰੇਂਜ ਦੇ ਦੋਵੇਂ ਪੁਲਿਸ ਜ਼ਿਲ੍ਹਿਆਂ ਜਿਨ੍ਹਾਂ ਵਿਚ ਫਿਰੋਜ਼ਪੁਰ ਅਤੇ ਫਾਜ਼ਿਲਕਾ ਵੀ ਸ਼ਾਮਲ ਹੈ, ਵਿਚ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ। SSP ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਚੰਗੀ ਵਿਉਂਤਬੰਦੀ ਕਰਨ ਲਈ ਕਿਹਾ ਗਿਆ। ਇਹ ਕਾਰਵਾਈ ADGP ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਅਤੇ DIG ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਕੀਤੀ ਗਈ।

19 drug smugglers arrested

ਜਾਣਕਾਰੀ ਦਿੰਦਿਆਂ ਸਪੈਸ਼ਲ DGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 15 FIR ਦਰਜ ਕਰਕੇ 19 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੇ 27 ਵਾਹਨਾਂ ਤੋਂ ਇਲਾਵਾ 13.96 ਲੱਖ ਰੁਪਏ ਦੀ ਨਸ਼ੀਲੇ ਪਦਾਰਥ, 320 ਗ੍ਰਾਮ ਹੈਰੋਇਨ ਅਤੇ ਵੱਡੀ ਮਾਤਰਾ ਵਿੱਚ ਕੱਪੜੇ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਯਮੁਨਾ ਨਦੀ ‘ਚ IGL ਦੀ ਗੈਸ ਪਾਈਪਲਾਈਨ ਫਟੀ, ਪਾਣੀ ‘ਚ ਉੱਠਿਆ ਤੂਫਾਨ, ਮਚੀ ਹਫੜਾ-ਤਫੜੀ

ਅਰਪਿਤ ਸ਼ੁਕਲਾ ਨੇ ਕਿਹਾ ਕਿ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਇੱਕ ਮਜ਼ਬੂਤ ​​ਫੋਰਸ ਨੇ ਦੋਵਾਂ ਜ਼ਿਲ੍ਹਿਆਂ ਵਿੱਚ ਪਛਾਣੇ ਗਏ 62 ਤੋਂ ਵੱਧ ਡਰੱਗ ਹੌਟਸਪੌਟਸ ਵਿੱਚ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਗਿ੍ਫ਼ਤਾਰ ਕਰਨ ਤੋਂ ਇਲਾਵਾ 50 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਚਲਾਉਣ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ। ਇਹ ਆਪ੍ਰੇਸ਼ਨ ਪੰਜਾਬ ਪੁਲਿਸ ਵੱਲੋਂ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਏ ਜਾਣ ਤੋਂ ਇੱਕ ਦਿਨ ਬਾਅਦ ਚਲਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ-ਫਾਜ਼ਿਲਕਾ ਤੋਂ 19 ਨਸ਼ਾ ਤਸਕਰ ਗ੍ਰਿਫਤਾਰ: 50 ਸ਼ੱਕੀ ਹਿਰਾਸਤ ‘ਚ, 14 ਲੱਖ ਦੇ ਨਸ਼ੀਲੇ ਪਦਾਰਥ ਬਰਾਮਦ appeared first on Daily Post Punjabi.