Ferozepur Police Destroyed Drugs Archives - Daily Post Punjabi

ਫਿਰੋਜ਼ਪੁਰ ਪੁਲਿਸ ਨੇ 3 ਜ਼ਿਲਿਆਂ ‘ਤੋਂ ਬਰਾਮਦ ਕੀਤੇ ਕਰੋੜਾਂ ਦੇ ਨਸ਼ੀਲੇ ਪਦਾਰਥ ਕਰਵਾਏ ਨਸ਼ਟ
ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਮੰਗਲਵਾਰ ਨੂੰ ਫਿਰੋਜਪੁਰ, ਫਾਜ਼ਿਲਕਾ ਅਤੇ ਤਰਨਤਾਰਨ ਜ਼ਿਲ੍ਹੇ ‘ਤੋਂ ਬਰਾਮਦ ਕੀਤੇ ਗਏ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਨਸ਼ੀਲੇ ਪਦਾਰਥਾਂ ਵਿੱਚ ਹੈਰੋਇਨ-ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਸ਼ਮਲਾ ਸਨ। ਇਸ ਦੌਰਾਨ ਲੇਬਲ ਡਰੱਗ ਡਿਸਪੋਜ਼ਲ ਕਮੇਟੀ, ਜ਼ਿਲ੍ਹਾ ਡਰੱਗ ਡਿਸਪੋਜ਼ਲ ਕਮੇਟੀਆਂ ਵੱਲੋਂ ਰਣਜੀਤ ਸਿੰਘ ਢਿੱਲੋਂ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਹਾਜ਼ਰ ਸਨ।

Ferozepur Police Destroyed Drugs

ਜਾਣਕਾਰੀ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਤੋਂ 22 ਕਿਲੋ 62 ਗ੍ਰਾਮ ਹੈਰੋਇਨ, ਫਾਜ਼ਿਲਕਾ ਤੋਂ 88.375 ਕਿਲੋ ਹੈਰੋਇਨ, 343700 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਦੇ ਨਾਲ ਹੀ ਤਰਨਤਾਰਨ ਪੁਲਿਸ ਵੱਲੋਂ 74.904 ਕਿਲੋ ਹੈਰੋਇਨ, 27767 ਨਸ਼ੀਲੀਆਂ ਗੋਲੀਆਂ, 1449 ਨਸ਼ੇ ਦੇ ਕੈਪਸੂਲ, 13.700 ਨਸ਼ੀਲਾ ਪਦਾਰਥ, 30.350 ਗ੍ਰਾਮ ਭੁੱਕੀ, 184 ਟੀਕੇ, 27 ਗ੍ਰਾਮ ਸਮੈਕ, 4.960 ਕਿਲੋ ਚਰਸ ਅਤੇ 166 ਹਰੇ ਬੂਟੇ ਨਸ਼ਟ ਕੀਤੇ। ਦੱਸਿਆ ਜਾ ਰਿਹਾ ਹੈ ਕਿ ਸਰਹੱਦੀ ਇਲਾਕਿਆਂ ‘ਚ ਗਸ਼ਤ ਦੌਰਾਨ ਸਮੱਗਲਰਾਂ ਕੋਲੋਂ ਇਹ ਸਾਰੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਕੌਮੀ ਇਨਸਾਫ਼ ਮੋਰਚਾ ਮਾਮਲੇ ‘ਚ ਅੱਜ ਸੁਣਵਾਈ, ਡੀਜੀਪੀ ਯਾਦਵ ਹਾਈ ਕੋਰਟ ‘ਚ ਕਰਨਗੇ ਰਿਪੋਰਟ ਦਾਇਰ

ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਰਨਤਾਰਨ ਦੇ SSP ਗੁਰਮੀਤ ਸਿੰਘ, ਫਾਜ਼ਲਿਕਾ ਦੀ SSP ਅਵਨੀਤ ਕੌਰ ਅਤੇ ਫਿਰੋਜ਼ਪੁਰ ਦੇ SSP ਭੁਪਿੰਦਰ ਸਿੰਘ ਤੋਂ ਇਲਾਵਾ SP -DSP ਦੀ ਹਾਜ਼ਰੀ ਵਿੱਚ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਵਾਇਆ ਗਿਆ। ਸੁਖਬੀਰ ਐਗਰੋ ਲਿਮਟਿਡ ਹੁਕਮ ਸਿੰਘ ਵਾਲਾ ਵਿਖੇ ਨਸ਼ਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਦੌਰਾਨ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਫਿਰੋਜ਼ਪੁਰ ਪੁਲਿਸ ਨੇ 3 ਜ਼ਿਲਿਆਂ ‘ਤੋਂ ਬਰਾਮਦ ਕੀਤੇ ਕਰੋੜਾਂ ਦੇ ਨਸ਼ੀਲੇ ਪਦਾਰਥ ਕਰਵਾਏ ਨਸ਼ਟ appeared first on Daily Post Punjabi.