Ferozepur sector Archives - Daily Post Punjabi

ਫਿਰੋਜ਼ਪੁਰ ਸੈਕਟਰ ‘ਚ ਪਾਕਿ ਡਰੋਨ ਦੀ ਦਸਤਕ, BSF ਨੇ ਕੀਤਾ ਢੇਰ, ਹੈਰੋਇਨ ਦੇ 4 ਪੈਕਟ ਬਰਾਮਦ
ਪੰਜਾਬ ਵਿੱਚ 24 ਘੰਟਿਆਂ ਦੇ ਅੰਦਰ ਹੀ ਪਾਕਿਸਤਾਨੀ ਸਮੱਗਲਰਾਂ ਨੇ ਫਿਰ ਡਰੋਨ ਭੇਜੇ ਹਨ। ਪਰ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਗੋਲੀਬਾਰੀ ਤੋਂ ਬਾਅਦ ਡਰੋਨ ਵਾਪਸ ਪਰਤਣ ਵਿਚ ਕਾਮਯਾਬ ਹੋ ਗਏ। ਇਸ ਦੇ ਨਾਲ ਹੀ ਜਵਾਨਾਂ ਨੇ ਹੈਰੋਇਨ ਦੀ ਖੇਪ ਜ਼ਬਤ ਕਰ ਲਈ ਹੈ। ਇਹ ਜਾਣਕਾਰੀ BSF ਦੇ ਜਵਾਨਾਂ ਵੱਲੋਂ ਸਾਂਝੀ ਕੀਤੀ ਗਈ ਹੈ।

Pakistani drone in Ferozepur sector

ਜਾਣਕਾਰੀ ਅਨੁਸਾਰ 12-13 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਫਿਰੋਜ਼ਪੁਰ ਸੈਕਟਰ ਵਿੱਚ ਡਰੋਨ ਦੀ ਆਵਾਜਾਈ ਸੁਣੀ ਗਈ ਸੀ। ਇਸ ਮਗਰੋਂ BSF ਨੇ ਡਰੋਨ ‘ਤੇ ਫਾਇਰਿੰਗ ਕਰਨੀ ਸ਼ੁਰੂ ਕੀਤੀ। ਹਮਲਾ ਜ਼ਿਲ੍ਹਾ ਫਾਜ਼ਿਲਕਾ ਦੇ ਮਾਨਸਾ ਦੇ ਪਿੰਡ ਮਹਿਰਖੇਵਾ ਵਿੱਚ ਹੋਇਆ। ਕੁਝ ਸਮੇਂ ਬਾਅਦ ਡਰੋਨ ਵਾਪਸ ਪਰਤ ਗਿਆ। ਇਸ ‘ਤੋਂ ਬਾਅਦ BSF ਦੇ ਜਵਾਨਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ BSF ਨੇ ਕੌਮਾਂਤਰੀ ਸਰਹੱਦ ਨੇੜੇ ਖੇਤਾਂ ਵਿੱਚ ਦੋ ਵੱਡੇ ਪੈਕੇਟ ਬਰਾਮਦ ਕੀਤੇ।

ਇਹ ਵੀ ਪੜ੍ਹੋ : CM ਮਾਨ ਅਬੋਹਰ ‘ਚ ਕਿਸਾਨਾਂ ਨਾਲ ਕਰਨਗੇ ਗੱਲਬਾਤ, ਮੁਆਵਜ਼ਾ ਰਾਸ਼ੀ ਦੇ ਦੇਣਗੇ ਚੈੱਕ

ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਪੈਕਟ ਖੋਲ੍ਹੇ ਗਏ ਤਾਂ ਇਸ ਵਿੱਚੋਂ 4 ਛੋਟੇ-ਛੋਟੇ ਪੈਕਟ ਰੱਖੇ ਹੋਏ ਸਨ। ਇਨ੍ਹਾਂ ਵਿੱਚੋਂ ਹੈਰੋਇਨ ਨਿਕਲੀ, ਜਿਸ ਦਾ ਕੁੱਲ ਵਜ਼ਨ 4.560 ਕਿਲੋ ਸੀ। ਦੱਸ ਦੇਈਏ 24 ਘੰਟਿਆਂ ਵਿੱਚ ਇਹ ਦੂਜੀ ਘਟਨਾ ਹੈ, ਜਿਸ ਵਿਚ ਪੁਲਿਸ ਅਤੇ BSF ਦੇ ਜਵਾਨਾਂ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਖਿਲਾਫ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਿਰੋਜ਼ਪੁਰ ਸੈਕਟਰ ‘ਚ ਪਾਕਿ ਡਰੋਨ ਦੀ ਦਸਤਕ, BSF ਨੇ ਕੀਤਾ ਢੇਰ, ਹੈਰੋਇਨ ਦੇ 4 ਪੈਕਟ ਬਰਾਮਦ appeared first on Daily Post Punjabi.