fiance kidnapped Archives - Daily Post Punjabi

… ਜਦ ਮੰਗੇਤਰ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਖਸ ਨੇ ਕਰ ਦਿੱਤਾ ਇਹ ਕਾਰਾ
refused marry fiance kidnapped: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਦੋਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਲੜਕੀ ਸ਼ੱਕੀ ਹਾਲਾਤਾਂ ‘ਚ ਗਾਇਬ ਹੋ ਗਈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਘਰੋਂ ਬੁਟੀਕ ’ਤੇ ਗਈ ਪਰ ਵਾਪਿਸ ਘਰ ਨਹੀਂ ਆਈ। ਇਸ ਸਬੰਧੀ ਡਵੀਜ਼ਨ ਨੰਬਰ-5 ਦੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਪੁਲਿਸ ਨੇ ਮਾਮਲੇ ਦੀ ਤਰੁੰਤ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

refused marry fiance kidnapped

ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਦਾ ਰਿਸ਼ਤਾ ਨੌਜਵਾਨ ਨਾਲ 5 ਅਗਸਤ ਨੂੰ ਤੈਅ ਕੀਤਾ ਸੀ ਪਰ ਉਨ੍ਹਾਂ ਨੂੰ ਮੁੰਡੇ ਦਾ ਚਾਲ-ਚਲਣ ਠੀਕ ਨਹੀਂ ਲੱਗਾ, ਜਿਸ ਕਾਰਨ ਉਨ੍ਹਾਂ ਨੇ ਉਕਤ ਮੁੰਡੇ ਨਾਲ ਆਪਣੀ ਧੀ ਦਾ ਵਿਆਹ ਕਰਨ ਤੋਂ ਮਨ੍ਹਾ ਕਰ ਦਿੱਤਾ।ਇਸ ਤੋਂ ਖਫ਼ਾ ਹੋਈ ਮੁੰਡੇ ਦੀ ਮਾਂ ਉਨ੍ਹਾਂ ਦੇ ਘਰ ਆਈ ਅਤੇ ਧਮਕੀ ਦੇਣ ਲੱਗ ਗਈ ਕਿ ਵਿਆਹ ਨਾ ਕਰਨ ’ਤੇ ਉਹ ਕੁੜੀ ਨੂੰ ਚੁੱਕ ਕੇ ਲੈ ਜਾਣਗੇ। ਸ਼ਿਕਾਇਤ ਕਰਤਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਮੁੰਡੇ ਵਾਲਿਆਂ ਨੇ ਹੀ ਉਨ੍ਹਾਂ ਦੀ ਧੀ ਨੂੰ ਨਾਜਾਇਜ਼ ਹਿਰਾਸਤ ’ਚ ਰੱਖਿਆ ਹੋਇਆ ਹੈ।ਪੀੜਤਾਂ ਦੇ ਪਿਤਾ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਸਾਰੇ ਰਿਸ਼ਤੇਦਾਰਾਂ ਤੋਂ ਵੀ ਪੁੱਛ ਲਿਆ ਹੈ ਪਰ ਹੁਣ ਤੱਕ ਕੁਝ ਨਹੀਂ ਪਤਾ ਲੱਗਾ ਹੈ। ਦੂਜੇ ਪਾਸੇ ਪੁਲਿਸ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

The post … ਜਦ ਮੰਗੇਤਰ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਖਸ ਨੇ ਕਰ ਦਿੱਤਾ ਇਹ ਕਾਰਾ appeared first on Daily Post Punjabi.