fiance with sisters Archives - Daily Post Punjabi

ਕਰਨ ਔਜਲਾ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਮੰਗੇਤਰ ਤੇ ਭੈਣਾਂ ਨਾਲ ਇਕੱਠੇ ਆਏ ਨਜ਼ਰ
karan aujla with fiance and sisters:ਪੰਜਾਬੀ ਗਾਇਕ ਕਰਨ ਔਜਲਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਚ ਕੁਝ ਖ਼ਾਸ ਤਸਵੀਰਾਂ ਸ਼ੇਅਰ ਕੀਤੀਆਂ ਨੇ ।ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਵਾਈਫ ਤੇ ਭੈਣਾਂ ਦੇ ਨਾਲ ਨਜ਼ਰ ਆ ਰਹੇ ਨੇ । ਇੱਕ ਤਸਵੀਰ ਉਨ੍ਹਾਂ ਦੀ ਭੈਣ ਦੇ ਜਨਮ ਦਿਨ ਦੀ ਹੈ ਜਿਸ ਨੂੰ ਉਨ੍ਹਾਂ ਨੇ ਸ਼ੇਅਰ ਕਰਦੇ ਹੋਏ ਹੈਪੀ ਬਰਥਡੇਅ ਭੈਣੇ ਲਿਖਿਆ ਹੈ ।ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਨੇ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਵਜੋਂ ਜਾਣਿਆ ਜਾਂਦਾ ਹੈ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ ।

ਉੱਥੇ ਹੀ ਤੁਹਾਨੂੰ ਦੱਸ ਦੇਈਏ ਪੰਜਾਬੀ ਗਾਇਕ ਕਰਨ ਔਜਲਾ ਜਿਨ੍ਹਾਂ ਨੂੰ ਪੰਜਾਬੀ ਮਿਊਜ਼ਿਕ ਜਗਤ ‘ਚ ਗੀਤਾਂ ਦੀ ਮਸ਼ੀਨ ਵਜੋਂ ਵੀ ਜਾਣਿਆ ਜਾਂਦਾ ਹੈ । ਇਸ ਸਾਲ ਦੀ ਸ਼ੁਰੂਆਤ ‘ਚ ਕਰਨ ਔਜਲਾ ‘ਝਾਂਜਰ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ । ਇਸ ਗੀਤ ‘ਚ ਪਿਆਰ ‘ਚ ਹੁੰਦੇ ਧੋਖੇ ਨੂੰ ਬਿਆਨ ਕੀਤਾ ਗਿਆ ਸੀ । ਦਰਸ਼ਕਾਂ ਨੂੰ ਇਹ ਗੀਤ ਇੰਨਾ ਪਸੰਦ ਆਇਆ ਕਿ ਹੁਣ ਇਹ ਗੀਤ 100 ਮਿਲੀਅਨ ਵਿਊਜ਼ ਵਾਲੀ ਲਿਸਟ ‘ਚ ਸ਼ਾਮਿਲ ਹੋ ਗਿਆ ਹੈ ।ਤੇ ਹਾਲ ਹੀ ਵਿਚ ਦੇਸੀ ਕਰਿਊ ਨੇ ‘ਝਾਂਜਰ’ ਗੀਤ ਦੇ 100 ਮਿਲੀਅਨ ਵਿਊਜ਼ ਦੇ ਅੰਕੜੇ ਪਾਰ ਕਰਨ ਦੀ ਖੁਸ਼ੀ ‘ਚ ਇੱਕ ਵੀਡੀਓ ਸਾਂਝੀ ਕਰਦੇ ਕਰਨ ਔਜਲਾ ਨੂੰ ਵਧਾਈ ਦਿੱਤੀ ਹੈ ਤੇ ਫੈਨਜ਼ ਦਾ ਧੰਨਵਾਦ ਕੀਤਾ ਹੈ ।

ਦੱਸ ਦਈਏ ਇਸ ਗੀਤ ਦੇ ਬੋਲ ਖੁਦ ਕਰਨ ਔਜਲਾ ਨੇ ਲਿਖੇ ਸੀ ਤੇ ਮਿਊਜ਼ਿਕ ਦੇਸੀ ਕਰਿਊ ਦਾ ਸੀ । ਗੀਤ ਦਾ ਵੀਡੀਓ ਟਰੂ ਮੇਕਰਸ ਵੱਲੋਂ ਬਣਾਇਆ ਗਿਆ ਹੈ । ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਕਿਆ ਬਾਤ ਏ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਦਿੱਤਾ ਜਾ ਰਿਹਾ ਹੈ ।

The post ਕਰਨ ਔਜਲਾ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਮੰਗੇਤਰ ਤੇ ਭੈਣਾਂ ਨਾਲ ਇਕੱਠੇ ਆਏ ਨਜ਼ਰ appeared first on Daily Post Punjabi.