fields Archives - Daily Post Punjabi

ਪਿੰਡ ਹੁਸੈਨਪੁਰ : ਖੇਤਾਂ ‘ਚ ਖੜ੍ਹੀ ਫਸਲ ਨੂੰ ਲੱਗੀ ਭਿਆਨਕ ਅੱਗ, ਕਿਸਾਨ ਦੇ ਕਰੀਬ 10 ਕਿੱਲੇ ਕਣਕ ਸੜ੍ਹ ਕੇ ਸੁਆਹ
ਪੰਜਾਬ ਦੇ ਜ਼ਿਲ੍ਹਾ ਨਵਾਂ ਸ਼ਹਿਰ ਦੇ ਨਜ਼ਦੀਕ ਪਿੰਡ ਹੁਸੈਨਪੁਰ ਵਿੱਖੇ ਅੱਜ ਕਣਕ ਦੇ ਫਸਲ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਕਿਸਾਨ ਵੀਰ ਦੇ ਖੇਤਾਂ ਵਿੱਚ ਖੜ੍ਹੀ ਕਰੀਬ 10 ਕਿੱਲੇ ਕਣਕ ਦੀ ਫਸਲ ਸੜਕੇ ਸੁਆਹ ਹੋ ਗਈ। ਅੱਗ ਇੰਨੀ ਜਿਆਦਾ ਸੀ ਕਿ ਕਾਲੇ ਧੂੰਏ ਨਾਲ ਆਸਮਾਨ ਭਰ ਗਿਆ।

ਇਸ ਮੌਕੇ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸੈਨਪੁਰ ਦੇ ਰਹਿਣ ਵਾਲੇ ਸ਼ਿੰਗਾਰਾ ਸਿੰਘ ਦੇ ਖੇਤਾਂ ਵਿੱਚ ਖੜੀ ਕਣਕ ਦੀ ਫਸਲ ਨੂੰ ਅੱਗ ਲੱਗ ਗਈ ਜਿਸ ਕਾਰਨ ਕਿਸਾਨ ਦਾ ਭਾਰੀ ਨੁਕਸਾਨ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਫੋਨ ਕੀਤੇ ਗਏ ਪਰ ਫਾਇਰ ਬ੍ਰਿਗੇਡ ਮੌਕੇ ‘ਤੇ ਨਹੀਂ ਪੁੱਜੀ ਜਿਸ ਕਾਰਨ ਕਿਸਾਨਾਂ ਵੱਲੋਂ ਆਪਣੇ ਆਪਣੇ ਟਰੈਕਟਰ ਲੈ ਕੇ ਹੋਰ ਫਸਲ ਨੂੰ ਅੱਗ ਲੱਗਣ ਤੋਂ ਬਚਾਇਆ ਗਿਆ।

ਇਹ ਵੀ ਪੜ੍ਹੋ : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਵੱਡਾ ਬਿਆਨ, ਕਿਹਾ- “ਪੰਜਾਬ ‘ਚ 2027 ਦੀਆਂ ਚੋਣਾਂ ਇਕੱਲਿਆਂ ਲੜੇਗੀ BJP”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਹੁਸੈਨਪੁਰ : ਖੇਤਾਂ ‘ਚ ਖੜ੍ਹੀ ਫਸਲ ਨੂੰ ਲੱਗੀ ਭਿਆਨਕ ਅੱਗ, ਕਿਸਾਨ ਦੇ ਕਰੀਬ 10 ਕਿੱਲੇ ਕਣਕ ਸੜ੍ਹ ਕੇ ਸੁਆਹ appeared first on Daily Post Punjabi.

ਦੋਸਤ ਹੀ ਬਣੇ ਦੋਸਤ ਦੀ ਜਾਨ ਦੇ ਦੁਸ਼ਮਣ, ਖੇਤਾਂ ‘ਚ ਲਿਜਾ ਕੇ ਦਿੱਤੀ ਖੌਫਨਾਕ ਮੌਤ
friend gun firing murder: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ‘ਚ ਹੈਰਾਨੀਜਨਕ ਖੁਲਾਸਾ ਇਹ ਹੋਇਆ ਹੈ ਕਿ ਗੋਲੀਆਂ ਮਾਰਨ ਵਾਲੇ ਮੁਲਜ਼ਮ ਕੋਈ ਹੋਰ ਨਹੀਂ ਸੀ ਬਲਕਿ ਮ੍ਰਿਤਕ ਦੇ ਆਪਣੇ ਦੋਸਤ ਹੀ ਸੀ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ‘ਚ ਜੁੱਟ ਗਈ। ਮ੍ਰਿਤਕ ਦੀ ਪਛਾਣ 42 ਸਾਲਾਂ ਰਣਧੀਰ ਸਿੰਘ ਦੇ ਨਾਲ ਹੋਈ ਹੈ ਜੋ ਕਿ ਸਿੱਧਵਾਂ ਖੁਰਦ ਦਾ ਰਹਿਣ ਵਾਲਾ ਸੀ।

friend gun firing murder

ਮ੍ਰਿਤਕ ਰਣਧੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਰਤਕ ਦੇ ਦੋ ਦੋਸਤ ਕੈਨੇਡਾ ਤੋਂ ਆਏ ਹੋਏ ਸਨ ਅਤੇ ਉਹ ਰਣਧੀਰ ਸਿੰਘ ਨੂੰ ਮੱਝਾਂ ਖਰੀਦਣ ਦਾ ਬਹਾਨਾ ਬਣਾ ਕੇ ਉਸ ਨੂੰ ਖੇਤਾਂ ਦੀ ਮੋਟਰ ’ਤੇ ਲੈ ਗਏ ਅਤੇ ਉਥੇ ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਖੇਤਾਂ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਮਿ੍ਰਤਕ ਦੇ ਘਰ ਪਹੁੰਚ ਕੇ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਮਿ੍ਰਤਕ ਨੂੰ ਮਾਰਨ ਵਾਲਿਆਂ ਨੇ ਉਸ ਨਾਲ ਕੋਈ ਪੁਰਾਣੀ ਰੰਜਿਸ਼ ਕੱਢੀ ਹੈ ਅਤੇ ਪੁਲਸ ਜਲਦੀ ਇਸ ਕਤਲ ਦੀ ਗੁੱਥੀ ਨੂੰ ਸੁਲਝਾਏ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਜਗਰਾਓਂ ਦੇ ਡੀ.ਐੱਸ.ਪੀ. ਗੁਰਦੀਪ ਸਿੰਘ ਗੋਸ਼ਲ ਨੇ ਦੱਸਿਆ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਦੇਖੋ–

The post ਦੋਸਤ ਹੀ ਬਣੇ ਦੋਸਤ ਦੀ ਜਾਨ ਦੇ ਦੁਸ਼ਮਣ, ਖੇਤਾਂ ‘ਚ ਲਿਜਾ ਕੇ ਦਿੱਤੀ ਖੌਫਨਾਕ ਮੌਤ appeared first on Daily Post Punjabi.