Fifth pilgrimage bus Archives - Daily Post Punjabi

ਮੋਗਾ ਤੋਂ ਪੰਜਵੀਂ ਤੀਰਥ ਯਾਤਰਾ ਬੱਸ ਨੂੰ MLA ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੁਆਰਾ “ਮੁੱਖ ਮੰਤਰੀ ਤੀਰਥ ਯਾਤਰਾ” ਸਕੀਮ ਤਹਿਤ ਸ਼ਰਧਾਲੂਆਂ ਨੂੰ ਯਾਤਰਾ ਲਈ ਬੱਸਾਂ ਭੇਜੀਆਂ ਜਾ ਰਹੀਆਂ ਹਨ। ਇਸ ਸਕੀਮ ਤਹਿਤ ਮੋਗਾ ਤੋਂ ਵੀ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲਗਾਤਾਰ ਬੱਸਾਂ ਭੇਜੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਆਪਣੇ ਹਲਕੇ ਮੋਗਾ ਤੋ ਮਾਤਾ ਸ੍ਰੀ ਚਿੰਤਪੁਰਨੀ ਜੀ, ਜਵਾਲਾ ਜੀ, ਨੈਣਾ ਦੇਵੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦੀ ਬੱਸ ਨੂੰ ਰਵਾਨਾ ਕੀਤਾ।

Fifth pilgrimage bus from

ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਵੱਲੋਂ ਪੰਜਵੀਂ ਬੱਸ ਯਾਤਰਾ ਨੂੰ ਰਵਾਨਾ ਕੀਤਾ ਗਿਆ। ਸ਼ਰਧਾਲੂ ਮਾਤਾ ਚਿੰਤਪੁਰਨੀ, ਨੈਣਾ ਦੇਵੀ, ਜਵਾਲਾ ਜੀ ਅਤੇ ਆਨੰਦਪੁਰ ਸਾਹਿਬ ਦੇ ਦਰਸ਼ਨ ਕਰਨਗੇ। ਵਿਧਾਇਕ ਡਾ: ਅਮਨਦੀਪ ਕੌਰ ਨੇ ਸ਼ਰਧਾਲੂਆਂ ਨੂੰ ਬਹੁਤ ਬਹੁਤ ਸ਼ੁਭਕਾਮਨਾਵਾਂ ਤੇ ਮੁਬਾਰਕਾਂ ਦਿੱਤੀਆਂ।

ਇਹ ਵੀ ਪੜ੍ਹੋ : PM ਮੋਦੀ ਪਹੁੰਚੇ ਗੋਆ, ONGC ਸਾਗਰ ਸਰਵਾਈਵਲ ਸੈਂਟਰ ਦਾ ਕੀਤਾ ਉਦਘਾਟਨ, ਇੰਡੀਆ ਐਨਰਜੀ ਵੀਕ ‘ਚ ਲੈਣਗੇ ਹਿੱਸਾ

ਇਸ ਮੌਕੇ ਯਾਤਰੀਆਂ ਨੇ ਜੈ ਮਾਤਾ ਦੀ, ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਦੇ ਜੈਕਾਰੇ ਲਗਾ ਕੇ ਯਾਤਰੀਆਂ ਨੇ ਆਪਣੀ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ। ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਜਾਰੀ ਹੈ ਅਤੇ ਸ਼ਰਧਾਲੂ ਵੀ ਇਸ ਦਾ ਲਾਭ ਉਠਾ ਰਹੇ ਹਨ। ਯਾਤਰੂਆਂ ਨੂੰ ਯਾਤਰਾ ਲਈ ਲੋੜੀਂਦਾ ਸਮਾਨ ਵੀ ਦਿੱਤਾ ਜਾ ਰਿਹਾ ਹੈ। ਅੱਜ ਮੋਗਾ ਤੋਂ ਪੰਜਵੀਂ ਬੱਸ ਯਾਤਰਾ ਸ਼ੁਰੂ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮੋਗਾ ਤੋਂ ਪੰਜਵੀਂ ਤੀਰਥ ਯਾਤਰਾ ਬੱਸ ਨੂੰ MLA ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ appeared first on Daily Post Punjabi.