filed case Archives - Daily Post Punjabi

ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਰਜ ਕੀਤੀ FIR
ED Registers Case Against Raj Kundra : ਪਿਛਲੇ ਸਾਲ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਬਨਾਉਣ ਦੇ ਮਾਮਲੇ ਚ ਗ੍ਰਿਫਤਾਰ ਕੀਤਾ ਗਿਆ ਸੀ। ਬਹੁਤ ਹੀ ਮੁਸ਼ਕਲਾਂ ਦੇ ਨਾਲ ਉਹ ਜੇਲ ਤੋਂ ਬਾਹਰ ਆਏ ਸੀ। ਪਰ ਇੱਕ ਵਾਰ ਫਿਰ ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਹੁਣ ED ਨੇ ਪਿਛਲੇ ਸਾਲ ਸਾਹਮਣੇ ਆਏ ਕਥਿਤ ਪੋਰਨ ਰੈਕੇਟ ਦੇ ਸਬੰਧ ਵਿੱਚ ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਦੱਸ ਦਈਏ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਪੋਰਨੋਗ੍ਰਾਫੀ ਮਾਮਲੇ ‘ਚ ਰਾਜ ਕੁੰਦਰਾ ਨੂੰ 20 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ। ਜੁਲਾਈ ‘ਚ ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਪਹਿਲਾਂ ਮੁੰਬਈ ਪੁਲਿਸ ਨੇ ਫਰਵਰੀ ‘ਚ ਇਸ ਮਾਮਲੇ ‘ਚ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।

ED Registers Case Against Raj Kundra

ਦਸ ਦੇਈਏ ਕਿ ਇਸ ਕੇਸ ਵਿੱਚ ਸ਼ਾਮਿਲ ਮੁਲਜ਼ਮ ਕਥਿਤ ਤੌਰ ’ਤੇ ਅਸ਼ਲੀਲ ਫਿਲਮਾਂ ਬਣਾ ਰਹੇ ਸਨ ਅਤੇ ਲੋਕਾਂ ਨੂੰ ਵੈੱਬ ਸੀਰੀਜ਼ ਜਾਂ ਬਾਲੀਵੁੱਡ ਫਿਲਮਾਂ ਵਿੱਚ ਰੋਲ ਦੇਣ ਦਾ ਝਾਂਸਾ ਦੇ ਕੇ ਠੱਗ ਰਹੇ ਸਨ। ਚਾਹਵਾਨ ਮਾਡਲਾਂ ਅਤੇ ਅਦਾਕਾਰਾਂ ਨੂੰ ਫਿਲਮੀ ਭੂਮਿਕਾਵਾਂ ਦੇਣ ਦਾ ਵਾਅਦਾ ਕੀਤਾ ਗਿਆ ਅਤੇ ਇਹ ਅਸ਼ਲੀਲ ਫਿਲਮਾਂ ਕਰਨ ਲਈ ਕਿਹਾ ਗਿਆ। ਸ਼ੂਟਿੰਗ ਦੌਰਾਨ ਦੋਸ਼ੀ ਅਭਿਨੇਤਰੀਆਂ ਨੂੰ ਵੱਖਰੀ ਸਕ੍ਰਿਪਟ ਸ਼ੂਟ ਕਰਨ ਲਈ ਕਹਿੰਦੇ ਸਨ ਅਤੇ ਉਨ੍ਹਾਂ ਨੂੰ ਨਿਊਡ ਸੀਨ ਸ਼ੂਟ ਕਰਨ ਲਈ ਵੀ ਕਹਿੰਦੇ ਸਨ। ਜੇਕਰ ਕਿਸੇ ਅਭਿਨੇਤਰੀ ਨੇ ਇਨਕਾਰ ਕੀਤਾ ਤਾਂ ਉਸ ਨੂੰ ਕਥਿਤ ਤੌਰ ‘ਤੇ ਧਮਕੀ ਦਿੱਤੀ ਗਈ ਅਤੇ ਫਿਰ ਸ਼ੂਟਿੰਗ ਦਾ ਖਰਚਾ ਦੇਣ ਲਈ ਕਿਹਾ ਜਾਂਦਾ ਸੀ।

ED Registers Case Against Raj Kundra

ਇਨ੍ਹਾਂ ਵੀਡੀਓਜ਼ ਨੂੰ ਗਾਹਕਾਂ ਨੂੰ ਦੇਖਣ ਲਈ ਭੁਗਤਾਨ ਕਰਨਾ ਪੈਂਦਾ ਸੀ ਅਤੇ ਗਾਹਕ ਨੂੰ ਸਮੱਗਰੀ ਨੂੰ ਦੇਖਣ ਲਈ ਇੱਕ ਨਿਸ਼ਚਿਤ ਰਕਮ ਦਾ ਭੁਗਤਾਨ ਕਰਨਾ ਪੈਂਦਾ ਸੀ। ਰਾਜ ਕੁੰਦਰਾ ਉੱਤੇ ਅਸ਼ਲੀਲ ਫ਼ਿਲਮਾਂ ਬਣਾਉਣ ਅਤੇ ਇਸ ਨੂੰ ਮੋਬਾਈਲ ਐਪ ਰਾਹੀਂ ਪ੍ਰਸਾਰਿਤ ਕਰਨ ਦੇ ਦੋਸ਼ ਲੱਗੇ ਹਨ। ਰਾਜ ਕੁੰਦਰਾ ਦੇ ਨਾਲ-ਨਾਲ ਉਨ੍ਹਾਂ ਦੀ ਕੰਪਨੀ ਦੇ ਆਈਟੀ ਹੈੱਡ ਰਿਆਨ ਥੋਰਪ ਨੂੰ ਵੀ ਪੋਰਨ ਰੈਕੇਟ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਰਾਜ ਕੁੰਦਰਾ ਨੂੰ ਪਿਛਲੇ ਸਾਲ ਬਹੁਤ ਜੱਦੋਂ ਜਹਿਦ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਹੁਣ ED ਨੇ ਰਾਜ ਕੁੰਦਰਾ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ।

ਇਹ ਵੀ ਦੇਖੋ : ਤੁਹਾਡੀਆਂ ਜੇਬ੍ਹਾਂ ‘ਤੇ ਇੱਕ ਹੋਰ ਵੱਡਾ ਡਾਕਾ ! ਮੁੜ ਮਹਿੰਗੇ ਹੋਏ ਰਸੋਈ ਤੇ ਕਮਰਸ਼ੀਅਲ ਗੈਸ ਸਿਲੰਡਰ ! ਦੇਖੋ ਨਵੇਂ ਰੇਟ..

The post ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਰਜ ਕੀਤੀ FIR appeared first on Daily Post Punjabi.

ਜ਼ਮੀਨੀ ਵਿਵਾਦ ਨੂੰ ਲੈ ਕੇ ਵਿਆਹੁਤਾ ਵੱਲੋਂ ਖੁਦਕੁਸ਼ੀ ਮਾਮਲੇ ‘ਚ 8 ਦੋਸ਼ੀਆਂ ਤੇ ਮਾਮਲਾ ਦਰਜ
filed case married woman suicide: ਲੁਧਿਆਣਾ (ਤਰਸੇਮ ਭਾਰਦਵਾਜ)- ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬਲੀਏਵਾਲ ‘ਚ ਇਕ ਵਿਆਹੁਤਾ ਵਲੋਂ ਪੁਲਿਸ ਥਾਣਾ ‘ਚ ਰਾਜ਼ੀਨਾਮੇ ਦੌਰਾਨ ਬੇਇੱਜ਼ਤ ਕਰਨ ’ਤੇ ਆਪਣੇ ਘਰ ਆ ਕੇ ਆਤਮ-ਹੱਤਿਆ ਕਰ ਲਈ ਸੀ। ਅੱਜ ਉਸਦੀ ਇੱਕ ਵੀਡੀਓ ਵਾਈਰਲ ਹੋਈ, ਜਿਸ ’ਚ ਉਸਨੇ ਜ਼ਲੀਲ ਕਰਨ ਵਾਲੇ ਵਿਅਕਤੀਆਂ ਦੇ ਨਾਂ ਲਏ। ਮ੍ਰਿਤਕ ਔਰਤ ਵਿਜੈ ਕੌਰ ਵਲੋਂ ਖੁਦਕੁਸ਼ੀ ਤੋਂ ਪਹਿਲਾਂ ਵੀਡੀਓ ’ਚ ਦੋਸ਼ ਲਗਾਇਆ ਕਿ ਮੇਰੀ ਮੌਤ ਦੇ ਜ਼ਿੰਮੇਵਾਰ ਪਿੰਡ ਦਾ ਸਰਪੰਚ, ਪੰਚਾਇਤ ਸਕੱਤਰ, ਪੰਚਾਇਤ ਮੈਂਬਰ ਅਤੇ ਹੋਰ 6 ਵਿਅਕਤੀਆਂ ਦੇ ਨਾਂ ਲਏ। ਉਸਨੇ ਕਿਹਾ ਕਿ ਇਨ੍ਹਾਂ ਸਾਰੇ ਵਿਅਕਤੀਆਂ ਨੇ ਮੰਦਰ ਦੀ ਜ਼ਮੀਨ ਲੈਣ ਮੌਕੇ ਮੇਰੇ ਬਾਰੇ ਕਾਫੀ ਗੱਲਾਂ ਕੀਤੀਆਂ, ਜਿਸ ਕਾਰਨ ਇਹ ਸਾਰੇ ਹੀ ਲੋਕ ਮੇਰੀ ਮੌਤ ਲਈ ਜਿੰਮੇਵਾਰ ਹਨ।

filed case married woman suicide

ਦੂਸਰੇ ਪਾਸੇ ਮ੍ਰਿਤਕਾ ਦੇ ਪਤੀ ਗੁਰਪ੍ਰੀਤ ਸਿੰਘ ਨੇ ਕੂੰਮਕਲਾਂ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਦੇ ਘਰ ਨੇੜ੍ਹੇ ਹੀ 5 ਮਰਲੇ ਪੰਚਾਇਤੀ ਜ਼ਮੀਨ ’ਤੇ ਉਨ੍ਹਾਂ ਦਾ ਕਬਜ਼ਾ ਹੈ, ਜਿੱਥੇ ਉਹ ਪਸ਼ੂ ਬੰਨ੍ਹਦੇ ਸੀ। ਕੁਝ ਲੋਕਾਂ ਵਲੋਂ ਇੱਥੇ ਮੰਦਰ ਬਣਾਉਣ ਦਾ ਫੈਸਲਾ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੇ 5 ਮਰਲੇ ਜਗ੍ਹਾ ’ਤੇ ਚਾਰਦਿਵਾਰੀ ਕਰਨੀ ਸ਼ੁਰੂ ਕਰ ਦਿੱਤੀ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਡੇ ਪਰਿਵਾਰ ਵਲੋਂ ਇਸ ਦਾ ਵਿਰੋਧ ਕੀਤਾ ਗਿਆ, ਜਿਸ ’ਤੇ ਪੰਚਾਇਤ ਸਕੱਤਰ, ਸਰਪੰਚ ਅਤੇ ਪੰਚਾਇਤ ਮੈਂਬਰ ਉਨ੍ਹਾਂ ਨੂੰ ਧਮਕੀਆਂ ਦੇ ਕੇ ਚਲੇ ਗਏ ਅਤੇ ਉਨ੍ਹਾਂ ਖਿਲਾਫ਼ ਕੂੰਮਕਲਾਂ ਥਾਣਾ ’ਚ ਆ ਕੇ ਸ਼ਿਕਾਇਤ ਦਰਜ ਕਰਵਾ ਦਿੱਤੀ। ਗੁਰਪ੍ਰੀਤ ਸਿੰਘ ਅਨੁਸਾਰ ਥਾਣੇ ’ਚ ਉਸਦੀ ਪਤਨੀ ਤੋਂ ਮੁਆਫ਼ੀ ਮੰਗਵਾਈ ਗਈ ਅਤੇ ਜਦੋਂ ਉਹ ਘਰ ਵਾਪਸ ਆਏ ਤਾਂ ਗਲੀ ’ਚ ਰਹਿੰਦੇ ਵਿਅਕਤੀ ਪੋਲਾ, ਭੋਲਾ, ਨਿੰਮਾ, ਪੀਤ, ਭੋਲੇ ਦੀ ਪਤਨੀ, ਬਿੰਦਾ ਸਾਰੇ ਨੇ ਮੇਰੀ ਪਤਨੀ ਨੂੰ ਤਾਹਨੇ ਮਾਰੇ, ਜਿਸ ਕਾਰਨ ਉਸਦੀ ਪਤਨੀ ਵਿਜੈ ਕੌਰ ਇਹ ਬੇਇਜ਼ਤੀ ਸਹਾਰ ਨਾ ਸਕੀ ਅਤੇ ਉਸਨੇ ਘਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਕੂੰਮਕਲਾਂ ਪੁਲਿਸ ਵਲੋਂ 8 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

filed case married woman suicide

ਇਸ ਦੇ ਨਾਲ ਹੀ ਪੀੜ੍ਹਤਾ ਦੇ ਪਰਿਵਾਰ ਵੱਲੋਂ ਜਲਦੀ ਤੋਂ ਜਲਦੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਧਰਨਾ ਲਾਇਆ ਗਿਆ ਅਤੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਥਾਣਾ ਮੁਖੀ ਦਵਿੰਦਰ ਕੁਮਾਰ ਨੇ ਵਿਸ਼ਵਾਸ ਦਿਵਾਇਆ ਕਿ ਪੁਲਿਸ ਵਲੋਂ 8 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਜੇਕਰ ਇਸ ਮਾਮਲੇ ’ਚ ਕੋਈ ਹੋਰ ਵੀ ਦੋਸ਼ੀ ਹੋਵੇਗਾ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

The post ਜ਼ਮੀਨੀ ਵਿਵਾਦ ਨੂੰ ਲੈ ਕੇ ਵਿਆਹੁਤਾ ਵੱਲੋਂ ਖੁਦਕੁਸ਼ੀ ਮਾਮਲੇ ‘ਚ 8 ਦੋਸ਼ੀਆਂ ਤੇ ਮਾਮਲਾ ਦਰਜ appeared first on Daily Post Punjabi.