film director subhash death Archives - Daily Post Punjabi

ਭੋਜਪੁਰੀ ਫਿਲਮ ਨਿਰਦੇਸ਼ਕ ਸੁਭਾਸ਼ ਚੰਦਰ ਤਿਵਾਰੀ ਦੀ ਮੌ.ਤ, ਯੂਪੀ ਦੇ ਹੋਟਲ ਦੇ ਕਮਰੇ ‘ਚੋਂ ਮਿਲੀ ਲਾ.ਸ਼
ਭੋਜਪੁਰੀ ਫਿਲਮ ਨਿਰਦੇਸ਼ਕ ਸੁਭਾਸ਼ ਚੰਦਰ ਤਿਵਾਰੀ ਉੱਤਰ ਪ੍ਰਦੇਸ਼ ਦੇ ਸੋਨਭੱਦਰ ਵਿੱਚ ਬੁੱਧਵਾਰ ਨੂੰ ਇੱਕ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਪਾਏ ਗਏ। ਸੁਭਾਸ਼ ਚੰਦਰ ਤਿਵਾਰੀ ਦੀ ਅਚਾਨਕ ਹੋਈ ਮੌਤ ਨੇ ਜਿੱਥੇ ਹੋਟਲ ‘ਚ ਹਲਚਲ ਮਚਾ ਦਿੱਤੀ ਹੈ, ਉੱਥੇ ਹੀ ਨਿਰਦੇਸ਼ਕ ਦੀ ਮੌਤ ਦੀ ਖਬਰ ਨਾਲ ਭੋਜਪੁਰੀ ਇੰਡਸਟਰੀ ‘ਚ ਵੀ ਸੋਗ ਦੀ ਲਹਿਰ ਫੈਲ ਗਈ ਹੈ।

ਸੋਨਭੱਦਰ ਦੇ ਐਸਪੀ ਯਸ਼ਵੀਰ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਦਾ ਰਹਿਣ ਵਾਲਾ ਸੁਭਾਸ਼ ਆਪਣੀ ਟੀਮ ਦੇ ਨਾਲ ਇੱਕ ਫਿਲਮ ਦੀ ਸ਼ੂਟਿੰਗ ਦੇ ਸਿਲਸਿਲੇ ਵਿੱਚ ਸੋਨਭੱਦਰ ਦੇ ਹੋਟਲ ਤਿਰੂਪਤੀ ਵਿੱਚ ਠਹਿਰਿਆ ਹੋਇਆ ਸੀ। ਪਰ ਬੁੱਧਵਾਰ ਨੂੰ ਉਸ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਐਸਪੀ ਯਸ਼ਵੀਰ ਸਿੰਘ ਨੇ ਅੱਗੇ ਕਿਹਾ, “ਡਾਇਰੈਕਟਰ ਦੇ ਸਰੀਰ ‘ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਜਾਂਚ ਕੀਤੀ ਜਾਵੇਗੀ।”

The post ਭੋਜਪੁਰੀ ਫਿਲਮ ਨਿਰਦੇਸ਼ਕ ਸੁਭਾਸ਼ ਚੰਦਰ ਤਿਵਾਰੀ ਦੀ ਮੌ.ਤ, ਯੂਪੀ ਦੇ ਹੋਟਲ ਦੇ ਕਮਰੇ ‘ਚੋਂ ਮਿਲੀ ਲਾ.ਸ਼ appeared first on Daily Post Punjabi.