film release Archives - Daily Post Punjabi

ਜਾਣੋ ਕਦੋਂ ਰਿਲੀਜ਼ ਹੋਵੇਗੀ ਇਰਫਾਨ ਖਾਨ ਦੀ ਆਖਰੀ ਫਿਲਮ, 5 ਸਾਲ ਪਹਿਲਾਂ ਕੀਤੀ ਸੀ ਸ਼ੂਟਿੰਗ
ਬਾਲੀਵੁੱਡ ਅਦਾਕਾਰ ਇਰਫਾਨ ਖਾਨ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੀਆਂ ਫਿਲਮਾਂ ਹਮੇਸ਼ਾ ਉਨ੍ਹਾਂ ਦੀ ਯਾਦ ਦਿਵਾਉਂਦੀਆਂ ਰਹਿਣਗੀਆਂ। ਉਨ੍ਹਾਂ ਦੀ ਆਖਰੀ ਫਿਲਮ ਅੰਗਰੇਜ਼ੀ ਮੀਡੀਅਮ ਸੀ,  ਜਿਸ ਨੂੰ ਦਰਸ਼ਕਾਂ ਨੇ ਬਹੁਤ ਪਿਆਰ ਕੀਤਾ। ਹੁਣ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇੱਕ ਹੋਰ ਫ਼ਿਲਮ ਰਿਲੀਜ਼ ਹੋਣੀ ਬਾਕੀ ਹੈ। ਜਿਸ ਦੀ ਇਰਫ਼ਾਨ ਖ਼ਾਨ ਬਹੁਤ ਪਹਿਲਾਂ ਹੀ ਸ਼ੂਟਿੰਗ ਕਰ ਚੁੱਕੇ ਸਨ। ਜੀ ਹਾਂ ਮੰਨਿਆ ਜਾ ਰਿਹਾ ਹੈ ਕਿ ਸਾਲ ਦੇ ਅੰਤ ਤੱਕ ਇਹ ਫ਼ਿਲਮ ਰਿਲੀਜ਼ ਹੋ ਸਕਦੀ ਹੈ। ਜਿਸ ਦਾ ਨਾਮ ਹੈ ਮੰਤਰਾ ਸਾਂਗ ਆਫ ਸਕਾਰਪੀਅਨ।

ਇਕ ਰਿਪੋਰਟ ਦੇ ਅਨੁਸਾਰ ਇਰਫਾਨ ਖਾਨ ਦਾ ਇਹ ਇੰਟਰਨੈਸ਼ਨਲ ਪ੍ਰਾਜੈਕਟ ਅਜੇ ਰਿਲੀਜ਼ ਹੋਣਾ ਬਾਕੀ ਹੈ ਅਤੇ ਇਹ ਫ਼ਿਲਮ ਰਾਜਸਥਾਨ ਦੀ ਇੱਕ ਮਹਿਲਾ ਸਿੰਗਰ ‘ਤੇ ਆਧਾਰਿਤ ਹੈ। ਦੱਸ ਦੇਈਏ ਕਿ ਇਰਫ਼ਾਨ ਖ਼ੁਦ ਰਾਜਸਥਾਨ ਦੇ ਰਹਿਣ ਵਾਲੇ ਸਨ ਅਤੇ ਅੰਗਰੇਜ਼ੀ ਮੀਡੀਅਮ ਵਿੱਚ ਵੀ ਉਨ੍ਹਾਂ ਨੇ ਇੱਕ ਰਾਜਸਥਾਨੀ ਵਪਾਰੀ ਦਾ ਕਿਰਦਾਰ ਨਿਭਾਇਆ ਸੀ। ਇਹ ਇੰਟਰਨੈਸ਼ਨਲ ਫਿਲਮ ਕਾਫੀ ਪਹਿਲਾਂ ਸ਼ੂਟ ਹੋ ਚੁੱਕੀ ਸੀ ਅਤੇ ਕਈ ਫਿਲਮ ਫੈਸਟੀਵਲ ਵਿੱਚ ਦਿਖਾਈ ਜਾ ਚੁੱਕੀ ਹੈ।

ਦੱਸ ਦੇਈਏ ਕਿ ਫ਼ਿਲਮ ਇੱਕ ਅਜਿਹੀ ਗਾਇਕਾ ਦੀ ਹੈ ਜੋ ਆਪਣੇ ਗਾਣੇ ਨਾਲ ਲੋਕਾਂ ਨੂੰ ਠੀਕ ਕਰ ਦਿੰਦੀ ਹੈ। ਫਿਰ ਉਸਨੂੰ ਉਸ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਸ਼ਖਸ ਦੀ ਯਾਦ ਆਉਂਦੀ ਹੈ ਅਤੇ ਉਹ ਉਸ ਸ਼ਖਸ ਦੀ ਤਲਾਸ਼ ਵਿੱਚ ਨਿਕਲ ਜਾਂਦੀ ਹੈ। ਇਸ ਲਈ ਤਾਂ ਕਿ ਉਸ ਆਦਮੀ ਨੂੰ ਤਲਾਸ਼ ਕਰਕੇ ਖੁਦ ਨੂੰ ਠੀਕ ਕਰ ਸਕੇ। ਉੱਥੇ ਇਰਫਾਨ ਦੇ ਕਿਰਦਾਰ ਨੂੰ ਲੈ ਕੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਫਿਲਮ ਪ੍ਰਾਜੈਕਟ ਲਗਭਗ ਪੰਜ ਸਾਲ ਪੁਰਾਣਾ ਹੈ।

ਲੰਬੇ ਸਮੇਂ ਤੱਕ ਬੀਮਾਰੀ ਨਾਲ ਲੜਨ ਤੋਂ ਬਾਅਦ ਇਰਫਾਨ ਖਾਨ ਨੇ 29 ਅਪ੍ਰੈਲ ਨੂੰ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਦੋ ਸਾਲ ਪਹਿਲਾਂ ਇੰਡੋ ਕ੍ਰਾਈਮ ਟਿਊਮਰ ਦਾ ਪਤਾ ਲੱਗਣ ਤੋਂ ਬਾਅਦ ਲੰਦਨ ਵਿੱਚ ਉਨ੍ਹਾਂ ਦਾ ਲੰਬਾ ਇਲਾਜ ਚੱਲਿਆ ਸੀ। ਇਸ ਤੋਂ ਬਾਅਦ ਹੀ ਇਰਫਾਨ ਖ਼ਾਨ ਦੀ ਸਿਹਤ ਖਰਾਬ ਚੱਲ ਰਹੀ ਸੀ। ਇਰਫਾਨ ਦੀ ਜ਼ਿੰਦਗੀ ਦਾ ਕਾਰਵਾਂ ਸਮੇਂ ਤੋਂ ਪਹਿਲਾਂ ਹੀ ਰੁਕ ਗਿਆ। ਇਸ ਦਿੱਗਜ ਸਿਤਾਰੇ ਦੇ ਜਾਣ ਨਾਲ ਬਾਲੀਵੁੱਡ ਤੋਂ ਲੈ ਕੇ ਫੈਨਜ਼ ਤੱਕ ਸਾਰਿਆਂ ਦੀਆਂ ਅੱਖਾਂ ਵਿੱਚ ਦੁੱਖ ਹੈ।

The post ਜਾਣੋ ਕਦੋਂ ਰਿਲੀਜ਼ ਹੋਵੇਗੀ ਇਰਫਾਨ ਖਾਨ ਦੀ ਆਖਰੀ ਫਿਲਮ, 5 ਸਾਲ ਪਹਿਲਾਂ ਕੀਤੀ ਸੀ ਸ਼ੂਟਿੰਗ appeared first on Daily Post Punjabi.