fine of 80 lakhs Archives - Daily Post Punjabi

DGCA ਨੇ ਏਅਰ ਇੰਡੀਆ ‘ਤੇ ਲਗਾਇਆ 80 ਲੱਖ ਦਾ ਜੁਰਮਾਨਾ, ਏਅਰਲਾਈਨ ਨੇ ਇਸ ਨਿਯਮ ਦੀ ਕੀਤੀ ਸੀ ਉਲੰਘਣਾ
ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਏਅਰ ਇੰਡੀਆ ‘ਤੇ ਭਾਰੀ ਜੁਰਮਾਨਾ ਲਗਾਇਆ ਹੈ। ਇਹ ਕਾਰਵਾਈ ਏਅਰ ਇੰਡੀਆ ਨੇ ਉਡਾਣ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੀਤੀ ਹੈ। DGCA ਨੇ ਇਹ ਕਾਰਵਾਈ ਜਨਵਰੀ ਦੇ ਆਡਿਟ ਵਿੱਚ ਸਾਹਮਣੇ ਆਉਣ ਤੋਂ ਬਾਅਦ ਕੀਤੀ ਹੈ। ਏਅਰ ਇੰਡੀਆ ‘ਤੇ ਚਾਲਕ ਦਲ ਦੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ।

ਚਾਲਕ ਦਲ ਨੂੰ ਢੁਕਵਾਂ ਆਰਾਮ ਦੇਣ ਵਿੱਚ ਏਅਰ ਇੰਡੀਆ ਦੀ ਲਾਪਰਵਾਹੀ ਸੀ। ਇਸ ਤਹਿਤ ਅਮਲੇ ਨੂੰ ਨਾ ਤਾਂ ਲੋੜੀਂਦੀ ਹਫ਼ਤਾਵਾਰੀ ਛੁੱਟੀ ਮਿਲ ਰਹੀ ਸੀ ਅਤੇ ਨਾ ਹੀ ਉਨ੍ਹਾਂ ਨੂੰ ਉਡਾਣ ਤੋਂ ਪਹਿਲਾਂ ਅਤੇ ਬਾਅਦ ਵਿਚ ਆਰਾਮ ਦਿੱਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਡਿਊਟੀ ਦੇ ਜ਼ਿਆਦਾ ਘੰਟੇ ਅਤੇ ਗਲਤ ਤਰੀਕੇ ਨਾਲ ਮਾਰਕ ਕੀਤੇ ਟਰੇਨਿੰਗ ਰਿਕਾਰਡ ਵੀ ਮਿਲੇ ਹਨ।

ਇਹ ਵੀ ਪੜ੍ਹੋ : IPL 2024 : ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, ਟੀ-20 ‘ਚ 12 ਹਜ਼ਾਰ ਦੌੜਾਂ ਬਣਾਉਣ ਵਾਲੇ ਬਣੇ ਪਹਿਲੇ ਭਾਰਤੀ

ਏਅਰ ਇੰਡੀਆ ਦੁਆਰਾ ਇਸ ਤਰ੍ਹਾਂ ਦੀ ਉਲੰਘਣਾ ਜਹਾਜ਼ਾਂ ਅਤੇ ਯਾਤਰੀਆਂ ਦੀ ਸੁਰੱਖਿਆ ਲਈ ਵੱਡਾ ਖਤਰਾ ਪੈਦਾ ਕਰ ਸਕਦੀ ਹੈ। ਇਸ ਮਾਮਲੇ ‘ਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ DGCA ਨੇ ਏਅਰ ਇੰਡੀਆ ਲਿਮਟਿਡ ‘ਤੇ 80 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

DGCA ਨੇ ਪਹਿਲਾਂ ਵੀ ਏਅਰ ਇੰਡੀਆ ਖਿਲਾਫ ਕਾਰਵਾਈ ਕੀਤੀ ਸੀ। ਫਰਵਰੀ ਵਿੱਚ ਇੱਕ ਬਜ਼ੁਰਗ ਯਾਤਰੀ ਨੂੰ ਵ੍ਹੀਲ ਚੇਅਰ ਨਹੀਂ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ DGCA ਨੇ ਏਅਰ ਇੰਡੀਆ ਨੂੰ ਨੋਟਿਸ ਜਾਰੀ ਕਰਕੇ ਕਾਰਨ ਪੁੱਛਿਆ। ਇਸ ਤੋਂ ਬਾਅਦ ਅਥਾਰਟੀ ਨੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post DGCA ਨੇ ਏਅਰ ਇੰਡੀਆ ‘ਤੇ ਲਗਾਇਆ 80 ਲੱਖ ਦਾ ਜੁਰਮਾਨਾ, ਏਅਰਲਾਈਨ ਨੇ ਇਸ ਨਿਯਮ ਦੀ ਕੀਤੀ ਸੀ ਉਲੰਘਣਾ appeared first on Daily Post Punjabi.