FIR on Bharti Singh Archives - Daily Post Punjabi

ਦਾੜ੍ਹੀ-ਮੁੱਛਾਂ ‘ਤੇ ਟਿੱਪਣੀ ਕਰ ਵਿਵਾਦਾਂ ‘ਚ ਘਿਰੀ ਭਾਰਤੀ ਸਿੰਘ, ਸਿੱਖ ਭਾਈਚਾਰੇ ਵੱਲੋਂ ਮਾਮਲਾ ਦਰਜ
ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ। ਭਾਰਤੀ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਦਾੜ੍ਹੀ-ਮੁੱਛਾਂ ਨੂੰ ਲੈ ਕੇ ਟਿੱਪਣੀ ਕਰ ਰਹੀ ਹੈ । ਜਿਸ ਕਾਰਨ ਸਿੱਖ ਭਾਈਚਾਰੇ ਵੱਲੋਂ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ । ਇਸੇ ਰੋਸ ਦੇ ਮੱਦੇਨਜ਼ਰ ਸਿੱਖ ਭਾਈਚਾਰੇ ਵੱਲੋਂ ਫਿਰੋਜ਼ਪੁਰ ਵਿੱਚ ਭਾਰਤੀ ਸਿੰਘ ‘ਤੇ ਮਾਮਲਾ ਦਰਜ ਕਰਵਾਇਆ ਗਿਆ ਹੈ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਭਾਰਤੀ ਦੇ ਬਿਆਨ ਨੂੰ ਇਤਰਾਜ਼ਯੋਗ ਦੱਸਦੇ ਹੋਏ ਲੋਕਾਂ ਨੇ ਉਨ੍ਹਾਂ ਨੂੰ ਦਾਇਰੇ ਵਿੱਚ ਰਹਿਣ ਲਈ ਕਿਹਾ।

FIR on Bharti Singh

ਦੱਸ ਦੇਈਏ ਕਿ ਭਾਰਤੀ ਸਿੰਘ ਨੇ ਇੱਕ ਟੀਵੀ ਸ਼ੋਅ ਦੌਰਾਨ ਕਿਹਾ ਕਿ ਦੁੱਧ ਪੀਣ ਤੋਂ ਬਾਅਦ ਦਾੜ੍ਹੀ ਨੂੰ ਮੂੰਹ ਵਿੱਚ ਪਾਓ ਤਾਂ ਸੇਵੀਆਂ ਦਾ ਸੁਆਦ ਆਉਂਦਾ ਹੈ। ਉਸ ਨੇ ਦੱਸਿਆ ਕਿ ਉਸ ਦੀਆਂ ਕਈ ਸਹੇਲੀਆਂ ਦੇ ਵਿਆਹ ਹੋ ਚੁੱਕੇ ਹਨ ਤੇ ਉਹ ਹੁਣ ਦਾੜ੍ਹੀ ਅਤੇ ਮੁੱਛਾਂ ਤੋਂ ਜੂਆਂ ਕੱਢਣ ਵਿੱਚ ਰੁੱਝੀਆਂ ਰਹਿੰਦੀਆਂ ਹਨ । ਭਾਰਤੀ ਦੀ ਇਸ ਟਿੱਪਣੀ ਕਾਰਨ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਭਾਰਤੀ ਖ਼ੁਦ ਅੰਮ੍ਰਿਤਸਰ, ਪੰਜਾਬ ਵਿੱਚ ਜੰਮੀ-ਪਲ਼ੀ ਹੈ ਅਤੇ ਉਹ ਅਜਿਹਾ ਕਹਿ ਰਹੀ ਹੈ । ਉਨ੍ਹਾਂ ਦੇ ਇਸ ਮਜ਼ਾਕ ਤੋਂ ਬਾਅਦ ਸਿੱਖਾਂ ਭਾਈਚਾਰੇ ਵੱਲੋਂ ਇਸ ਦਾ ਵਿਰੋਧ ਸ਼ੁਰੂ ਹੋ ਗਿਆ ਹੈ ।

ਇਹ ਵੀ ਪੜ੍ਹੋ: ਮੰਦਭਾਗੀ ਖਬਰ: ਕੈਨੇਡਾ ਪੜ੍ਹਾਈ ਲਈ ਗਏ ਮੋਗਾ ਦੇ ਨੌਜਵਾਨ ਦੀ ਨਦੀ ‘ਚ ਡੁੱਬਣ ਕਾਰਨ ਹੋਈ ਮੌਤ

ਜ਼ਿਕਰਯੋਗ ਹੈ ਕਿ ਇੰਨਾ ਵਿਰੋਧ ਹੋਣ ਤੋਂ ਬਾਅਦ ਭਾਰਤ ਸਿੰਘ ਨੇ ਇਸ ਮਾਮਲੇ ਨੂੰ ਵਿੱਚ ਮੁਆਫੀ ਮੰਗ ਲਈ ਹੈ । ਭਾਰਤੀ ਸਿੰਘ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੈਂ ਵੀਡੀਓ ਵਿੱਚ ਕਿਤੇ ਵੀ ਕਿਸੇ ਧਰਮ ਬਾਰੇ ਕੁਝ ਨਹੀਂ ਕਿਹਾ ਹੈ । ਦਾੜ੍ਹੀ-ਮੁੱਛ ਦਾ ਅੱਜ-ਕੱਲ੍ਹ ਹਰ ਕੋਈ ਰੱਖਦਾ ਹੈ। ਜੇ ਕੋਈ ਮੇਰੇ ਇਸ ਬਿਆਨ ਨਾਲ ਦੁਖੀ ਹੋਇਆ ਹੈ ਤਾਂ ਮੈਂ ਮੁਆਫ਼ੀ ਮੰਗਦੀ ਹਾਂ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਦਾੜ੍ਹੀ-ਮੁੱਛਾਂ ‘ਤੇ ਟਿੱਪਣੀ ਕਰ ਵਿਵਾਦਾਂ ‘ਚ ਘਿਰੀ ਭਾਰਤੀ ਸਿੰਘ, ਸਿੱਖ ਭਾਈਚਾਰੇ ਵੱਲੋਂ ਮਾਮਲਾ ਦਰਜ appeared first on Daily Post Punjabi.