FIR on Punjab CM Channi Archives - Daily Post Punjabi

ਬਿਹਾਰ ਦੇ ਥਾਣੇ ‘ਚ CM ਚੰਨੀ ਖਿਲਾਫ਼ ਸ਼ਿਕਾਇਤ, ਬਿਹਾਰ-ਯੂਪੀ ਦੇ ਲੋਕਾਂ ਨੂੰ ਜ਼ਲੀਲ ਕਰਨ ਦਾ ਦੋਸ਼
ਪੰਜਾਬ ਚੋਣਾਂ ਨੂੰ ਹੁਣ ਤਿੰਨ ਹੀ ਦਿਨ ਬਾਕੀ ਹਨ। ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਸੂਤੇ ਫਸ ਗਏ ਹਨ। ਦੱਸ ਦੇਈਏ ਕਿ CM ਚੰਨੀ ਵੱਲੋਂ ਯੂਪੀ-ਬਿਹਾਰ ਦੇ ਲੋਕਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਨੂੰ ਵਿਰੋਧੀਆਂ ‘ਤੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਬਿਆਨ ਨੂੰ ਲੈ ਕੇ ਹੁਣ CM ਚੰਨੀ ਖ਼ਿਲਾਫ਼ ਬਿਹਾਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਪਟਨਾ ਦੇ ਕਦਮ ਕੁਆਂ ਥਾਣੇ ਵਿੱਚ ਭਾਜਯੁਮੋ ਵੱਲੋਂ ਦਰਜ ਕਰਵਾਇਆ ਗਿਆ ਹੈ। ਭਾਜਯੁਮੋ ਦੇ ਕੌਮੀ ਮੀਤ ਪ੍ਰਧਾਨ ਮਨੀਸ਼ ਕੁਮਾਰ ਨੇ ਇਸ ਸਬੰਧੀ ਥਾਣੇ ਵਿੱਚ ਦਰਖਾਸਤ ਦਿੱਤੀ । FIR ਵਿੱਚ CM ਚੰਨੀ ਵੱਲੋਂ ਬਿਹਾਰ-ਯੂਪੀ ਦੇ ਲੋਕਾਂ ‘ਤੇ ਦਿੱਤੇ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਗਿਆ ਹੈ।

FIR on Punjab CM Channi

ਦਰਅਸਲ, ਪੰਜਾਬ ਦੇ CM ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਰੂਪਨਗਰ ਵਿੱਚ ਰੈਲੀ ਦੌਰਾਨ ਬਿਹਾਰ ਅਤੇ ਯੂਪੀ ਦੇ ਵਾਸੀਆਂ ‘ਤੇ ਟਿੱਪਣੀ ਕੀਤੀ ਸੀ । ਇਸ ਦੌਰਾਨ ਪ੍ਰਿਯੰਕਾ ਗਾਂਧੀ ਵੀ ਮੌਜੂਦ ਸੀ। ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬੀਆਂ ਦਾ ਹੈ… ਇੱਥੇ ਕੋਈ ਨਵੀਂ ਰਾਜਨੀਤੀ ਨਹੀਂ ਮਿਲੇਗੀ । ਇਹ ਜੋ ਬਾਹਰੋਂ ਆਏ ਹਨ… ਇਨ੍ਹਾਂ ਨੂੰ ਪੰਜਾਬੀਅਤ ਸਿਖਾਓ । ਇਸ ‘ਤੇ CM ਚੰਨੀ ਨੇ ਕਿਹਾ ਕਿ ਯੂਪੀ ਦੇ, ਬਿਹਾਰ ਦੇ, ਦਿੱਲੀ ਦੇ ਭਈਏ ਇੱਥੇ ਆ ਕੇ ਰਾਜ ਨਹੀਂ ਕਰਦੇ।

ਇਹ ਵੀ ਪੜ੍ਹੋ: CM ਚੰਨੀ ‘ਤੇ PM ਮੋਦੀ ਦਾ ਵਾਰ, ਕਿਹਾ- ‘ਬਿਹਾਰ ‘ਚ ਗੁਰੂ ਗੋਬਿੰਦ ਸਿੰਘ ਤੇ ਯੂਪੀ ‘ਚ ਹੋਏ ਸੰਤ ਰਵੀਦਾਸ’

ਪੰਜਾਬ ਦੇ ਮੁੱਖ ਮੰਤਰੀ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ CM ਚੰਨੀ ਦੇ ਇਸ ਬਿਆਨ ‘ਤੇ ਦਿੱਲੀ, ਯੂਪੀ ਅਤੇ ਬਿਹਾਰ ਦੇ ਨੇਤਾਵਾਂ ਨੇ ਵੀ ਪਲਟਵਾਰ ਕੀਤਾ ਹੈ। ਐਫਆਈਆਰ ਦੀ ਸ਼ਿਕਾਇਤ ਦੇਣ ਵਾਲੇ ਮਨੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਯੂਪੀ ਅਤੇ ਬਿਹਾਰ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ । ਉਹ ਵੀ ਪ੍ਰਿਅੰਕਾ ਗਾਂਧੀ ਦੀ ਮੌਜੂਦਗੀ ਵਿੱਚ । ਇਹ ਬਹੁਤ ਸ਼ਰਮਨਾਕ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਬਿਆਨ ਲਈ ਮੁਆਫੀ ਮੰਗਣ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

FIR on Punjab CM Channi

ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ CM ਚੰਨੀ ਨੇ ਸਫਾਈ ਦਿੰਦਿਆਂ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਯੂਪੀ-ਬਿਹਾਰ ਦੇ ਲੋਕਾਂ ਨਾਲ ਸਾਡਾ ਨਹੁੰ ਮਾਸ ਦਾ ਸਬੰਧ ਹੈ। ਸਾਡੇ ਪੰਜਾਬ ਦੇ ਲੋਕ ਵੀ ਦੂਜੇ ਰਾਜਾਂ ਵਿੱਚ ਜਾ ਕੇ ਕੰਮ ਕਰਦੇ ਹਨ। ਕੇਜਰੀਵਾਲ ਪੰਜਾਬ ਵਿੱਚ ਨਫਰਤ ਫੈਲਾਉਣ ਆਏ ਹਨ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਬਿਹਾਰ ਦੇ ਥਾਣੇ ‘ਚ  CM ਚੰਨੀ ਖਿਲਾਫ਼ ਸ਼ਿਕਾਇਤ, ਬਿਹਾਰ-ਯੂਪੀ ਦੇ ਲੋਕਾਂ ਨੂੰ ਜ਼ਲੀਲ ਕਰਨ ਦਾ ਦੋਸ਼ appeared first on Daily Post Punjabi.