fir registered against deep sidhu Archives - Daily Post Punjabi

Big Breaking : ਵਿਵਾਦਾਂ ‘ਚ ਘਿਰੇ ਦੀਪ ਸਿੱਧੂ ‘ਤੇ ਦਰਜ ਹੋਇਆ ਇੱਕ ਹੋਰ ਪਰਚਾ, ਇਹ ਹੈ ਪੂਰਾ ਮਾਮਲਾ
ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਜੋ ਕੁੱਝ ਮਹੀਨੇ ਪਹਿਲਾ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਸਨ ਅਤੇ ਹੁਣ ਇੱਕ ਵਾਰ ਫਿਰ ਹੋਰ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਆ ਗਏ ਹਨ।

fir registered against deep sidhu

ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ ਪਰ ਇਸ ਦੌਰਾਨ ਹੁਣ ਦੀਪ ਸਿੱਧੂ ‘ਤੇ ਇੱਕ ਵਾਰ ਫਿਰ ਇੱਕ ਨਵਾਂ ਮਾਮਲਾ ਦਰਜ ਹੋ ਗਿਆ ਹੈ। ਦਰਅਸਲ, ਇਹ ਨਵਾਂ ਮਾਮਲਾ ਇੱਕ ਵੀਡੀਓ ‘ਚ ਜਾਤੀਸੂਚਕ ਸ਼ਬਦ ਬੋਲਣ ਦੇ ਕਾਰਨ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲਖੀਮਪੁਰ ਘਟਨਾ ਦਾ ਇੱਕ ਹੋਰ ਵੀਡੀਓ ਵਾਇਰਲ, ‘ਥਾਰ ਤੋਂ ਉੱਤਰ ਭੱਜਦੇ ਦਿਖੇ ਲੋਕ, ਪਹੀਏ ਹੇਠ ਪਿਆ ਕਿਸਾਨ !’

ਦਰਅਸਲ ਦੀਪ ਸਿੱਧੂ ਨੇ ਇੱਕ ਵੀਡੀਓ ਸਾਂਝੀ ਕੀਤੀ ਸੀ ਜਿਸ ਵਿੱਚ ਇੱਕ ਵਿਅਕਤੀ ਨੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਸੀ, ਉਸ ਦੇ ਸਬੰਧ ਵਿੱਚ FIR ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਜੱਸੀ ਤੱਲਣ ਦੇ ਵੱਲੋ ਦਰਜ ਕਰਵਾਈ ਗਈ ਹੈ। ਜੇਕਰ ਇਸ ਮਾਮਲੇ ‘ਚ ਦੀਪ ਸਿੱਧੂ ਨੂੰ ਜ਼ਮਾਨਤ ਨਹੀਂ ਮਿਲਦੀ ਤਾ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ।

ਦੇਖੋ ਵੀਡੀਓ :  ਦੀਪ ਸਿੱਧੂ ‘ਤੇ ਪਰਚਾ ਦਰਜ, SC, ST ਐਕਟ ਤਹਿਤ ਦਰਜ ਹੋਇਆ ਮਾਮਲਾ, ਜਾਤੀਸੂਚਕ ਸ਼ਬਦਾਂ ਵਾਲੀ ਵੀਡੀਓ ਹੋਈ ਸੀ ਵਾਇਰਲ

Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe

The post Big Breaking : ਵਿਵਾਦਾਂ ‘ਚ ਘਿਰੇ ਦੀਪ ਸਿੱਧੂ ‘ਤੇ ਦਰਜ ਹੋਇਆ ਇੱਕ ਹੋਰ ਪਰਚਾ, ਇਹ ਹੈ ਪੂਰਾ ਮਾਮਲਾ appeared first on Daily Post Punjabi.