fire accident news update l Archives - Daily Post Punjabi

ਅਚਾਨਕ ਕਬਾੜ ਦੇ ਗੋਦਾਮ ’ਚ ਲੱਗੀ ਅੱਗ, ਇਕ ਘੰਟੇ ਬਾਅਦ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
fire accident news update: ਲੁਧਿਆਣਾ ਦੇ ਜੀਵਨ ਨਗਰ ਇਲਾਕੇ ਵਿਚ ਦੇਰ ਰਾਤ ਕਬਾੜ ਦੇ ਗੋਦਾਮ ਵਿਚ ਅਚਾਨਕ ਅੱਗ ਲਗ ਗਈ। ਧੂੰਆਂ ਉੱਠਦਾ ਦੇਖ ਕੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

fire accident news update

ਸੂਚਨਾ ਦੇਣ ਦੇ ਕੁਝ ਦੇਰ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜ ਗਈ। ਇਕ ਘੰਟੇ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ। ਇਸ ਦੌਰਾਨ ਚੌਕੀ ਜੀਵਨ ਨਗਰ ਦੀ ਪੁਲਸ ਵੀ ਮੌਕੇ ’ਤੇ ਪੁੱਜ ਗਈ ਸੀ।

ਸਿਮਰਨਜੋਤ ਸਿੰਘ ਨੇ ਦੱਸਿਆ ਕਿ ਉਸ ਦਾ ਕਬਾੜ ਦਾ ਕੰਮ ਹੈ। ਜੀਵਨ ਨਗਰ ਇਲਾਕੇ ਵਿਚ ਖਾਲ੍ਹੀ ਪਲਾਟ ਵਿਚ ਉਨ੍ਹਾਂ ਦੇ ਗੋਦਾਮ ਹੈ। ਸੋਮਵਾਰ ਦੀ ਰਾਤ ਨੂੰ ਸ਼ਾਰਟ ਸਰਕਟ ਨਾਲ ਗੋਦਾਮ ਵਿਚ ਅੱਗ ਲਗ ਗਈ। ਜਦੋਂ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਅਤੇ ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪੁੱਜ ਕੇ ਅੱਗ ਬੁਝਾ ਦਿੱਤੀ। ਸਿਮਰਨਜੋਤ ਦਾ ਕਹਿਣਾ ਹੈ ਕਿ ਅੱਗ ਸਿਰਫ ਕਬਾੜ ਵਿਚ ਲੱਗੀ ਸੀ।ਇਸ ਲਈ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ।

The post ਅਚਾਨਕ ਕਬਾੜ ਦੇ ਗੋਦਾਮ ’ਚ ਲੱਗੀ ਅੱਗ, ਇਕ ਘੰਟੇ ਬਾਅਦ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ appeared first on Daily Post Punjabi.