fire at cloth shop Archives - Daily Post Punjabi

ਤਰਨ ਤਾਰਨ ‘ਚ 3 ਅਣਪਛਾਤਿਆਂ ਵੱਲੋਂ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਘਟਨਾ CCTV ‘ਚ ਹੋਈ ਕੈਦ
ਪੰਜਾਬ ‘ਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਅੱਜ ਦਿਨ-ਦਿਹਾੜੇ ਝਬਾਲ ਨਜ਼ਦੀਕ ਮੋੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਇਕ ਰੈਡੀਮੈਡ ਕੱਪੜਿਆਂ ਦੇ ਸ਼ੋਅਰੂਮ ‘ਤੇ 3 ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ।

3 unidentified persons opened

ਜਾਣਕਾਰੀ ਅਨੁਸਾਰ ਬਾਬਾ ਬੁੱਢਾ ਸਾਹਿਬ ਮੋੜ ਅੱਡਾ ਠੱਠਾ ਵਿਖੇ ਕੱਪੜਿਆਂ ਦੀ ਰੈਡੀਮੇਡ ਮਾਝਾ ਕਲਾਥ ਹਾਊਸ ਦੀ ਦੁਕਾਨ ਹੈ ਜਿਸਦੇ ਮਾਲਕ ਕਰਨਦੀਪ ਸਿੰਘ ਤੇ ਪ੍ਰਿਤਪਾਲ ਸਿੰਘ ਹਨ। ਸ਼ੁੱਕਰਵਾਰ ਸ਼ਾਮ ਲਗਭਗ ਸਾਢੇ 6 ਵਜੇ ਜਦੋਂ ਉਨ੍ਹਾਂ ਦੇ ਮੈਨੇਜਰ ਦਲਜੀਤ ਸਿੰਘ ਅਤੇ ਕਰਿੰਦਾ ਗੁਰਵਿੰਦਰ ਸਿੰਘ ਦੁਕਾਨ ‘ਤੇ ਮੌਜੂਦ ਗਾਹਕਾਂ ਨੂੰ ਕੱਪੜੇ ਦੇ ਰਹੇ ਸਨ ਤਾਂ ਮੋਟਰਸਾਈਕਲ ‘ਤੇ ਆਏ 3 ਅਣਪਛਾਤਿਆਂ ਨੇ ਦੁਕਾਨ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

ਦਲਜੀਤ ਸਿੰਘ ਨੇ ਦੱਸਿਆ ਕਿ ਗੋਲੀਆਂ ਦੀ ਆਵਾਜ਼ ਸੁਣਕੇ ਅਸੀਂ ਹੇਠਾਂ ਬੈਠ ਗਏ। ਗੋਲੀਆਂ ਚਲਾਉਣ ਤੋਂ ਬਾਅਦ ਅਣਪਛਾਤੇ ਵਿਅਕਤੀ ਮੋਟਰਸਾਈਕਲ ‘ਤੇ ਝਬਾਲ ਅੱਡੇ ਵੱਲ ਦੌੜ ਗਏ, ਜਿਥੇ ਸਾਰਾ ਦਿਨ ਪੁਲਿਸ ਦਾ ਨਾਕਾ ਹੁੰਦਾ ਹੈ। ਦੁਕਾਨ ਮਾਲਕਾਂ ਦੇ ਦੱਸਣ ਮੁਤਾਬਕ ਗੋਲੀਆਂ ਚੱਲਣ ਦੀ ਵਾਰਦਾਤ ਬਾਰੇ ਝਬਾਲ ਪੁਲਿਸ ਨੂੰ ਦੱਸਣ ਦੇ ਬਾਵਜੂਦ ਪੁਲਿਸ ਅੱਧੇ ਘੰਟੇ ਬਾਅਦ ਮੌਕੇ ਤੇ ਪਹੁੰਚੀ।

ਇਹ ਵੀ ਪੜ੍ਹੋ : ਪੀੜਤਾਂ ਨੂੰ ਇਨਸਾਫ ਤੇ ਸਾਜ਼ਿਸ਼ਘਾੜਿਆਂ ਨੂੰ ਮਿਲੇਗੀ ਸਜ਼ਾ… ‘ਮਨ ਕੀ ਬਾਤ’ ‘ਚ ਪਹਿਲਗਾਮ ਹ.ਮਲੇ ‘ਤੇ ਬੋਲੇ PM ਮੋਦੀ

ਦਿਨ ਦਿਹਾੜੇ ਹੋਈ ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਗੋਲੀਆਂ ਚੱਲਣ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਸਬੰਧੀ ਥਾਣਾ ਮੁਖੀ ਝਬਾਲ ਆਈਪੀਐੱਸ ਅਸ਼ੋਕ ਮੀਨਾ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਖਗਾਲੇ ਜਾ ਰਹੇ ਹਨ ਅਤੇ ਜਲਦੀ ਗੋਲੀ ਚਲਾਉਣ ਵਾਲੇ ਵਿਅਕਤੀ ਗ੍ਰਿਫਤਾਰ ਕਰ ਲਏ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨ ਤਾਰਨ ‘ਚ 3 ਅਣਪਛਾਤਿਆਂ ਵੱਲੋਂ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਘਟਨਾ CCTV ‘ਚ ਹੋਈ ਕੈਦ appeared first on Daily Post Punjabi.