Fire Brigade Extinguished Archives - Daily Post Punjabi

ਸਕਰੈਪ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਡੇਢ ਘੰਟੇ ਦੀ ਮੁਸ਼ੱਕਤ ਮਗਰੋਂ ਬੁਝਾਇਆ
ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌਰ ਵਿੱਚ ਸ਼ਨੀਵਾਰ ਸਵੇਰੇ ਇੱਕ ਕਬਾੜ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਇਸ ਕਾਰਨ ਦੁਕਾਨ ਵਿੱਚ ਪਿਆ ਸਭ ਕੁਝ ਸੜ ਕੇ ਸੁਆਹ ਹੋ ਗਿਆ। ਜਿਸ ਕਾਰਨ ਦੁਕਾਨਦਾਰ ਦਾ ਕਰੀਬ 20 ਲੱਖ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

Fire Broke Out In A Scrap Shop

ਜਾਣਕਾਰੀ ਅਨੁਸਾਰ ਅੱਗ ਅੱਗ ਦਾ ਪਤਾ ਸਭ ਤੋਂ ਪਹਿਲਾਂ ਚੌਕੀਦਾਰ ਗੁਲਜ਼ਾਰ ਸਿੰਘ ਨੂੰ ਲੱਗਿਆ। ਚੌਕੀਦਾਰ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਬਾਜਾਖਾਨਾ ਰੋਡ ’ਤੇ ਰਾਤ ਦੀ ਪਹਿਰਾ ਦੇ ਰਿਹਾ ਹੈ। ਸਵੇਰੇ ਕਰੀਬ 5:50 ਵਜੇ ਸਕਰੈਪ ਦੀ ਦੁਕਾਨ ਨੂੰ ਅੱਗ ਲੱਗ ਗਈ। ਉਸ ਨੇ ਆਸ ਪਾਸ ਦੇ ਲੋਕਾਂ ਦੀ ਮਦਦ ਨਾਲ ਤੁਰੰਤ ਸਕਰੈਪ ਦੁਕਾਨ ਦੇ ਮਾਲਕ ਚਮਕੌਰ ਸਿੰਘ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

Fire Broke Out In A Scrap Shop

ਜਾਣਕਾਰੀ ਦਿੰਦਿਆਂ ਸਕਰੈਪ ਦੁਕਾਨ ਦੇ ਮਾਲਕ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਚਮਕੌਰ ਸਕਰੈਪ ਸਟੋਰ ਦੇ ਨਾਂ ‘ਤੇ ਕਬਾੜ ਦੀ ਦੁਕਾਨ ਚਲਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੌਕੀਦਾਰ ਨੇ ਸਵੇਰੇ ਉਸ ਨੂੰ ਫ਼ੋਨ ਕੀਤਾ ਅਤੇ ਕਿਹਾ ਕਿ ਉਸ ਦੀ ਦੁਕਾਨ ‘ਚੋਂ ਧੂੰਆਂ ਨਿਕਲ ਰਿਹਾ ਹੈ ਅਤੇ ਉਹ ਜਲਦੀ ਦੁਕਾਨ ‘ਤੇ ਆ ਜਾਵੇ।

ਇਹ ਵੀ ਪੜ੍ਹੋ : ਅਮਰੀਕੀ ਸਿੰਗਰ ਮੈਰੀ ਮਿਲਬੇਨ ਨੇ ਗਾਇਆ ਭਾਰਤੀ ਰਾਸ਼ਟਰੀ ਗੀਤ… ਫਿਰ ਛੂਹੇ PM ਮੋਦੀ ਦੇ ਪੈਰ

ਚਮਕੌਰ ਸਿੰਘ ਨੇ ਦੱਸਿਆ ਜਦੋਂ ਉਹ ਦੁਕਾਨ ‘ਤੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਦੁਕਾਨ ਅੱਗ ਦੀ ਲਪੇਟ ‘ਚ ਸੀ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਵੀ ਘਾਟਾਂ ਵਾਲੀ ਥਾਂ ਤੇ ਪਹੁੰਚੀਆਂ। ਅੱਗ ਇੰਨੀ ਜਿਆਦਾ ਫੇਲ੍ਹ ਗਈ ਸੀ ਕਿ ਇਸ ਤੇ ਕਾਬੂ ਪਾਉਣ ‘ਚ ਕਰੀਬ ਡੇਢ ਘੰਟੇ ਲੱਗ ਗਏ। ਚਮਕੌਰ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਰਥਿਕ ਮਦਦ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸਕਰੈਪ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਡੇਢ ਘੰਟੇ ਦੀ ਮੁਸ਼ੱਕਤ ਮਗਰੋਂ ਬੁਝਾਇਆ appeared first on Daily Post Punjabi.

ਕਪੂਰਥਲਾ ‘ਚ ਇਮਾਰਤ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ 2 ਘੰਟੇ ਦੀ ਮੁਸ਼ੱਕਤ ਨਾਲ ਬੁਝਾਇਆ
ਪੰਜਾਬ ਦੇ ਕਪੂਰਥਲਾ ਕਸਬੇ ਦੇ ਕੋਲਡ ਰੋਡ ਇਲਾਕੇ ‘ਤੇ ਅੱਜ ਸਵੇਰੇ ਇੱਕ ਇਮਾਰਤ ਦੇ ਉਪਰਲੇ ਹਿੱਸੇ ਵਿੱਚ ਅਚਾਨਕ ਅੱਗ ਲੱਗ ਗਈ। ਇਮਾਰਤ ’ਚੋਂ ਧੂੰਆਂ ਨਿਕਲਦਾ ਦੇਖ ਕੇ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ਤੇ ਪਹੁੰਚ ਗਈਆਂ। ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

Fire broke out in building

ਜਾਣਕਾਰੀ ਅਨੁਸਾਰ ਇਹ ਭਿਆਨਕ ਅੱਗ ਅੱਜ ਸਵੇਰੇ ਕਰੀਬ 9 ਵਜੇ ਲੱਗੀ ਸੀ। ਅੱਗ ਲੱਗਣ ਕਾਰਨ ਪੂਰੇ ਇਮਾਰਤ ਵਿੱਚ ਵਿਚ ਧੁਆ ਫੈਲ ਗਿਆ ਸੀ। ਰਾਹਗੀਰਾਂ ਨੇ ਤੁਰੰਤ ਪੁਲਿਸ ਅਤੇ ਇਮਾਰਤ ਦੇ ਮਾਲਕ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਨੇ ਇਮਾਰਤ ਦੀਆਂ ਖਿੜਕੀਆਂ ਤੋੜ ਕੇ ਕਾਫੀ ਮੁਸ਼ੱਕਤ ਨਾਲ ਅੱਗ ਬੁਝਾਇਆ। ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਮਾਲੀ ਨੁਕਸਾਨ ਹੋਇਆ।

ਇਹ ਵੀ ਪੜ੍ਹੋ : ਪੰਜਾਬ ਦੇ ਅਫਸਰਾਂ-ਮੁਲਾਜ਼ਮਾਂ ਲਈ ਖੁਸ਼ਖਬਰੀ ! ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਫ੍ਰੀ ਕੀਤਾ ਟੋਲ ਟੈਕਸ

ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਦੀ ਪੁਸ਼ਟੀ ਇਮਾਰਤ ਦੇ ਮਾਲਕ ਹਰਿੰਦਰ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਿਸ ਹਿੱਸੇ ਵਿੱਚ ਸ਼ਾਰਟ ਸਰਕਟ ਹੋਇਆ ਸੀ, ਉਹ ਪਿਛਲੇ ਕਈ ਮਹੀਨਿਆਂ ਤੋਂ ਖਾਲੀ ਪਿਆ ਸੀ। ਇਸ ਵਿੱਚ ਫਰਨੀਚਰ ਪਿਆ ਸੀ, ਜੋ ਸੜ ਕੇ ਸੁਆਹ ਹੋ ਗਿਆ। ਇਮਾਰਤ ਦੇ ਹੇਠਲੇ ਪਾਸੇ ਕੋਟਕ ਮਹਿੰਦਰਾ ਬੈਂਕ ਸਥਿਤ ਸੀ। ਗ਼ਨੀਮਤ ਰਹੀ ਕਿ ਬੈਂਕ ਨੂੰ ਕੋਈ ਨੁਕਸਾਨ ਨਹੀਂ ਹੋਇਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਕਪੂਰਥਲਾ ‘ਚ ਇਮਾਰਤ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ 2 ਘੰਟੇ ਦੀ ਮੁਸ਼ੱਕਤ ਨਾਲ ਬੁਝਾਇਆ appeared first on Daily Post Punjabi.

ਅਬੋਹਰ ‘ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ 2 ਘੰਟੇ ਮਗਰੋਂ ਪਾਇਆ ਕਾਬੂ
ਪੰਜਾਬ ਦੇ ਅਬੋਹਰ ਸ਼ਹਿਰ ‘ਚ ਬੁੱਧਵਾਰ ਰਾਤ ਨੂੰ ਇਕ ਕਰਿਆਨੇ ਦੀ ਦੁਕਾਨ ‘ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ‘ਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਿਸ ਦੁਕਾਨ ‘ਚ ਅੱਗ ਲੱਗੀ ਉਸ ਦਾ ਨਾਮ ਪ੍ਰੇਮ ਦੀ ਹੱਟੀ ਸੀ। ਅੱਗ ਲੱਗਣ ਕਾਰਨ ਦੁਕਾਨ ਦੇ ਮਾਲਕ ਦਾ ਕਰੀਬ 80 ਹਜ਼ਾਰ ਦਾ ਨੁਕਸਾਨ ਹੋਇਆ ਹੈ। ਫਾਇਰ ਬ੍ਰਿਗੇਡ ਨੇ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

Fire In Grocery Shop

ਪ੍ਰੇਮ ਨਗਰ ਵਾਸੀ ਪ੍ਰੇਮ ਕੁਮਾਰ ਨੇ ਦੱਸਿਆ ਕਿ ਉਸ ਦੀ ਸੰਤ ਨਗਰ ਵਿੱਚ ਪ੍ਰੇਮ ਦੀ ਹੱਟੀ ਨਾਮਕ ਕਰਿਆਨੇ ਦੀ ਦੁਕਾਨ ਹੈ। ਬੁੱਧਵਾਰ ਦੇਰ ਰਾਤ ਕਰੀਬ 12 ਵਜੇ ਕਿਸੇ ਨੇ ਫੋਨ ਕਰਕੇ ਉਸਨੂੰ ਦੱਸਿਆ ਕਿ ਤੁਹਾਡੀ ਦੁਕਾਨ ਨੂੰ ਅੱਗ ਲੱਗੀ ਹੈ। ਜਦੋਂ ਉਸ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਸਾਰੀ ਦੁਕਾਨ ‘ਤੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਪ੍ਰੇਮ ਨੇ ਦੱਸਿਆ ਕਿ ਇਸ ਘਟਨਾ ‘ਚ ਉਸ ਦਾ ਹਜ਼ਾਰਾਂ ਦਾ ਨੁਕਸਾਨ ਹੋ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ CM ਨਾਲ ਮੀਟਿੰਗ ਕਰਨਗੇ ਰਾਜਪਾਲ ਪੁਰੋਹਿਤ, PU ਨੂੰ ਜਾਰੀ ਗ੍ਰਾਂਟ ‘ਤੇ ਹੋਵੇਗੀ ਚਰਚਾ

ਪ੍ਰੇਮ ਅਨੁਸਾਰ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਵੀ ਬੁਲਾਇਆ ਸੀ। ਜਦੋਂ ਤੱਕ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ ਉਦੋਂ ਤੱਕ ਅੱਗ ਬਹੁਤ ਜਿਆਦਾ ਫੈਲ ਚੁੱਕੀ ਸੀ ਅਤੇ ਸਾਰਾ ਸਮਾਨ ਸੜ ਕੇ ਸੁਆਹ ਹੋ ਚੁਕਿਆ ਸੀ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਕਰਨ ‘ਤੋਂ ਬਾਅਦ ਅੱਗ ਨੂੰ ਬੁਝਾਇਆ। ਫਾਇਰ ਬ੍ਰਿਗੇਡ ਮੁਤਾਬਕ ਭਾਰੀ ਮੀਂਹ ਕਾਰਨ ਦੁਕਾਨ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅਬੋਹਰ ‘ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ 2 ਘੰਟੇ ਮਗਰੋਂ ਪਾਇਆ ਕਾਬੂ appeared first on Daily Post Punjabi.