fire brigade reached Archives - Daily Post Punjabi

ਦਿੱਲੀ AIIMS ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ
ਦੇਸ਼ ਦੀ ਰਾਜਧਾਨੀ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ‘ਚ ਸੋਮਵਾਰ ਨੂੰ ਐਮਰਜੈਂਸੀ ਵਾਰਡ ਨੇੜੇ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਸਵੇਰੇ ਕਰੀਬ 11.54 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਵਾਰਡ ਦੇ ਮਰੀਜ਼ਾਂ ਨੂੰ ਉਥੋਂ ਹਟਾ ਦਿੱਤਾ ਗਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਅੱਗ ਪੁਰਾਣੀ ਓਪੀਡੀ ਦੀ ਦੂਜੀ ਮੰਜ਼ਿਲ ‘ਤੇ ਐਮਰਜੈਂਸੀ ਵਾਰਡ ਦੇ ਉਪਰਲੇ ਐਂਡੋਸਕੋਪੀ ਕਮਰੇ ‘ਚ ਲੱਗੀ। ਅੱਗ ਇੰਨੀ ਜ਼ਬਰਦਸਤ ਸੀ ਕਿ ਇਸ ਦੇ ਧੂੰਏਂ ਦੇ ਗੁਬਾਰ ਉੱਪਰ ਉੱਠਦੇ ਦੇਖੇ ਗਏ। ਏਮਜ਼ ਦੀ ਇਮਾਰਤ ਦੇ ਇਕ ਕਮਰੇ ‘ਚੋਂ ਨਿਕਲ ਰਹੇ ਧੂੰਏਂ ਨੇ ਹਸਪਤਾਲ ਪ੍ਰਸ਼ਾਸਨ ਅਤੇ ਮਰੀਜ਼ਾਂ ਨੂੰ ਪਰੇਸ਼ਾਨ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਭਵਿੱਖਬਾਣੀ ! ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼, 9 ਅਗਸਤ ਤੱਕ ਸਿਲਸਲਾ ਰਹੇਗਾ ਜਾਰੀ

ਏਮਜ਼ ਦੇ ਸੂਤਰਾਂ ਨੇ ਦੱਸਿਆ ਕਿ ਸਾਰੇ ਮਰੀਜ਼ਾਂ ਨੂੰ ਉਥੋਂ ਕੱਢ ਲਿਆ ਗਿਆ ਹੈ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਸਖ਼ਤ ਮਿਹਨਤ ਤੋਂ ਬਾਅਦ ਏਮਜ਼ ਦੀ ਇਮਾਰਤ ਵਿੱਚ ਲੱਗੀ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅੱਗ ਲੱਗਣ ਕਾਰਨ ਅਜੇ ਤੱਕ ਕੋਈ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਮਜ਼ ਦੇ ਡਾਇਰੈਕਟਰ ਐਮ ਸ੍ਰੀਨਿਵਾਸ ਵੀ ਮੌਕੇ ‘ਤੇ ਪਹੁੰਚ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਦਿੱਲੀ AIIMS ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ appeared first on Daily Post Punjabi.