Fire broke out in fast food shop Archives - Daily Post Punjabi

ਜਲੰਧਰ ‘ਚ ਫਾਸਟ ਫੂਡ ਦੀ ਦੁਕਾਨ ‘ਚ ਲੱਗੀ ਅੱਗ, ਧੂ-ਧੂ ਕਰਕੇ ਸੁਆਹ ਹੋਇਆ ਸਾਰਾ ਸਮਾਨ
ਪੰਜਾਬ ਦੇ ਜ਼ਿਲਾ ਜਲੰਧਰ ਅਧੀਨ ਪੈਂਦੇ ਭੋਗਪੁਰ ‘ਚ ਜਲੰਧਰ-ਪਠਾਨਕੋਟ ਹਾਈਵੇ ‘ਤੇ ਸਥਿਤ ਫਾਸਟ ਫੂਡ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨਾਲ ਦੁਕਾਨ ਦੇ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਦੁਕਾਨ ‘ਚ ਪਿਆ ਫਰਨੀਚਰ, ਡੀਪ ਫ੍ਰੀਜ਼ਰ, ਖਾਣ-ਪੀਣ ਦਾ ਸਾਮਾਨ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ।

Fire broke out in fast food shop

ਚਸ਼ਮਦੀਦਾਂ ਨੇ ਦੱਸਿਆ ਕਿ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ, ਜਿਸ ਕਾਰਨ ਅਤੇ ਅੱਗ ਦੀਆਂ ਲਪਟਾਂ ਦੁਕਾਨ ਦੇ ਬਾਹਰ ਵੀ ਦਿਖਾਈ ਦੇ ਰਹੀਆਂ ਸਨ। ਸਾਥੀ ਦੁਕਾਨਦਾਰਾਂ ਨੇ ਵੀ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਅੱਗ ’ਤੇ ਕਾਬੂ ਨਹੀਂ ਪਾ ਸਕਿਆ। ਅੱਗ ਇੰਨੀ ਤੇਜ਼ੀ ਨਾਲ ਭੜਕ ਗਈ ਕਿ ਦੁਕਾਨਦਾਰ ਨੂੰ ਦੁਕਾਨ ਅੰਦਰੋਂ ਕੋਈ ਸਾਮਾਨ, ਤੂੜੀ ਆਦਿ ਕੱਢਣ ਦਾ ਸਮਾਂ ਵੀ ਨਹੀਂ ਮਿਲਿਆ।

ਇਹ ਵੀ ਪੜ੍ਹੋ : ਏਸ਼ੀਅਨ ਚੈਂਪੀਅਨਸ਼ਿਪ ਦੀ ਜੇਤੂ ਟੀਮ ਪਹੁੰਚੀ ਪੰਜਾਬ, CM ਮਾਨ ਕਰਨਗੇ ਹਾਕੀ ਟੀਮ ਨਾਲ ਮੁਲਾਕਾਤ

ਮੌਕੇ ‘ਤੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਦਿੱਤਾ ਹੈ। ਅੱਗ ਲੱਗਣ ਦੇ ਕਾਰਨਾਂ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਫਾਸਟ ਫੂਡ ਕਾਰਨਰ ਦੇ ਅੰਦਰ ਪਏ ਇਲੈਕਟ੍ਰਾਨਿਕ ਸਾਮਾਨ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਜਲੰਧਰ ‘ਚ ਫਾਸਟ ਫੂਡ ਦੀ ਦੁਕਾਨ ‘ਚ ਲੱਗੀ ਅੱਗ, ਧੂ-ਧੂ ਕਰਕੇ ਸੁਆਹ ਹੋਇਆ ਸਾਰਾ ਸਮਾਨ appeared first on Daily Post Punjabi.