Fire Broke Out In House Archives - Daily Post Punjabi

ਅੰਮ੍ਰਿਤਸਰ : ਦੇਰ ਰਾਤ ਘਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ, ਵਾਲ-ਵਾਲ ਬਚਿਆ ਪਰਿਵਾਰ
ਅੰਮ੍ਰਿਤਸਰ ਦੇ ਗਿਲਵਾਲੀ ਗੇਟ ਅਧੀਨ ਆਉਂਦੇ ਗਲੀ ਬ੍ਰਹਮਚਾਰੀ ਜਿੱਥੇ ਦੇਰ ਰਾਤ ਇੱਕ ਘਰ ਵਿੱਚ ਅਚਾਨਕ ਭਿਆਨਕ ਅੱਗ ਲੱਗੀ। ਦੱਸਿਆ ਜਾ ਰਿਹਾ ਹੈ ਘਰ ਵਿੱਚ 3 ਸਾਲ ਦਾ ਬੱਚਾ ਅਤੇ 7 ਅਤੇ 15 ਸਾਲ ਦੀਆਂ ਬੱਚੀਆਂ ਨਾਲ ਪਰਿਵਾਰ ਸੋ ਰਿਹਾ ਸੀ। ਇਸ ਦੌਰਾਨ ਅਚਾਨਕ ਹੀ ਸ਼ਾਰਟ ਸਰਕਟ ਹੋਣ ਕਰਕੇ ਅੱਗ ਲੱਗ ਗਈ। ਆਂਢ-ਗੁਆਂਢ ਦੇ ਲੋਕਾਂ ਨੇ ਮੁਸ਼ਕਿਲ ਨਾਲ ਘਰ ਵਿੱਚ ਮੌਜੂਦ ਬੱਚੇ ਤੇ ਹੋਰ ਮੈਂਬਰਾਂ ਨੂੰ ਬਚਾਇਆ।

ਮਿਲੀ ਜਾਣਕਾਰੀ ਅਨੁਸਾਰ ਜਿਸ ਸ਼ਖਸ ਦੇ ਘਰ ਅੱਗ ਲੱਗੀ ਹੈ ਉਹ ਟੇਲਰ ਹੈ ਅਤੇ ਘਰ ਦੇ ਵਿੱਚ ਕਾਫੀ ਸੂਟ ਪਏ ਸਨ, ਜੋ ਕਿ ਲੋਕਾਂ ਵੱਲੋਂ ਸਿਉਣ ਲਈ ਦਿੱਤੇ ਗਏ ਸਨ। ਵਿਆਹ ਸ਼ਾਦੀ ਦੇ ਸੀਜ਼ਨ ਹੋਣ ਕਰਕੇ ਲੋਕਾਂ ਦੇ ਆਡਰ ਆਏ ਸਨ। ਗਲੀ ਭੀੜੀ ਹੋਣ ਕਰਕੇ ਜੱਦੋ ਜਹਿਦ ਕਰਕੇ ਪਾਈਪ ਘਰ ਤੱਕ ਪਹੁੰਚਾਈ ਗਈ ਅਤੇ ਅੱਗ ‘ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਮਾਮਲੇ ‘ਚ ਸਰਕਾਰੀ ਦਖਲ ਅੰਦਾਜ਼ੀ ਮਰਿਆਦਾ ਦੇ ਵਿਰੁੱਧ : SGPC ਪ੍ਰਧਾਨ ਧਾਮੀ

ਪਰ ਉਦੋਂ ਤੱਕ ਸਾਰੇ ਸੂਟ ਤੇ ਕਪੜੇ ਸੀਣ ਵਾਲੀ ਮਸ਼ੀਨ ਰੁਜ਼ਗਾਰ ਦਾ ਸਾਧਨ ਸਮੇਤ ਹਰ ਨਿੱਕੀ ਮੋਟੀ ਚੀਜ਼ ਅੱਗ ਵਿੱਚ ਸੜ ਕੇ ਸੁਆਹ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਡੇਢ ਤੋਂ ਦੋ ਲੱਖ ਦਾ ਨੁਕਸਾਨ ਹੋਇਆ ਹੈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਗੁਹਾਰ ਲਗਾਈ ਹੈ ਕਿ ਕੋਈ ਵੀ ਸੰਸਥਾ ਜਾਂ ਕੋਈ ਮਦਦ ਕਰਨਾ ਚਾਹੇ ਤਾਂ ਜਰੂਰ ਕਰੇ। ਛੋਟਾ ਪਰਿਵਾਰ ਹੈ ਦੋ ਬੱਚੀਆਂ ਤੇ ਇੱਕ ਬੱਚਾ ਅਤੇ ਸਾਰਾ ਕੁਝ ਸੜ ਕੇ ਸਵਾਹ ਹੋਇਆ ਹੈ ਜਿਸ ਕਰਕੇ ਨੁਕਸਾਨ ਭਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ : ਦੇਰ ਰਾਤ ਘਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ, ਵਾਲ-ਵਾਲ ਬਚਿਆ ਪਰਿਵਾਰ appeared first on Daily Post Punjabi.

ਅੰਮ੍ਰਿਤਸਰ ਦੇ ਰੇਸ ਕੋਰਸ ਰੋਡ ‘ਤੇ ਕੋਠੀ ‘ਚ ਲੱਗੀ ਭਿਆਨਕ ਅੱਗ, ਇੱਕ ਵਿਅਕਤੀ ਦੀ ਹੋਈ ਮੌਤ
ਅੰਮ੍ਰਿਤਸਰ ਦੇ ਰੇਸ ਕੋਰਸ ਰੋਡ ‘ਤੇ ਸਥਿਤ 116 ਨੰਬਰ ਕੋਠੀ ਵਿੱਚ ਅੱਜ ਸਵੇਰੇ ਕਰੀਬ 9 ਵਜੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਕੋਠੀ ਦੇ ਉੱਪਰਲੇ ਕਮਰੇ ਵਿੱਚ ਅਚਾਨਕ ਅੱਗ ਭੜਕ ਉਠੀ, ਜਿਸ ਕਾਰਨ ਅੰਦਰ ਮੌਜੂਦ ਵਿਅਕਤੀ ਕਿਰਨ ਆਹੂਜਾ ਦੀ ਧੂੰਏਂ ਨਾਲ ਦਮ ਘੁੱਟਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਕਿਰਨ ਆਹੂਜਾ ਲਗਭਗ 52 ਸਾਲ ਦੇ ਸਨ ਅਤੇ ਇਸ ਕੋਠੀ ਦੇ ਮਾਲਕ ਦੱਸੇ ਜਾ ਰਹੇ ਹਨ। ਅੱਗ ਲੱਗਦੇ ਹੀ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਤੁਰੰਤ ਇਕੱਠੇ ਹੋ ਕੇ ਸਹਾਇਤਾ ਲਈ ਅੱਗੇ ਆਏ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਸਬ-ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਅੱਗ ਕੋਠੀ ਦੇ ਉੱਪਰਲੇ ਕਮਰੇ ਵਿੱਚ ਲੱਗੀ ਸੀ। ਉਨ੍ਹਾਂ ਮੁਤਾਬਕ, ਅੱਗ ਲੱਗਣ ਤੋਂ ਬਾਅਦ ਕਿਰਨ ਆਹੂਜਾ ਘਬਰਾ ਕੇ ਆਪਣੇ ਕੁਝ ਜ਼ਰੂਰੀ ਕਾਗਜ਼ਾਤ ਤੇ ਸਮਾਨ ਬਚਾਉਣ ਲਈ ਕਮਰੇ ਅੰਦਰ ਚਲੇ ਗਏ। ਪਰ ਜਿਵੇਂ ਹੀ ਉਹ ਅੰਦਰ ਗਏ, ਕਮਰਾ ਧੂੰਏਂ ਨਾਲ ਭਰ ਚੁੱਕਾ ਸੀ। ਧੂੰਆ ਇੰਨਾ ਜ਼ਿਆਦਾ ਸੀ ਕਿ ਉਹ ਮੁੜ ਬਾਹਰ ਨਹੀਂ ਆ ਸਕੇ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਦਮ ਘੁੱਟ ਗਿਆ।

ਫਾਇਰ ਬ੍ਰਿਗੇਡ ਦੀ ਟੀਮ ਨੂੰ ਜਾਣਕਾਰੀ ਮਿਲਣ ‘ਤੇ ਉਹ ਤੁਰੰਤ ਮੌਕੇ ‘ਤੇ ਪਹੁੰਚ ਗਈ, ਪਰ ਉਦੋਂ ਤੱਕ ਅੱਗ ਕਾਫ਼ੀ ਫੈਲ ਚੁੱਕੀ ਸੀ। ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ, ਹਾਲਾਂਕਿ ਕਮਰੇ ਦਾ ਵੱਡਾ ਹਿੱਸਾ ਸੜ ਕੇ ਰਾਖ ਹੋ ਗਿਆ ਸੀ। ਅਧਿਕਾਰੀਆਂ ਦੇ ਅਨੁਸਾਰ, ਅੱਗ ਬਹੁਤ ਤੇਜ਼ੀ ਨਾਲ ਭੜਕੀ ਜਿਸ ਕਾਰਨ ਲਪਟਾਂ ਅਤੇ ਧੂੰਆ ਪੂਰੇ ਕਮਰੇ ਵਿੱਚ ਫੈਲ ਗਿਆ। ਪੁਲਿਸ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਨੇ ਸੜਕਾਂ ‘ਤੇ ਕੂੜਾ ਸੁੱਟਣ ਵਾਲਿਆਂ ਦੇ ਘਰ ਅੱਗੇ ਢੋਲ ਵਜਾ ਕੇ ਸ਼ਰਮਿੰਦਾ ਕਰਨ ਦਾ ਫ਼ੈਸਲਾ ਲਿਆ ਵਾਪਸ

ਸ਼ੁਰੂਆਤੀ ਜਾਂਚ ਵਿੱਚ ਸ਼ੋਰਟ ਸਰਕਟ ਦੀ ਅਸ਼ੰਕਾ ਜਤਾਈ ਜਾ ਰਹੀ ਹੈ, ਪਰ ਅਸਲ ਕਾਰਨ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਸਾਹਮਣੇ ਆਏਗਾ। ਕੋਠੀ ਵਿੱਚ ਕਾਸਮੈਟਿਕ ਦਾ ਕਾਰੋਬਾਰ ਚੱਲਦਾ ਸੀ ਅਤੇ ਪੁਲਿਸ ਵੱਲੋਂ ਇਸ ਨਾਲ ਜੁੜੀਆਂ ਜਾਣਕਾਰੀਆਂ ਵੀ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਸਬ-ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਦੇ ਸ਼ਵ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਇਲਾਕੇ ਵਿੱਚ ਇਸ ਘਟਨਾ ਤੋਂ ਬਾਅਦ ਸੋਗ ਅਤੇ ਸਦਮੇ ਦਾ ਮਾਹੌਲ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਦੇ ਰੇਸ ਕੋਰਸ ਰੋਡ ‘ਤੇ ਕੋਠੀ ‘ਚ ਲੱਗੀ ਭਿਆਨਕ ਅੱਗ, ਇੱਕ ਵਿਅਕਤੀ ਦੀ ਹੋਈ ਮੌਤ appeared first on Daily Post Punjabi.

ਮੁਕਤਸਰ ‘ਚ ਘਰ ‘ਚ ਲੱਗੀ ਭਿਆਨਕ ਅੱਗ, ਧੀ ਦੇ ਵਿਆਹ ਲਈ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਪੰਜਾਬ ਦੇ ਮੁਕਤਸਰ ਦੇ ਅਧੀਨ ਪੈਂਦੇ ਪਿੰਡ ਉਦੇਕਰਨ ‘ਚ ਇੱਕ ਘਰ ‘ਚ ਅੱਗ ਲੱਗ ਗਈ। ਇਸ ਭਿਆਨਕ ਅੱਗ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਗ਼ਨੀਮਤ ਰਹੀ ਕਿ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।

Fire broke out in house

ਪੀੜਤ ਮਕਾਨ ਮਾਲਕ ਜਗਬੀਰ ਸਿੰਘ ਨੇ ਦੱਸਿਆ ਕਿ ਸਾਰਾ ਪਰਿਵਾਰ ਸਵੇਰੇ 6 ਵਜੇ ਕੰਮ ‘ਤੇ ਗਿਆ ਹੋਇਆ ਸੀ। ਪਿੰਡ ਦੇ ਲੋਕਾਂ ਨੇ ਉਸ ਨੂੰ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਦਿੱਤੀ। ਜਦੋਂ ਉਹ ਉਥੇ ਪਹੁੰਚਿਆ ਤਾਂ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਉਸ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਉਸ ਦੀ ਲੜਕੀ ਦਾ ਵਿਆਹ ਹੋਣ ਵਾਲਾ ਸੀ, ਜਿਸ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਸਨ ਅਤੇ ਉਸ ਦਾ ਦਾਜ ਦਾ ਸਾਮਾਨ ਵੀ ਘਰ ਵਿਚ ਰੱਖਿਆ ਹੋਇਆ ਸੀ। ਉਹ ਵੀ ਅੱਗ ਦੀ ਲਪੇਟ ਵਿਚ ਆ ਕੇ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ : ਅੱਜ ਭਾਰਤੀ ਪੂਰੀ ਦੁਨੀਆ ‘ਚ ਸਭ ਤੋਂ ਸਸਤਾ ਡਾਟਾ ਵਰਤ ਰਹੇ ਹਨ- G-20 ਸੰਮੇਲਨ ‘ਚ ਬੋਲੇ PM ਮੋਦੀ

ਜਗਬੀਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਉਸ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣਾ ਘਰੇਲੂ ਸਾਮਾਨ ਲਿਆ ਕੇ ਆਪਣੀ ਲੜਕੀ ਦਾ ਵਿਆਹ ਕਰਵਾ ਸਕੇ। ਉਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦਾ ਕਰੀਬ 2 ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੁਕਤਸਰ ‘ਚ ਘਰ ‘ਚ ਲੱਗੀ ਭਿਆਨਕ ਅੱਗ, ਧੀ ਦੇ ਵਿਆਹ ਲਈ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ appeared first on Daily Post Punjabi.

ਮੰਡੀ ਗੋਬਿੰਦਗੜ੍ਹ ‘ਚ ਇਕ ਘਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ 500 ਮੀ. ਪਾਈਪ ਲਗਾ ਕੇ ਬੁਝਾਇਆ
ਮੰਡੀ ਗੋਬਿੰਦਗੜ੍ਹ ਦੇ ਸ਼ਾਸ਼ਤਰੀ ਨਗਰ ਇਲਾਕੇ ‘ਚ ਇਕ ਘਰ ‘ਚ ਭਿਆਨਕ ਅੱਗ ਲੱਗ ਗਈ। ਇਹ ਇਲਾਕਾ ਇੰਨਾ ਤੰਗ ਹੈ ਕਿ ਇੱਥੇ ਨਾ ਤਾਂ ਫਾਇਰ ਬ੍ਰਿਗੇਡ ਦੀ ਜੀਪ ਪਹੁੰਚ ਸਕੀ ਅਤੇ ਨਾ ਹੀ ਫਾਇਰ ਇੰਜਣ। ਸਥਿਤੀ ਨੂੰ ਦੇਖਦੇ ਹੋਏ ਫਾਇਰ ਬ੍ਰਿਗੇਡ ਵਿਭਾਗ ਨੇ ਤੁਰੰਤ ਕਰੀਬ 500 ਮੀਟਰ ਪਾਈਪ ਲਗਾ ਕੇ ਅੱਗ ‘ਤੇ ਕਾਬੂ ਪਾਇਆ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਨਹੀਂ ਤਾਂ ਥੋੜ੍ਹੀ ਜਿਹੀ ਦੇਰੀ ਨਾਲ ਆਸਪਾਸ ਦੇ ਘਰਾਂ ਨੂੰ ਨੁਕਸਾਨ ਪਹੁੰਚ ਸਕਦਾ ਸੀ।

Fire Broke Out In House

ਮੌਕੇ ‘ਤੇ ਮੌਜੂਦ ਅੱਗ ਬੁਝਾਊ ਵਿਭਾਗ ਦੇ ਵਧੀਕ ਜ਼ਿਲ੍ਹਾ ਫਾਇਰ ਅਫ਼ਸਰ ਪ੍ਰਦੀਪ ਕੁਮਾਰ ਅਤੇ ਫਾਇਰ ਅਫਸਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਸਤਰੀ ਨਗਰ ‘ਚ ਘਰ ਦੇ ਅੰਦਰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਲਾਕਾ ਤੰਗ ਹੋਣ ਕਾਰਨ ਪਹਿਲਾਂ ਫਾਇਰ ਵਿਭਾਗ ਦੇ 2 ਕਰਮਚਾਰੀ ਛੋਟੇ ਸਿਲੰਡਰਾਂ ਨਾਲ ਮੋਟਰਸਾਈਕਲ ‘ਤੇ ਅੱਗ ਬੁਝਾਊ ਯੰਤਰ ਲੈ ਕੇ ਗਏ।

Fire Broke Out In House

ਫਾਇਰ ਅਫਸਰ ਜਗਜੀਤ ਸਿੰਘ ਨੇ ਦੱਸਿਆ ਅੱਗ ਭਿਆਨਕ ਹੋਣ ਕਾਰਨ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ਤੇ ਲਿਜਾਉਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਵਾਹਨ ਮੌਕੇ ’ਤੇ ਨਹੀਂ ਪਹੁੰਚ ਸਕੇ। ਜਿੱਥੋਂ ਤੱਕ ਗੱਡੀਆਂ ਜਾ ਸਕਦੀਆਂ ਸਨ, ਉਨ੍ਹਾਂ ਨੂੰ ਉੱਥੇ ਹੀ ਰੋਕ ਲਿਆ ਗਿਆ। ਉਥੋਂ ਘਟਨਾ ਸਥਾਨ ਤੱਕ ਕਰੀਬ 500 ਮੀਟਰ ਪਾਈਪਾਂ ਪਾਉਣੀਆਂ ਪਈਆਂ।

ਇਹ ਵੀ ਪੜ੍ਹੋ : ਮੁੰਬਈ-NCB ਨੇ ਡਰੱਗ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 50 ਕਰੋੜ ਦਾ ਮੇਫੇਡ੍ਰੋਨ ਤੇ ਕੈਸ਼ ਜ਼ਬਤ

ਉਨ੍ਹਾਂ ਅਨੁਸਾਰ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਅੱਗ ਗੈਸ ਸਿਲੰਡਰਾਂ ਤੱਕ ਵੀ ਪਹੁੰਚ ਗਈ ਸੀ ਪਰ ਸਮੇਂ ਰਹਿੰਦੇ ਫਾਇਰ ਕਰਮੀਆਂ ਨੇ ਸਿਲੰਡਰਾਂ ਨੂੰ ਬਾਹਰ ਕੱਢ ਲਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਇਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ, ਜਿਸ ਤੋਂ ਬਚਾਅ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮੰਡੀ ਗੋਬਿੰਦਗੜ੍ਹ ‘ਚ ਇਕ ਘਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ 500 ਮੀ. ਪਾਈਪ ਲਗਾ ਕੇ ਬੁਝਾਇਆ appeared first on Daily Post Punjabi.