Fire broke out in showroom Archives - Daily Post Punjabi

ਗੁਰਦਾਸਪੁਰ ‘ਚ ਦੇਰ ਰਾਤ ਸ਼ੋਅਰੂਮ ‘ਚ ਲੱਗੀ ਅੱਗ, ਇੱਕ ਲੱਖ ਤੋਂ ਵੱਧ ਦਾ ਸਾਮਾਨ ਸੜ ਕੇ ਹੋਇਆ ਸੁਆਹ
ਗੁਰਦਾਸਪੁਰ ਦੇ ਬਟਾਲਾ ਰੋਡ ਤੋਂ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਸੋਮਵਾਰ ਦੇਰ ਰਾਤ ਇੱਕ ਸ਼ੋਅਰੂਮ ਨੂੰ ਅਚਾਨਕ ਅੱਗ ਲੱਗ ਗਈ। ਇਕ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Fire broke out in a showroom

ਜਾਣਕਾਰੀ ਅਨੁਸਾਰ ਬੀਤੀ ਰਾਤ ਗੁਰਦਾਸਪੁਰ ਬਟਾਲਾ ਰੋਡ ‘ਤੇ ਸਥਿਤ ਰਾਹੁਲ ਹੋਮ ਦੀ ਦੁਕਾਨ ਨੂੰ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ਵਿੱਚ ਰੱਖਿਆ ਸਾਰਾ ਸਾਮਾਨ ਅੱਗ ਦੀ ਲਪੇਟ ਵਿੱਚ ਆ ਗਿਆ। ਜਿਸ ਵਿੱਚ ਬੱਚਿਆਂ ਦੇ ਖਿਡੌਣੇ, ਬਿਸਤਰੇ, ਸੋਫੇ ਅਤੇ ਫਰਨੀਚਰ ਦਾ ਬਹੁਤ ਸਮਾਨ ਸੀ। ਇਸ ਦੇ ਨਾਲ ਹੀ ਦੁਕਾਨ ਮਾਲਕ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 12.30 ਵਜੇ ਫੋਨ ਆਇਆ ਸੀ ਕਿ ਦੁਕਾਨ ਨੂੰ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਉਹ ਤੁਰੰਤ ਉੱਥੇ ਪਹੁੰਚਿਆ ਤਾਂ ਦੇਖਿਆ ਕਿ ਦੁਕਾਨ ਨੂੰ ਅੱਗ ਲੱਗ ਰਹੀ ਸੀ।

ਇਹ ਵੀ ਪੜ੍ਹੋ : ਮੋਗਾ ‘ਚ ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੇ ਸਾਮਾਨ ਦਾ ਹੋਇਆ ਨੁਕਸਾਨ

ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਸੂਚਨਾ ਮਿਲਣ ‘ਤੇ ਬਟਾਲਾ ਅਤੇ ਗੁਰਦਾਸਪੁਰ ਤੋਂ ਫਾਇਰ ਬ੍ਰਿਗੇਡ ਦੀਆਂ 15 ਦੇ ਕਰੀਬ ਗੱਡੀਆਂ ਮੌਕੇ ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਨੇ 4 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦਾਸਪੁਰ ‘ਚ ਦੇਰ ਰਾਤ ਸ਼ੋਅਰੂਮ ‘ਚ ਲੱਗੀ ਅੱਗ, ਇੱਕ ਲੱਖ ਤੋਂ ਵੱਧ ਦਾ ਸਾਮਾਨ ਸੜ ਕੇ ਹੋਇਆ ਸੁਆਹ appeared first on Daily Post Punjabi.