Fire broke out in tool factory Archives - Daily Post Punjabi

ਲੁਧਿਆਣਾ ‘ਚ ਟੂਲ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਤੇ ਮਸ਼ੀਨਰੀ ਸੜ ਕੇ ਸੁਆਹ
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-4 ਸਥਿਤ ਸ਼੍ਰੀ ਟੂਲ ਇੰਡਸਟਰੀ ਵਿੱਚ ਦੇਰ ਰਾਤ ਅੱਗ ਲੱਗ ਗਈ। ਫੈਕਟਰੀ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਲੋਕਾਂ ਨੇ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਪਹਿਲਾਂ ਲੋਕਾਂ ਨੇ ਖੁਦ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਬਾਅਦ ‘ਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਸਖ਼ਤ ਮਿਹਨਤ ਤੋਂ ਬਾਅਦ ਰਾਤ 2 ਵਜੇ ਇਸ ‘ਤੇ ਕਾਬੂ ਪਾਇਆ।

Fire broke out in tool factory

ਫੈਕਟਰੀ ਮਾਲਕ ਐਸ.ਸੀ ਰਲਹਨ ਨੇ ਦੱਸਿਆ ਕਿ ਉਸ ਦੀ ਫੈਕਟਰੀ ਵਿੱਚ ਲੋਹੇ ਦੇ ਹੈਂਡ ਟੂਲ ਬਣਾਏ ਜਾਂਦੇ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਗੋਦਾਮ ਵਿੱਚ ਅੱਗ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਹੈ। ਹੌਲੀ-ਹੌਲੀ ਇਹ ਅੱਗ ਪੂਰੀ ਫੈਕਟਰੀ ਵਿੱਚ ਫੈਲ ਗਈ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਤੋਂ ਵੱਡੀ ਖਬਰ: ਖੇਤਾਂ ‘ਚੋਂ ਮਿਲਿਆ ਬੰਬ, ਪੁਲਿਸ ਨੇ ਇਲਾਕਾ ਕੀਤਾ ਸੀਲ

ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ ਤੇ ਪਹੁੰਚੀ ਅਤੇ ਅੱਗ ਬੁਝਾਉਣ ਵਿੱਚ ਜੁਟ ਗਈਆਂ। ਖੁਸ਼ਕਿਸਮਤੀ ਨਾਲ ਜਦੋਂ ਹਾਦਸਾ ਵਾਪਰਿਆ ਤਾਂ ਅੰਦਰ ਕੋਈ ਨਹੀਂ ਸੀ। ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਭਿਆਨਕ ਅੱਗ ਕਾਰਨ ਫੈਕਟਰੀ ਅੰਦਰ ਰੱਖਿਆ ਲੱਖਾਂ ਦਾ ਸਾਮਾਨ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਲੁਧਿਆਣਾ ‘ਚ ਟੂਲ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਤੇ ਮਸ਼ੀਨਰੀ ਸੜ ਕੇ ਸੁਆਹ appeared first on Daily Post Punjabi.