Fire Broke Out In Warehouse Archives - Daily Post Punjabi

ਅੰਮ੍ਰਿਤਸਰ ‘ਚ ਘਰ ਦੇ ਅੰਦਰ ਬਣੇ ਗੋਦਾਮ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਪੰਜਾਬ ਦੇ ਅੰਮ੍ਰਿਤਸਰ ‘ਚ ਘਰ ਦੇ ਅੰਦਰ ਬਣੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਘਰ ਨੂੰ ਤਾਲਾ ਲੱਗਿਆ ਹੋਇਆ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਅੱਗ ਕਾਰਨ ਘਰ ਅਤੇ ਅੰਦਰ ਪਿਆ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਘਰ ‘ਚ ਨੈੱਟ ਦੇ ਕੱਪੜਿਆਂ ਦਾ ਗੋਦਾਮ ਸੀ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Fire Broke Out In The Warehouse

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 7 ਵਜੇ ਦੇ ਕਰੀਬ ਇੰਦਰਾ ਕਲੋਨੀ, ਬਟਾਲਾ ਰੋਡ, ਅੰਮ੍ਰਿਤਸਰ ਵਿਖੇ ਵਾਪਰੀ। ਸਵੇਰੇ ਜਦੋਂ ਲੋਕ ਸੈਰ ਲਈ ਬਾਹਰ ਨਿਕਲੇ ਹੋਏ ਸਨ ਤਾਂ ਉਨ੍ਹਾਂ ਨੇ ਘਰ ‘ਚੋਂ ਧੂੰਆਂ ਉੱਠਦਾ ਦੇਖਿਆ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ। ਕੁਝ ਹੀ ਮਿੰਟਾਂ ਵਿੱਚ ਸਰਕਾਰੀ ਫਾਇਰ ਬ੍ਰਿਗੇਡ ਤੋਂ ਇਲਾਵਾ ਸੇਵਾ ਸੰਮਤੀ ਦੀ ਫਾਇਰ ਬ੍ਰਿਗੇਡ ਵੀ ਮੌਕੇ ’ਤੇ ਪਹੁੰਚ ਗਈ। ਇਸ ‘ਤੋਂ ਪਹਿਲਾ ਮੌਕੇ ‘ਤੇ ਮੌਜੂਦ ਲੋਕਾਂ ਨੇ ਖੁਦ ਵੀ ਪਾਣੀ ਪਾ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਕੁਝ ਸਾਮਾਨ ਸੜਨ ਤੋਂ ਬਚ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ CM ਮਾਨ ਨਵ-ਨਿਯੁਕਤ ਕਰਮਚਾਰੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ

ਫਾਇਰ ਬ੍ਰਿਗੇਡ ਦੇ ਨਾਲ ਪਹੁੰਚੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਅੱਗ ਸ਼ਾਰਟ ਸਰਕਟ ਦੇ ਕਾਰਨ ਲੱਗੀ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸਮਾਂ ਨੈੱਟ ‘ਤੇ ਲੱਗੀ ਅੱਗ ਨੂੰ ਬੁਝਾਉਣ ‘ਚ ਲੱਗ ਗਿਆ। ਨੈੱਟ ਪਿਘਲਣ ਤੋਂ ਬਾਅਦ ਅੱਗ ਹੋਰ ਜਿਆਦਾ ਭਿਆਨਕ ਹੋ ਗਈ ਸੀ। ਜਿਸ ਕਾਰਨ ਅੱਗ ਬੁਝਾਉਣ ਵਿੱਚ ਦਿੱਕਤ ਆਈ। ਪਰ ਫਾਇਰ ਬ੍ਰਿਗੇਡ ਨੇ ਕਰੀਬ ਦੋ ਘੰਟੇ ਦੀ ਮਿਹਨਤ ਤੋਂ ਬਾਅਦ 9 ਵਜੇ ਅੱਗ ‘ਤੇ ਕਾਬੂ ਪਾਇਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ ‘ਚ ਘਰ ਦੇ ਅੰਦਰ ਬਣੇ ਗੋਦਾਮ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ appeared first on Daily Post Punjabi.