Fire broke out in wheat field Archives - Daily Post Punjabi

ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, ਪਰਾਲੀ ਤੇ ਟ੍ਰਾਲੀ ਸਣੇ 3 ਏਕੜ ਫਸਲ ਸੜ ਕੇ ਸੁਆਹ
ਅਬੋਹਰ ਦੇ ਪਿੰਡ ਅਚਾੜਿਕੀ ਵਿੱਚ ਬੁੱਧਵਾਰ ਦੁਪਹਿਰ ਇੱਕ ਕਿਸਾਨ ਦੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਉਸ ਦੀ ਕਰੀਬ 3 ਏਕੜ ਫ਼ਸਲ ਅਤੇ ਅੱਠ ਏਕੜ ਨਾੜ ਸੜ ਕੇ ਸੁਆਹ ਹੋ ਗਿਆ। ਅੱਗ ਨੂੰ ਦੇਖਦੇ ਹੋਏ ਆਸ-ਪਾਸ ਦੇ ਖੇਤਾਂ ਅਤੇ ਪਿੰਡਾਂ ਤੋਂ 15 ਦੇ ਕਰੀਬ ਟ੍ਰੈਕਟਰ ਮੰਗਵਾਏ ਗਏ ਅਤੇ ਫਾਇਰ ਵਿਭਾਗ ਨੂੰ ਵੀ ਸੂਚਨਾ ਦਿੱਤੀ ਗਈ।

ਜਾਣਕਾਰੀ ਅਨੁਸਾਰ ਕਿਸਾਨ ਵੱਲੋਂ ਜ਼ਮੀਨ ਠੇਕੇ ’ਤੇ ਲਈ ਗਈ ਸੀ। ਅੱਜ ਉਹ ਆਪਣੇ ਖੇਤ ਵਿੱਚ ਕੰਬਾਈਨ ਰਾਹੀਂ ਕਣਕ ਦੀ ਪਿੜਾਈ ਕਰ ਰਿਹਾ ਸੀ ਕਿ ਅਚਾਨਕ ਜ਼ਮੀਨ ਵਿੱਚ ਪਏ ਇੱਕ ਪੱਥਰ ਨੂੰ ਰਗੜਨ ਕਾਰਨ ਚੰਗਿਆੜੀ ਨਿਕਲ ਗਈ ਅਤੇ ਕਣਕ ਨੂੰ ਅੱਗ ਲੱਗ ਗਈ। ਆਸ-ਪਾਸ ਦੇ ਕਿਸਾਨਾਂ ਨੇ ਪਹਿਲਾਂ ਟ੍ਰੈਕਟਰਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਕਾਮਯਾਬ ਨਾ ਹੋਏ ਤਾਂ ਅੱਗ ਬੁਝਾਊ ਵਿਭਾਗ ਨੂੰ ਵੀ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ : ਭਾਣਜੇ ਦੇ ਵਿਆਹ ‘ਚ ਨੱਚਦੇ ਸਮੇਂ ਮਾਮੇ ਨੂੰ ਪਿਆ ਦਿਲ ਦਾ ਦੌਰਾ, ਜ਼ਮੀਨ ‘ਤੇ ਡਿੱਗਦੇ ਹੀ ਛੱਡੇ ਸਾਹ

ਹਾਲਾਂਕਿ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਿੰਡ ਤੋਂ ਕਰੀਬ 32 ਕਿਲੋਮੀਟਰ ਦੂਰ ਅਬੋਹਰ ਤੋਂ ਉੱਥੇ ਪਹੁੰਚੀਆਂ, ਉਦੋਂ ਤੱਕ ਨੇੜਲੇ ਕਿਸਾਨ ਈਸਰ ਸਿੰਘ ਦੀ 3 ਏਕੜ ਕਣਕ ਅਤੇ 8 ਏਕੜ ਨਾੜ ਸੜ ਚੁਕੀ ਸੀ। ਇਸ ਦੌਰਾਨ ਕਣਕ ਨਾਲ ਭਰੀ ਟਰਾਲੀ ਵੀ ਸੜ ਗਈ। ਇਸ ਅੱਗ ਦੀ ਘਟਨਾ ਵਿੱਚ ਜਿੱਥੇ ਡੇਢ ਲੱਖ ਰੁਪਏ ਦੀ ਕਣਕ ਸੜ ਗਈ, ਉੱਥੇ ਹੀ 50 ਹਜ਼ਾਰ ਰੁਪਏ ਦੀ ਇੱਕ ਟਰਾਲੀ ਵੀ ਸੜ ਕੇ ਸੁਆਹ ਹੋ ਗਈ। ਪੀੜਤ ਕਿਸਾਨ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, ਪਰਾਲੀ ਤੇ ਟ੍ਰਾਲੀ ਸਣੇ 3 ਏਕੜ ਫਸਲ ਸੜ ਕੇ ਸੁਆਹ appeared first on Daily Post Punjabi.

ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, 6 ਏਕੜ ਫਸਲ ਸੜ ਕੇ ਸੁਆਹ
ਪੰਜਾਬ ਦੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਗੱਦਾਡੋਬ ਵਿਚ ਅੱਜ ਦੁਪਹਿਰ ਇੱਕ ਕਿਸਾਨ ਦੇ ਕਣਕ ਦੇ ਖੇਤ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ ‘ਚ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਪੂਰੇ ਖੇਤ ਨੂੰ ਆਪਣੀ ਲਪੇਟ ‘ਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ। ਪਰ ਉਦੋਂ ਤੱਕ ਅੱਗ ਕਾਰਨ 6 ਏਕੜ ਫ਼ਸਲ ਸੜ ਕੇ ਸੁਆਹ ਹੋ ਗਈ।

Fire broke out in wheat field

ਜਾਣਕਾਰੀ ਅਨੁਸਾਰ ਇਹ ਅੱਗ ਪਿੰਡ ਗੱਦਾਡੋਬ ਦੇ ਕਿਸਾਨ ਲਵਪ੍ਰੀਤ ਪੁੱਤਰ ਅਵਤਾਰ ਸਿੰਘ ਦੀ ਕਣਕ ਦੀ ਫ਼ਸਲ ਨੂੰ ਲੱਗੀ ਸੀ। ਜਿਸ ਕਾਰਨ ਲਵਪ੍ਰੀਤ ਦੀ 6 ਕਿੱਲੇ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਅੱਗ ਨੂੰ ਦੇਖ ਕੇ ਆਲੇ-ਦੁਆਲੇ ਦੇ ਕਿਸਾਨਾਂ ਨੇ ਖੁਦ ਇਸ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ ਅਤੇ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ : 500 ਦਿਨ ਗੁਫਾ ‘ਚ ਰਹੀ ਸਪੇਨ ਦੀ ਐਥਲੀਟ, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ‘ਚ ਨਾਮ ਦਰਜ

ਸੂਚਨਾ ਮਿਲਣ ‘ਤੇ ਫਾਇਰ ਵਿਭਾਗ ਦੇ ਕਰਮਚਾਰੀ ਪ੍ਰਗਟ ਸਿੰਘ, ਦੇਵਕਰਨ, ਲਵਦੀਪ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫਾਇਰ ਵਿਭਾਗ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਇਹ ਖੇਤ ਪਿੰਡ ਦੀ ਲਿੰਕ ਸੜਕ ’ਤੇ ਸਥਿਤ ਹੈ। ਜਿੱਥੇ ਇੱਕ ਵਿਅਕਤੀ ਵੱਲੋਂ ਜਲਣਸ਼ੀਲ ਪਦਾਰਥ ਸੁੱਟੇ ਜਾਣ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ ਤਾਂ ਅੱਗ ਨੇੜਲੇ ਖੇਤਾਂ ਵਿੱਚ ਵੀ ਫੈਲ ਸਕਦੀ ਸੀ। ਪੁੱਤਾਂ ਵਾਂਗ ਪਾਲੀ ਕਣਕ ਦੇ ਸੜਨ ਕਾਰਨ ਲਵਪ੍ਰੀਤ ਕਾਫੀ ਪ੍ਰੇਸ਼ਾਨ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, 6 ਏਕੜ ਫਸਲ ਸੜ ਕੇ ਸੁਆਹ appeared first on Daily Post Punjabi.