fire in factory Archives - Daily Post Punjabi

ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਭਿਆ.ਨਕ ਅੱਗ, 3 ਲੋਕਾਂ ਦਾ ਧੂੰਏਂ ਨਾਲ ਘੁਟਿਆ ਦਮ, 1 ਦੀ ਮੌ.ਤ
ਲੁਧਿਆਣਾ ਵਿਚ ਦੇਰ ਰਾਤ ਗਊਸ਼ਾਲਾ ਰੋਡ ‘ਤੇ ਇਕ ਹੌਜ਼ਰੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਦਸੇ ਵਿਚ ਛੱਤ ‘ਤੇ ਸੌਂ ਰਹੇ 2 ਕਿਰਾਏਦਾਰ ਤੇ ਮਕਾਨ ਮਾਲਕ ਧੂੰਏਂ ਦੀ ਚਪੇਟ ਵਿਚ ਆ ਗਏ।ਉਨ੍ਹਾਂ ਨੂੰ ਸੀਐੱਮਸੀ ਹਸਪਤਾਲ ਵਿਚ ਪਹੁੰਚਾਇਆ ਗਿਆ ਜਿਥੇ ਇਕ ਦੀ ਮੌਤ ਹੋ ਗਈ। ਮ੍ਰਿਤਕ ਦੀ ਅਜੇ ਪਛਾਣ ਨਹੀਂ ਹੋ ਸਕੀ।

ਹਰਬੰਸਪੁਰਾ ਦੇ ਇਲਾਕੇ ਵਿਚ ਫੈਕਟਰੀ ਤੋਂ ਨਿਕਲ ਰਹੀ ਅੱਗ ਦੀਆਂ ਲਪਟਾਂ ਦੇਖ ਕੇ ਖੇਤਰ ਦੇ ਲੋਕਾਂ ਵਿਚ ਭਗਦੜ ਮਚ ਗਈ। ਲੋਕਾਂ ਨੇ ਖੁਦ ਵੀ ਪਾਣੀ ਦੀਆਂ ਬਾਲਟੀਆਂ ਆਦਿ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਨਹੀਂ ਬੁਝੀ। ਆਖਿਰਕਾਰ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।ਇਸਦੇ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀ ਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ।

ਜਾਣਕਾਰੀ ਮੁਤਾਬਕ ਜਿਸ ਫੈਕਟਰੀ ਵਿਚ ਅੱਗ ਲੱਗੀ ਉਹ ਥਾਣਾ ਡਵੀਜ਼ਨ ਨੰਬਰ 3 ਦੇ ਨੇੜੇ ਪ੍ਰਾਚੀਨ ਗਊਸ਼ਾਲਾ ਦੇ ਸਾਹਮਣੇ ਹੈ। ਮੋਹਨਲਾਲ ਧੀਰੀ ਦੇ ਘਰ ਦੇ ਗਰਾਊਂਡ ਫਲੋਰ ‘ਤੇ ਇਹ ਫੈਕਟਰੀ ਚੱਲ ਰਹੀ ਸੀ। ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗ ਗਈ। ਅੱਗ ਨੇ ਵਿਕਰਾਲ ਰੂਪ ਲੈ ਲਿਆ ਜਿਸ ਨਾਲ ਫੈਕਟਰੀ ਅੰਦਰ ਪਏ ਹੌਜ਼ਰੀ ਦਾ ਮਾਲ ਤੇ ਮਸ਼ੀਨ ਸੜ ਕੇ ਸੁਆਹ ਹੋ ਗਈ। ਧੂੰਆਂ ਨਿਕਲਣ ਨਾਲ ਛੱਤ ‘ਤੇ ਸੌਂ ਰਹੇ ਮਕਾਨ ਮਾਲਕ ਸਣੇ ਦੋ ਕਿਰਾਏਦਾਰਾਂ ਦੀ ਦਮ ਘੁਟਣ ਨਾਲ ਹਾਲਤ ਵਿਗੜ ਗਈ।

ਇਹ ਵੀ ਪੜ੍ਹੋ : ਗੈਸ ਚੈਂਬਰ ਬਣੀ ਦਿੱਲੀ, ਨਹੀਂ ਹੋਏ ਸੂਰਜ ਦੇ ਦਰਸ਼ਨ, ਅਜੇ ਵੀ ਹਾਲਾਤ ਸੁਧਰਨ ਦੇ ਆਸਾਰ ਨਹੀਂ

ਛੱਤ ‘ਤੇ ਫਸੇ ਲੋਕਾਂ ਦਾ ਫਾਇਰ ਬ੍ਰਿਗੇਡ ਮੁਲਾਜ਼ਮਾਂ ਤੇ ਮੁਹੱਲਾ ਵਾਸੀਆਂ ਨੇ ਰੈਸਕਿਊਕੀਤਾ। ਹਾਲਤ ਗੰਭੀਰ ਦੇਖਦੇ ਤੁਰੰਤ ਸੀਐੱਮਸੀ ਹਸਪਤਾਲ ਦਾਖਲ ਕਰਵਾਇਆ। ਡਾਕਟਰਾਂ ਨੇ ਇਕ ਕਿਰਾਏਦਾਰ ਨੂੰ ਮ੍ਰਿਤਕ ਐਲਾਨ ਦਿੱਤਾ। ਮਾਲਕ ਸਣੇ ਹੋਰ ਦੂਜੇ ਕਿਰਾਏਦਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਕ ਘੰਟੇ ਦੀ ਮੁਸ਼ੱਕਤ ਦੇ ਬਾਅਦ 4 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਹਰਬੰਸਪੁਰਾ ਦੇ ਇਲਾਕੇ ਵਿਚ ਪਿਛਲੇ ਕਾਫੀ ਸਮੇਂ ਤੋਂ ਮੋਹਨਲਾਲ ਧੀਰੀ ਦੇ ਘਰ ਦੀ ਗਰਾਊਂਡ ਫਲੋਰ ‘ਤੇ ਹੌਜਰੀ ਦਾ ਕੰਮ ਚੱਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਭਿਆ.ਨਕ ਅੱਗ, 3 ਲੋਕਾਂ ਦਾ ਧੂੰਏਂ ਨਾਲ ਘੁਟਿਆ ਦਮ, 1 ਦੀ ਮੌ.ਤ appeared first on Daily Post Punjabi.

ਚੰਡੀਗੜ੍ਹ ‘ਚ ਮੋਮਬੱਤੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ
ਚੰਡੀਗੜ੍ਹ ਵਿਖੇ ਹਨੋਮਾਜਰਾ ਵਿਚ ਇਕ ਮੋਮਬੱਤੀ ਫੈਕਟਰੀ ਦੇ ਆਊਟਲੈੱਟ ‘ਚ ਅੱਗ ਲੱਗ ਗਈ। ਚੰਡੀਗੜ੍ਹ ਨਗਰ ਨਿਗਮ ਦੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਜਾਣਕਾਰੀ ਅਨੁਸਾਰ ਜਿਸ ਥਾਂ ‘ਤੇ ਇਹ ਅੱਗ ਲੱਗੀ ਸੀ, ਉਸ ਦੇ ਨੇੜੇ ਇਕ ਹੋਟਲ ਵੀ ਹੈ। ਰਿਹਾਇਸ਼ੀ ਸਥਾਨ ‘ਤੇ ਲੱਗੀ ਇਸ ਅੱਗ ਕਾਰਨ ਸਥਾਨਕ ਲੋਕਾਂ ਲਈ ਸੰਕਟ ਪੈਦਾ ਹੋ ਗਈ ਸੀ। ਹਾਲਾਂਕਿ ਫਾਇਰ ਬ੍ਰਿਗੇਡ ਦੇ ਤੁਰੰਤ ਪਹੁੰਚਣ ਨਾਲ ਖ਼ਤਰਾ ਕਾਫੀ ਹੱਦ ਤੱਕ ਘੱਟ ਗਿਆ ਹੈ। ਅਨਮੋਲ ਮੋਮਬੱਤੀ ਫੈਕਟਰੀ ਦੇ ਆਊਟਲੈੱਟ ‘ਚ ਅੱਗ ਲੱਗੀ ਹੈ। ਇਹ ਵਾਸੂਦੇਵਾ ਇੰਟਰਪ੍ਰਾਈਜਿਜ਼ ਦੇ ਨਾਂ ਹੇਠ ਰਜਿਸਟਰਡ ਹੈ।

ਇਹ ਵੀ ਪੜ੍ਹੋ:ਸੋਨੀਪਤ ‘ਚ 2 ਟਰੱਕਾਂ ਵਿਚਕਾਰ ਟੱਕਰ ‘ਤੋਂ ਬਾਅਦ ਲੱਗੀ ਅੱਗ, ਮੌਕੇ ‘ਤੇ ਇਕ ਡਰਾਈਵਰ ਦੀ ਮੌਤ

ਫੈਕਟਰੀ ਮਾਲਕ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਆਪਣੇ ਭਰਾ ਨਾਲ ਦੁਕਾਨ ‘ਤੇ ਆਇਆ ਤਾਂ ਅੰਦਰੋਂ ਧੂੰਆਂ ਉੱਠਦਾ ਦੇਖਿਆ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ 6 ਤੋਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਸ ਦੇ ਨਾਲ ਹੀ ਅੰਦਰ ਲੱਗੀ ਅੱਗ ਨੂੰ ਬੁਝਾਉਣ ਲਈ ਦੁਕਾਨ ਦੇ ਪਿੱਛੇ ਬਣੀ ਕੰਧ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੁਕਾਨ ਨੂੰ ਜਾਂਦੀ ਸਾਰੀ ਗਲੀ ਆਮ ਲੋਕਾਂ ਲਈ ਬੰਦ ਕਰ ਦਿੱਤੀ ਗਈ ਹੈ। ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜਨ ਦਾ ਖ਼ਦਸ਼ਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚੰਡੀਗੜ੍ਹ ‘ਚ ਮੋਮਬੱਤੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ appeared first on Daily Post Punjabi.