fire in france Archives - Daily Post Punjabi

ਫਰਾਂਸ ‘ਚ 7 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 5 ਬੱਚਿਆਂ ਸਣੇ 10 ਲੋਕਾਂ ਦੀ ਮੌਤ
ਫਰਾਂਸ ਦੇ ਸ਼ਹਿਰ ਲਿਓਨ ਨੇੜੇ ਵੌਲਕਸ-ਐਨ-ਵੇਲਿਨ ‘ਤੋਂ ਇਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਥੇ ਸ਼ੁੱਕਰਵਾਰ ਸਵੇਰੇ ਇੱਕ 7 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ ਪੰਜ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਹੈ। ਅੱਗ ‘ਤੇ ਕਾਬੂ ਪਾਉਣ ਲਈ ਐਮਰਜੈਂਸੀ ਸੇਵਾਵਾਂ ਭੇਜ ਦਿੱਤੀਆਂ ਗਿਆ ਹਨ।

ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਸੂਚਨਾ ਸਭ ਤੋਂ ਪਹਿਲਾਂ ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 3.12 ਵਜੇ ਦਿੱਤੀ ਗਈ ਸੀ ਅਤੇ ਸਵੇਰੇ 3.25 ਵਜੇ ਤੱਕ ਲਗਭਗ 170 ਫਾਇਰਫਾਈਟਰ ਅਤੇ 65 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਸਨ। ਐਮਰਜੈਂਸੀ ਸੇਵਾਵਾਂ ਨੇ ਦੱਸਿਆ ਕਿ ਅੱਗ ਮਾਸ ਡੂ ਟੌਰੂ ਇਲਾਕੇ ਵਿੱਚ ਸੱਤ ਮੰਜ਼ਿਲਾ ਅਪਾਰਟਮੈਂਟ ਬਲਾਕ ‘ਚ ਲੱਗੀ ਸੀ।

ਇਹ ਵੀ ਪੜ੍ਹੋ : ਭਾਰਤ ਅਤੇ ਨੇਪਾਲ ਦੀਆਂ ਫੌਜਾਂ ਅੱਜ ਤੋਂ ਕਰਨਗੀਆਂ 16ਵਾਂ ‘ਸੂਰਿਆ ਕਿਰਨ’ ਅਭਿਆਸ

ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਅੱਗ ਵਿਚ ਦੋ ਫਾਇਰ ਫਾਈਟਰਾਂ ਸਮੇਤ 10 ਹੋਰ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਫਰਾਂਸ ‘ਚ 7 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 5 ਬੱਚਿਆਂ ਸਣੇ 10 ਲੋਕਾਂ ਦੀ ਮੌਤ appeared first on Daily Post Punjabi.