fire in hdfc bank Archives - Daily Post Punjabi

ਦਿੱਲੀ ਦੇ HDFC ਬੈਂਕ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚਿਆ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ
ਦੇਸ਼ ਦੀ ਰਾਜਧਾਨੀ ਦਿੱਲੀ ਦੇ ਗ੍ਰੇਟਰ ਕੈਲਾਸ਼ ਭਾਗ ਦੋ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। HDFC ਬੈਂਕ ਦੇ ਬੇਸਮੈਂਟ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਹੁਣ ਤੱਕ ਦੀ ਜਾਣਕਾਰੀ ਅਨੁਸਾਰ ਅੱਗ ਦੀ ਘਟਨਾ ਸਵੇਰੇ ਦੀ ਹੈ। HDFC ਬੈਂਕ ਦੀ ਜਿਸ ਬ੍ਰਾਂਚ ‘ਚ ਅੱਗ ਲੱਗੀ ਹੈ, ਉਹ ਦਿੱਲੀ ਦੇ ਗ੍ਰੇਟਰ ਕੈਲਾਸ਼ ਭਾਗ II ‘ਚ ਸਥਿਤ ਹੈ।

delhi fire hdfc bank

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਨੂੰ ਮੌਕੇ ‘ਤੇ ਰਵਾਨਾ ਕੀਤਾ ਗਿਆ। ਫਾਇਰ ਕਰਮੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਸਵੇਰੇ 7 ਵਜੇ ਅੱਗ ‘ਤੇ ਕਾਬੂ ਪਾਇਆ। ਅੱਗ ਬੁਝਾਊ ਅਮਲੇ ਦੇ ਅਨੁਸਾਰ ਅੱਗ ਐਚਡੀਐਫਸੀ ਬੈਂਕ ਦੇ ਬੇਸਮੈਂਟ ਦੇ ਸਰਵਰ ਰੂਮ ਅਤੇ ਗਰਾਊਂਡ ਫਲੋਰ ਵਿੱਚ ਲੱਗੀ। ਇਮਾਰਤ ਵਿੱਚ ਬੈਂਕ ਦੀ ਸ਼ਾਖਾ B+G+3 ਫਲੋਰ ਖੇਤਰ ਭਾਵ 200 ਵਰਗ ਗਜ਼ ਵਿੱਚ ਹੈ। ਫਿਲਹਾਲ ਅੱਗ ਲੱਗਣ ਦੀ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਫਿਲਹਾਲ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਅੱਗ ਕਿਵੇਂ ਲੱਗੀ। ਤਾਜ਼ਾ ਅਪਡੇਟ ਇਹ ਹੈ ਕਿ ਅੱਗ ਦੀ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ HDFC ਬ੍ਰਾਂਚ ਦਾ ਜ਼ਿਆਦਾਤਰ ਹਿੱਸਾ ਸੜ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਤਿਲਕ ਨਗਰ ਇਲਾਕੇ ‘ਚ ਬੁੱਧਵਾਰ ਨੂੰ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਕੱਲ੍ਹ ਦੀ ਘਟਨਾ ਵਿੱਚ ਵੀ ਇੱਕ ਵਿਅਕਤੀ ਦੀ ਅੱਗ ਲੱਗਣ ਕਾਰਨ ਮੌਤ ਹੋ ਗਈ ਸੀ।

The post ਦਿੱਲੀ ਦੇ HDFC ਬੈਂਕ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚਿਆ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ appeared first on Daily Post Punjabi.