Fire In Hosiery Factory Archives - Daily Post Punjabi

ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੇ ਪਾਇਆ ਕਾਬੂ
ਪੰਜਾਬ ਦੇ ਲੁਧਿਆਣਾ ਵਿੱਚ ਗਣੇਸ਼ ਹੌਜ਼ਰੀ ਫੈਕਟਰੀ ਵਿੱਚ ਅੱਗ ਲੱਗਣ ਦੀ ਖਬਰ ਆਈ ਹੈ। ਆਸਪਾਸ ਦੇ ਲੋਕਾਂ ਨੇ ਫੈਕਟਰੀ ‘ਤੋਂ ਧੂੰਆਂ ਉੱਠਦਾ ਦੇਖ ਕੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। 7 ਤੋਂ 8 ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

Fire In Hosiery Factory

ਫੈਕਟਰੀ ਮਾਲਕ ਅਰੁਣ ਨੇ ਦੱਸਿਆ ਕਿ ਉਹ ਬਾਹਰ ਕਿਸੇ ਨੂੰ ਮਿਲਣ ਗਿਆ ਸੀ। ਇਸ ਦੌਰਾਨ ਉਸ ਨੂੰ ਕਿਸੇ ਦਾ ਫੋਨ ਆਇਆ ਕਿ ਫੈਕਟਰੀ ਨੂੰ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਅੱਗ ਇੰਨੀ ਭੜਕ ਗਈ ਸੀ ਕਿ ਇਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਬੁਲਾਈਆਂ ਗਈਆਂ। ਜਿਸ ‘ਤੋਂ ਬਾਅਦ ਕਾਫੀ ਮੁਸ਼ੱਕਤ ਮਗਰੋਂ ਉਨ੍ਹਾਂ ਨੇ ਅੱਗ ‘ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਨੇ 2 ਬੱਚਿਆਂ ਨੂੰ ਦਰੜਿਆ, ਇੱਕ ਦੀ ਟੁੱਟੀ ਲੱਤ

ਉਨ੍ਹਾਂ ਦੱਸਿਆ ਕਿ ਅੱਗ ਨਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪਰ ਅੱਗ ਲੱਗਣ ਕਾਰਨ ਫੈਕਟਰੀ ਦੇ ਦੂਜੀ ਮੰਜ਼ਿਲ ‘ਤੇ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਫਿਲਹਾਲ ਇਸ ਦੇ ਕਰਨਾ ਦਾ ਪਤਾ ਲਗਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੇ ਪਾਇਆ ਕਾਬੂ appeared first on Daily Post Punjabi.