Fire in restaurant Archives - Daily Post Punjabi

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੋਤ, 37 ਰੈਸਕਿਊ, PM ਮੋਦੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ
ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ ਲੇਮਨ ਗ੍ਰੀਨ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਰੀਬ 21 ਲੋਕਾਂ ਦੀ ਮੌਤ ਹੋ ਗਈ, ਜਦਕਿ ਕਰੀਬ 37 ਲੋਕਾਂ ਨੂੰ ਰੈਸਕਿਊ ਕੀਤਾ ਜਾ ਚੁਕਿਆ ਹੈ। ਮ੍ਰਿਤਕਾਂ ਵਿੱਚ ਕਈ ਵਿਦੇਸ਼ੀ ਨਾਗਰਿਕ ਵੀ ਸ਼ਾਮਿਲ ਦੱਸੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।

ਦਿੱਲੀ ਫਾਇਰ ਸਰਵਿਸ (DFS) ਅਨੁਸਾਰ, ਉਨ੍ਹਾਂ ਨੂੰ ਸਵੇਰੇ 8:50 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਹੁਣ ਤੱਕ 37 ਲੋਕਾਂ ਨੂੰ ਬਚਾਇਆ ਜਾ ਚੁੱਕਿਆ ਹੈ। ਕਈ ਲੋਕਾਂ ਦੀ ਹਾਲਤ ਗੰਭੀਰ ਹੈ, ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ। ਉਨ੍ਹਾਂ ਵੱਲੋਂ ਪੂਰੀ ਬਿਲਡਿੰਗ ਦੀ ਤੁਲਸੀ ਲਈ ਹੈ ਅਤੇ ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ: ਬੈਡਮਿੰਟਨ ਖੇਡ ਰਹੇ ਖਿਡਾਰੀ ਨੂੰ ਆਇਆ ਹਾਰਟ ਅਟੈਕ, ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਕੇ ਬਚਾਈ ਜਾਨ

PM ਨਰਿੰਦਰ ਮੋਦੀ ਨੇ ਘਟਨਾ ‘ਤੇ ਦੁੱਖ ਜਤਾਉਂਦਿਆਂ ਕਿਹਾ- “ਦਿੱਲੀ ਦੇ ਮਾਲਵੀਆ ਨਗਰ ਵਿੱਚ ਅੱਗ ਲੱਗਣ ਦੀ ਘਟਨਾ ਕਾਰਨ ਹੋਈਆਂ ਜਾਨਾਂ ਦਾ ਨੁਕਸਾਨ ਦੁਖਦਾਈ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੋਤ, 37 ਰੈਸਕਿਊ, PM ਮੋਦੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ appeared first on Daily Post Punjabi.