fire in thread mill Archives - Daily Post Punjabi

ਲੁਧਿਆਣਾ ‘ਚ ਧਾਗਾ ਮਿੱਲ ‘ਚ ਫ.ਟੇ 2 ਸਿਲੰਡਰ, ਗੈਸ ਲੀਕ ਹੋਣ ਮਗਰੋਂ ਗੋਦਾਮ ‘ਚ ਲੱਗੀ ਅੱ.ਗ
ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਟਿੱਬਾ ਰੋਡ ਸੰਧੂ ਕਾਲੋਨੀ ‘ਚ ਵੀਰਵਾਰ ਸਵੇਰੇ ਧਾਗੇ ਦੇ ਗੋਦਾਮ ‘ਚ ਦੋ ਸਿਲੰਡਰ ਫਟ ਗਏ। ਸਿਲੰਡਰ ਦੇ ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਧਾਗਾ ਮਿੱਲ ਦੇ ਗੋਦਾਮ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਲੋਕਾਂ ਨੇ ਖੁਦ ਹੀ ਅੱਗ ਬੁਝਾਉਣ ਲਈ ਪਾਣੀ ਦਾ ਛਿੜਕਾਅ ਕੀਤਾ। ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ਦੇ ਨੇੜੇ ਰਹਿੰਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੁੰਦਰ ਨਗਰ ਫਾਇਰ ਸਟੇਸ਼ਨ ਤੋਂ ਕੁੱਲ 3 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਤੇ ਅਦਾਕਾਰ ਜੈਜ਼ੀ ਬੀ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਧਾਗੇ ਦੇ ਗੋਦਾਮ ਵਿੱਚ ਅੱਗ ਲੱਗਣ ਤੋਂ ਤੁਰੰਤ ਬਾਅਦ ਆਸਪਾਸ ਦੀਆਂ ਇਮਾਰਤਾਂ ਦੇ ਲੋਕਾਂ ਨੂੰ ਆਪਣੇ ਘਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਧਾਗਾ ਮਿੱਲ ਦਾ ਸਾਰਾ ਸਟਾਕ ਸੁਆਹ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਲੁਧਿਆਣਾ ‘ਚ ਧਾਗਾ ਮਿੱਲ ‘ਚ ਫ.ਟੇ 2 ਸਿਲੰਡਰ, ਗੈਸ ਲੀਕ ਹੋਣ ਮਗਰੋਂ ਗੋਦਾਮ ‘ਚ ਲੱਗੀ ਅੱ.ਗ appeared first on Daily Post Punjabi.