fire in travel agent office Archives - Daily Post Punjabi

ਜਲੰਧਰ ‘ਚ ਮਸ਼ਹੂਰ ਟ੍ਰੈਵਲ ਏਜੇਂਟ ਦੇ ਦਫਤਰ ‘ਚ ਲੱਗੀ ਅੱਗ, ਬੱਚਿਆਂ ਦੇ ਪਾਸਪੋਰਟ ਤੇ ਡਾਕੂਮੈਂਟ ਹੋਏ ਸੜ ਕੇ ਸੁਆਹ
ਪੰਜਾਬ ਦੇ ਮਸ਼ਹੂਰ ਟ੍ਰੈਵਲ ਏਜੰਟ ਵਿਨੈ ਹਰੀ ਦੇ ਜਲੰਧਰ ਸਥਿਤ ਲਗਜ਼ਰੀ ਦਫਤਰ ‘ਚ ਐਤਵਾਰ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੋਕਾਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ 30 ਤੋਂ ਵੱਧ ਗੱਡੀਆਂ ਅਤੇ ਵਿਨੈ ਹਰੀ ਖੁਦ ਮੌਕੇ ‘ਤੇ ਪਹੁੰਚ ਗਏ। ਦਫਤਰ ‘ਚ ਲੱਗੀ ਅੱਗ ਦੇਖ ਕੇ ਵਿਨੈ ਹਰੀ ਕਾਫੀ ਰੋਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

A fire broke out in the office

ਹਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਾਰੀ ਘਟਨਾ ਦੀ ਸੂਚਨਾ ਐਤਵਾਰ ਰਾਤ 11:30 ਵਜੇ ਮਿਲੀ ਸੀ। ਇਸ ਘਟਨਾ ਵਿੱਚ ਉਨ੍ਹਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਸਮੇਂ ਦਫ਼ਤਰ ਵਿੱਚ ਸਿਰਫ਼ ਇੱਕ ਵਿਅਕਤੀ ਮੌਜੂਦ ਸੀ। ਵਿਨੈ ਹਰੀ ਦਾ ਜਲੰਧਰ ਸਥਿਤ ਦਫਤਰ ਕਿਸੇ ਲਗਜ਼ਰੀ ਹੋਟਲ ਤੋਂ ਘੱਟ ਨਹੀਂ ਸੀ। ਅੱਗ ਇੰਨੀ ਭਿਆਨਕ ਸੀ ਕਿ ਇਕ-ਇਕ ਕਰਕੇ ਸਾਰੀਆਂ ਮੰਜ਼ਿਲਾਂ ਪ੍ਰਭਾਵਿਤ ਹੋ ਗਈਆਂ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ।

ਅੱਗ ‘ਤੇ ਕਾਬੂ ਪਾਉਣ ਲਈ ਲੀਡਿੰਗ ਫਾਇਰਮੈਨ ਰਜਿੰਦਰ ਸਹੋਤਾ ਦੀਆਂ ਟੀਮਾਂ ਦੇਰ ਰਾਤ ਮੌਕੇ ‘ਤੇ ਪਹੁੰਚੀਆਂ। ਫਾਇਰਮੈਨ ਨੇ ਦੱਸਿਆ ਕਿ ਰਾਤ ਕਰੀਬ 11.40 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਟਰੈਵਲ ਏਜੰਟ ਦੇ ਦਫਤਰ ਵਿਚ ਅੱਗ ਲੱਗ ਗਈ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪਹੁੰਚੀਆਂ।

ਇਹ ਵੀ ਪੜ੍ਹੋ : ਪੰਜਾਬ ‘ਚ 19 ਜ਼ਿਲ੍ਹਿਆਂ ‘ਚ ਚੱਲਣਗੀਆਂ ਤੇਜ਼ ਹਵਾਵਾਂ, ਛਾਏ ਰਹਿਣਗੇ ਬੱਦਲ, IMD ਵੱਲੋਂ ਯੈਲੋ ਅਲਰਟ ਜਾਰੀ

ਉਨ੍ਹਾਂ ਦੱਸਿਆ ਕਿ ਪਹਿਲਾਂ ਸਿਰਫ਼ 2 ਗੱਡੀਆਂ ਦਾ ਆਰਡਰ ਦਿੱਤਾ ਗਿਆ ਸੀ। ਪਰ ਅੱਗ ਵਧਦੀ ਜਾ ਰਹੀ ਸੀ। ਜਿਸ ਕਾਰਨ 30 ਤੋਂ ਵੱਧ ਪਾਣੀ ਵਾਲੀਆਂ ਗੱਡੀਆਂ ਅਚਾਨਕ ਮੌਕੇ ‘ਤੇ ਪਹੁੰਚ ਗਈਆਂ। ਸਾਡੇ 30 ਤੋਂ ਵੱਧ ਫਾਇਰਫਾਈਟਰ ਅੱਗ ‘ਤੇ ਕਾਬੂ ਪਾਉਣ ‘ਚ ਲੱਗੇ ਹੋਏ ਸਨ। 3.45 ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਸੋਮਵਾਰ ਸਵੇਰੇ ਪੌਣੇ ਚਾਰ ਵਜੇ ਅੱਗ ‘ਤੇ ਕਾਬੂ ਪਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ‘ਚ ਮਸ਼ਹੂਰ ਟ੍ਰੈਵਲ ਏਜੇਂਟ ਦੇ ਦਫਤਰ ‘ਚ ਲੱਗੀ ਅੱਗ, ਬੱਚਿਆਂ ਦੇ ਪਾਸਪੋਰਟ ਤੇ ਡਾਕੂਮੈਂਟ ਹੋਏ ਸੜ ਕੇ ਸੁਆਹ appeared first on Daily Post Punjabi.