fire incident Archives - Daily Post Punjabi

ਬਠਿੰਡਾ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ
ਬਠਿੰਡਾ ਦੇ ਕਸਬਾ ਰਾਮਾ ਮੰਡੀ ਨੇੜਲੇ ਪਿੰਡ ਫੁਲਕਾਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ ਗਈ ਹੈ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਵੇਖਣ ਨੂੰ ਮਿਲੀਆਂ ਹਨ। ਰਿਫਾਇਨਰੀ ਅੰਦਰ ਕਿਸੇ ਵੀ ਵਿਅਕਤੀ ਨੂੰ ਜਾਣ ਨਹੀਂ ਦਿੱਤਾ ਜਾ ਰਿਹਾ। ਸੁਰੱਖਿਆ ਕਰਮੀਆਂ ਵੱਲੋਂ ਰਿਫਾਇਨਰੀ ਦੇ ਮੁੱਖ ਗੇਟ ਬੰਦ ਕਰ ਦਿੱਤੇ ਹਨ। ਰਿਫਾਇਨਰੀ ਦੇ ਅਧਿਕਾਰੀਆਂ ਵੱਲੋਂ ਅੱਗ ਲੱਗਣ ਦੀ ਘਟਨਾ ਦੀ ਪੁਸ਼ਟੀ ਕੀਤੀ ਗਈ ਹੈ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਬਠਿੰਡਾ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ appeared first on Daily Post Punjabi.

ਲੁਧਿਆਣਾ ‘ਚ ਰਜਾਈ ਦੀ ਦੁਕਾਨ ਨੂੰ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਰਜਾਈ ਦੀ ਦੁਕਾਨ ਵਿੱਚ ਅੱਗ ਲੱਗ ਗਈ। ਕੁਝ ਹੀ ਦੇਰ ‘ਚ ਸਾਰਾ ਗੋਦਾਮ ਅੱਗ ਦੀ ਲਪੇਟ ‘ਚ ਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਕੁਝ ਪਟਾਕਿਆਂ ਕਾਰਨ ਲੱਗੀ। ਗੋਦਾਮ ਦੇ ਅੰਦਰ ਕਪਾਹ ਅਤੇ ਹੋਰ ਕੱਪੜੇ ਆਦਿ ਪਏ ਸਨ ਜੋ ਸੜ ਕੇ ਸੁਆਹ ਹੋ ਗਏ।

Ludhiana Quilt Warehouse Fire

ਇਲਾਕਾ ਵਾਸੀਆਂ ਨੇ ਰਜਾਈ ਦੀ ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਤੁਰੰਤ ਗੋਦਾਮ ਦੇ ਮਾਲਕ ਮਹਿਬੂਬ ਆਲਮ ਨੂੰ ਸੂਚਿਤ ਕੀਤਾ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ। ਇਲਾਕਾ ਵਾਸੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਅੱਗ ਵਧਦੀ ਦੇਖ ਫਾਇਰ ਵਿਭਾਗ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਅੱਗ ਇੰਨੀ ਭਿਆਨਕ ਸੀ ਕਿ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਦੇਰ ਰਾਤ ਫਾਇਰ ਬ੍ਰਿਗੇਡ ਦੀ ਗੱਡੀ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।

ਗੋਦਾਮ ਦੇ ਮਾਲਕ ਮਹਿਬੂਬ ਆਲਮ ਅਨੁਸਾਰ ਅੱਗ ਲੱਗਣ ਦੇ ਸਹੀ ਕਾਰਨਾਂ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪਰ ਲੱਖਾਂ ਰੁਪਏ ਦਾ ਨਰਮਾ ਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ । ਇਲਾਕਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲੋਕਾਂ ਦੀ ਭੀੜ ਨੂੰ ਖਦੇੜ ਦਿੱਤਾ। ਪੁਲਿਸ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਅਚਾਨਕ ਲੱਗੀ ਅੱਗ ਸੀ ਜਾਂ ਕਿਸੇ ਸ਼ਰਾਰਤੀ ਅਨਸਰ ਦੀ ਕਾਰਵਾਈ।

The post ਲੁਧਿਆਣਾ ‘ਚ ਰਜਾਈ ਦੀ ਦੁਕਾਨ ਨੂੰ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ appeared first on Daily Post Punjabi.

ਮੁੰਬਈ ‘ਚ ਬਹੁਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ, 8 ਲੋਕ ਜ਼ਖਮੀ
ਮੁੰਬਈ ਦੇ ਮਲਾਡ ਇਲਾਕੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮਲਾਡ ਵਿੱਚ ਸਥਿਤ ਇਕ 21-ਮੰਜ਼ਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਾਣਕਾਰੀ ਅਨੁਸਾਰ ਅੱਗ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਲੱਗੀ ਹੈ। ਘਟਨਾ ਬਾਰੇ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਜਾਣਕਾਰੀ ਅਨੁਸਾਰ ਇਮਾਰਤ ਵਿੱਚ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਦਾ ਧੂੰਆਂ ਕਈ ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਸੀ। ਇਸ ਹਾਦਸੇ ਵਿਚ ਅੱਠ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੇ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਬ੍ਰਿਹਨਮੁੰਬਈ ਨਗਰ ਨਿਗਮ (BMC) ਨੇ ਦੱਸਿਆ ਕਿ ਜਨਕਲਿਆਣ ਨਗਰ ਨੇੜੇ 21 ਮੰਜ਼ਿਲਾ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਇੱਕ ਬੰਦ ਕਮਰੇ ਵਿੱਚ ਅੱਗ ਲੱਗੀ। ਨਗਰ ਨਿਗਮ ਨੇ ਦੱਸਿਆ ਕਿ ਘਟਨਾ ਸਵੇਰੇ 11:04 ‘ਤੇ ਦੱਸੀ ਗਈ ਸੀ ਅਤੇ ਸਵੇਰੇ 11:15 ‘ਤੇ ਅੱਗ ਬੁਝਾਈ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੁੰਬਈ ‘ਚ ਬਹੁਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ, 8 ਲੋਕ ਜ਼ਖਮੀ appeared first on Daily Post Punjabi.

ਮੁਜ਼ੱਫਰਪੁਰ ‘ਚ NH57 ‘ਤੇ ਟਰੱਕ ਸੜ ਕੇ ਸੁਆਹ, ਇੱਕ ਦੁਕਾਨ ਸੜ ਕੇ ਸੁਆਹ
muzaffarpur car fire broke: ਬਿਹਾਰ ਦੇ ਮੁਜ਼ੱਫਰਪੁਰ ਜ਼ਿਲੇ ਦੇ ਗੈਘਾਟ ਥਾਣਾ ਖੇਤਰ ਦੇ ਐਨ.ਐਚ .57 ‘ਤੇ ਖੜੇ ਟਰੱਕ ਵਿਚ ਵੈਲਡਿੰਗ ਦੌਰਾਨ ਅਚਾਨਕ ਅੱਗ ਲੱਗ ਗਈ (ਮੁਜ਼ੱਫਰਪੁਰ ਟਰੱਕ ਨੇ ਅੱਗ ਲਗਾਈ)। ਜਲਦੀ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਤੋਂ ਬਾਅਦ ਹੌਲੀ ਹੌਲੀ ਅੱਗ ਨੇੜਲੀ ਪਾਨ ਦੀ ਦੁਕਾਨ ‘ਤੇ ਪਹੁੰਚ ਗਈ। ਚਸ਼ਮਦੀਦ ਗਵਾਹਾਂ ਅਨੁਸਾਰ ਟਰੱਕ ਦੀ ਅੱਗ ਇੰਨੀ ਭਿਆਨਕ ਸੀ ਕਿ ਨਾਲ ਲੱਗਦੀ ਦੁਕਾਨ ਨੂੰ ਵੇਖਦਿਆਂ ਹੀ ਉਸਨੇ ਆਪਣੇ ਆਪ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਪਨ ਦਾ ਘੜਾ ਸੜ ਕੇ ਸਵਾਹ ਹੋ ਗਿਆ।

ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਹਾਲਾਂਕਿ, ਇਸ ਘਟਨਾ ਵਿਚ ਹੋਏ ਨੁਕਸਾਨ ਦੀ ਮਾਤਰਾ ਦਾ ਅਜੇ ਪਤਾ ਨਹੀਂ ਲਗ ਸਕਿਆ ਹੈ। ਉਸੇ ਸਮੇਂ, ਇਸ ਭਿਆਨਕ ਅੱਗ ਵਿੱਚ, ਇੱਕ ਟਰੱਕ ਡਰਾਈਵਰ ਅਤੇ ਇੱਕ ਮੁਰੰਮਤ ਕਰਮਚਾਰੀ ਸੜ ਕੇ ਜ਼ਖਮੀ ਹੋ ਗਿਆ। ਦੋਵੇਂ ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਟਰੱਕ ਕੁਝ ਸਮੱਗਰੀ ਭਰ ਰਿਹਾ ਸੀ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੂਰੇ ਮਾਮਲੇ ਵਿੱਚ ਗੈਘਾਟ ਥਾਣਾ ਮੁਖੀ ਨਰਿੰਦਰ ਕੁਮਾਰ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਗ ਨੂੰ ਕਾਬੂ ਵਿਚ ਕਰ ਲਿਆ ਗਿਆ ਹੈ। ਇਸ ਘਟਨਾ ਵਿੱਚ ਦੋ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਦੋਵੇਂ ਵਿਅਕਤੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਹਾਲਾਂਕਿ, ਦੋਵੇਂ ਖਤਰੇ ਤੋਂ ਬਾਹਰ ਦੱਸੇ ਗਏ ਹਨ।

The post ਮੁਜ਼ੱਫਰਪੁਰ ‘ਚ NH57 ‘ਤੇ ਟਰੱਕ ਸੜ ਕੇ ਸੁਆਹ, ਇੱਕ ਦੁਕਾਨ ਸੜ ਕੇ ਸੁਆਹ appeared first on Daily Post Punjabi.

ਵੱਡਾ ਹਾਦਸਾ : ਬੱਸ ਦੀ ਸਾਈਡ ਲੱਗਣ ਨਾਲ ਟਰੈਕਟਰ ਨੂੰ ਲੱਗੀ ਅੱਗ, ਥਾਣੇ ‘ਚ ਜ਼ਬਤ ਕੀਤੇ ਵਾਹਨ ਵੀ ਗਏ ਨੁਕਸਾਨੇ
ਲੁਧਿਆਣਾ ਥਾਣਾ ਬਸਤੀ ਜੋਧੇਵਾਲ ਮਾਲ ਮੁਕੱਦਮੇ ‘ਚ ਖੜ੍ਹੇ ਵਾਹਨਾਂ ਨੂੰ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਜਦੋਂ ਬੱਸ ਟਰੈਕਟਰ ਦੀ ਟੱਕਰ ਨਾਲ ਬਿਜਲੀ ਦੀਆਂ ਤਾਰਾਂ ਵਿਚ ਸਪਾਰਕਿੰਗ ਹੋਣ ਨਾਲ ਭਿਆਨਕ ਅੱਗ ਲੱਗ ਗਈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਈਵੇ ‘ਤੇ ਟਰੈਕਟਰ ਨੂੰ ਬੱਸ ਦੀ ਸਾਈਡ ਲੱਗ ਗਈ ਜਿਸ ‘ਚ ਟਰੈਕਟਰ ‘ਤੇ ਪਰਾਲੀ ਲੱਦੀ ਹੋਈ ਸੀ। ਟਰੈਕਟਰ ‘ਚ ਟੱਕਰ ਲੱਗਣ ਤੋਂ ਬਾਅਦ ਟਰੈਕਟਰ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ, ਜਿਥੇ ਬਿਜਲੀ ਦੀਆਂ ਤਾਰਾਂ ‘ਚ ਸਪਾਰਕਿੰਗ ਹੋਣ ਨਾਲ ਪਰਾਲੀ ਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ : DC ਲੁਧਿਆਣਾ ਵੱਲੋਂ SSP ਹਸਪਤਾਲ ਵਿਖੇ ਟੀਕਾਕਰਨ ਮੁਹਿੰਮ ਕੀਤੀ ਗਈ ਸ਼ੁਰੂ, ਕੋਵਿਡਸ਼ੀਲਡ ਦੀਆਂ 25000 ਖੁਰਾਕਾਂ ਪਹੁੰਚੀਆਂ

ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਨਾਲ ਬਸਤੀ ਜੋਧੇਵਾਲ ਪੁਲਿਸ ਵੱਲੋਂ ਜ਼ਬਤ ਵਾਹਨ ਵੀ ਅੱਗ ਦੀ ਚਪੇਟ ਵਿਚ ਆ ਗਏ। ਪੁਲਿਸ ਵੱਲੋਂ ਮੁਸਤੈਦੀ ਦਿਖਾ ਕੇਵਾਹਨਾਂ ਨੂੰ ਕਿਨਾਰੇ ਕਰਨਾ ਸ਼ੁਰੂ ਕੀਤਾ। ਪੁਲਿਸ ਅਧਿਕਾਰੀ ਇੰਚਾਰਜ ਮੁਹੰਮਦ ਜਮੀਲ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਅੱਗ ‘ਤੇ ਕਾਬੂ ਪਾਉਣ ਲਈ ਗੱਡੀ ਪਹੁੰਚੀ ਹੈ, ਜੋ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਹੀ ਪਤਾ ਲਗਾਇਆ ਜਾ ਸਕੇਗਾ ਕਿ ਕਿੰਨਾ ਨੁਕਸਾਨ ਹੋਇਆ ਹੈ। ਸੂਚਨਾ ਮਿਲਦੇ ਹੀ ਥਾਣਾ ਦਰੇਸੀ ਪੁਲਿਸ ਅਤੇ ਏ. ਸੀਪੀ ਗੁਰਵਿੰਦਰ ਸਿੰਘ ਮੌਕੇ ‘ਤੇ ਪਹੁੰਚੇ।

ਇਹ ਵੀ ਪੜ੍ਹੋ :ਹੁਸ਼ਿਆਰਪੁਰ ਪੁਲਿਸ ਵੱਲੋਂ 3 ਨਾਮੀ ਗੈਂਗਸਟਰ ਗ੍ਰਿਫਤਾਰ, 5 ਦਿਨਾਂ ਦਾ ਰਿਮਾਂਡ ਕੀਤਾ ਹਾਸਲ

The post ਵੱਡਾ ਹਾਦਸਾ : ਬੱਸ ਦੀ ਸਾਈਡ ਲੱਗਣ ਨਾਲ ਟਰੈਕਟਰ ਨੂੰ ਲੱਗੀ ਅੱਗ, ਥਾਣੇ ‘ਚ ਜ਼ਬਤ ਕੀਤੇ ਵਾਹਨ ਵੀ ਗਏ ਨੁਕਸਾਨੇ appeared first on Daily Post Punjabi.

ਦਿੱਲੀ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਇੱਕ ਸੜੀ ਹੋਈ ਲਾਸ਼ ਬਰਾਮਦ
Fire incident: ਦਿੱਲੀ ਦੇ ਪ੍ਰਤਾਪ ਨਗਰ ਵਿੱਚ ਇੱਕ ਪਲਾਸਟਿਕ ਫੈਕਟਰੀ ‘ਚ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਖ਼ਬਰ ਦੇ ਮਿਲਦਿਆਂ ਹੀ ਅੱਗ ਬੁਝਾਉਣ ਲਈ 28 ਫਾਇਰ ਬ੍ਰਿਗੇਡ ਗੱਡੀਆਂ ਤਾਇਨਾਤ ਕੀਤੀਆਂ ਗਈਆਂ। ਫਿਲਹਾਲ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਫੈਕਟਰੀ ਦੀਆਂ ਦੋ ਮੰਜ਼ਿਲਾਂ ਨੂੰ ਅੱਗ ਲੱਗ ਗਈ। ਰਾਹਤ ਅਤੇ ਬਚਾਅ ਟੀਮਾਂ ਨੂੰ ਪਹਿਲੀ ਮੰਜ਼ਿਲ ਤੋਂ ਇੱਕ ਜੱਲੀ ਹੋਈ ਲਾਸ਼ ਮਿਲੀ ਹੈ। ਇਹ ਹਾਦਸਾ ਮੈਟਰੋ ਦੇ ਪਿਲਰ ਨੰਬਰ 92 ਦੇ ਨੇੜੇ ਵਾਪਰਿਆ।

Fire incident

ਫੈਕਟਰੀ ਵਿੱਚ ਪਲਾਸਟਿਕ ਅਤੇ ਨੇਲ ਪਾਲਿਸ਼ ਸਮੱਗਰੀ ਹੋਣ ਕਾਰਨ ਅੱਗ ਬੇਕਾਬੂ ਹੋ ਗਈ। ਫਿਲਹਾਲ ਅੱਗ ਬੁਝਾ ਵਿਭਾਗ ਦੀ ਟੀਮ ਅੱਗ ਬੁਝਾਉਣ ਅਤੇ ਫੈਕਟਰੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਕਰ ਰਹੀ ਹੈ।ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੁਡਲੀ ਜਾਣਕਾਰੀ ਦੇ ਅਨੁਸਾਰ ਇਸ ਫੈਕਟਰੀ ਵਿੱਚ ਨੇਲ ਪਾਲਿਸ਼ ਅਤੇ ਲਿਪਸਟਿਕ ਬਣਾਉਣ ਦਾ ਕੰਮ ਚੱਲ ਰਿਹਾ ਸੀ। 30 ਤੋਂ ਵੱਧ ਮਜ਼ਦੂਰਾਂ ਨੇ ਉਥੇ ਕੰਮ ਕਰਦੇ ਸਨ। ਹਾਦਸੇ ਸਮੇਂ ਕਾਮੇ ਮਜਦੂਰ ਪਏ ਸਨ। ਖਦਸ਼ਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਹੋ ਸਕਦੀ ਹੈ।

ਇਹ ਵੀ ਦੇਖੋ: ਕੀ ਤੁਸੀਂ ਵੀ ‘Google pay’ ਇਸਤੇਮਾਲ ਕਰਦੇ ਹੋ, ਇਸ ਸ਼ਖ਼ਸ ਦੀ ਹੱਡ ਬੀਤੀ ਸੁਣੋ ਤੇ ਜਾਗਰੂਕ ਹੋ ਜਾਓ !

The post ਦਿੱਲੀ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਇੱਕ ਸੜੀ ਹੋਈ ਲਾਸ਼ ਬਰਾਮਦ appeared first on Daily Post Punjabi.

ਨਗਰ ਨਿਗਮ ਦੇ ਗੋਦਾਮ ‘ਚ ਜਬਤ ਕੀਤਾ ਸਮਾਨ ਸੜਿਆ, ਨੈਸ਼ਨਲ ਇੰਨਸ਼ੋਰੈਸਾਂ ਦਫ਼ਤਰ ‘ਚ ਵੀ ਲੱਗੀ ਅੱਗ
The post ਨਗਰ ਨਿਗਮ ਦੇ ਗੋਦਾਮ ‘ਚ ਜਬਤ ਕੀਤਾ ਸਮਾਨ ਸੜਿਆ, ਨੈਸ਼ਨਲ ਇੰਨਸ਼ੋਰੈਸਾਂ ਦਫ਼ਤਰ ‘ਚ ਵੀ ਲੱਗੀ ਅੱਗ appeared first on Daily Post Punjabi.