Fire Ludhiana Wool Factory Archives - Daily Post Punjabi

ਲੁਧਿਆਣਾ ਦੀ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਰੁਪਏ ਦੀ ਉੱਨ ਸੜ ਕੇ ਹੋਈ ਸੁਆਹ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਜੋਧੇਵਾਲ ਬਸਤੀ ਨੇੜੇ ਤੜਕੇ ਇੱਕ ਧਾਗੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ ਹੋ ਗਈ। ਫੈਕਟਰੀ ‘ਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

Fire Ludhiana Wool Factory

ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਦੇਖਦੇ ਹੀ ਦੇਖਦੇ ਅੱਗ ਵਧ ਗਈ। ਅੱਗ ਨੇ ਪੂਰੀ ਇਮਾਰਤ ਨੂੰ ਤਬਾਹ ਕਰ ਦਿੱਤਾ। ਇਸ ਦੇ ਨਾਲ ਹੀ ਅੱਗ ਦੀਆਂ ਲਪਟਾਂ ਨੇੜੇ ਸਥਿਤ ਫੈਕਟਰੀ ਦੇ ਲੋਕਾਂ ਤੱਕ ਪਹੁੰਚਣੀਆਂ ਸ਼ੁਰੂ ਹੋ ਗਈਆਂ। ਕਰੀਬ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਨਿਊ ਸ਼ਕਤੀ ਨਗਰ ਦੀ ਗਲੀ ਨੰਬਰ 8 ‘ਚ ਸਥਿਤ ਸ਼੍ਰੀਰਾਮ ਮੂਲ ਟਰੇਡਰਜ਼ ਫੈਕਟਰੀ ਦੀ ਚੌਥੀ ਮੰਜ਼ਿਲ ‘ਚ ਅੱਗ ਲੱਗੀ ਦੇਖ ਕੇ ਲੋਕਾਂ ਨੇ ਇਸ ਦੀ ਸੂਚਨਾ ਇਸ ਦੇ ਮਾਲਕ ਨੀਰਜ ਗੋਇਲ ਨੂੰ ਫੋਨ ‘ਤੇ ਦਿੱਤੀ। ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਵੀ ਫੋਨ ਕੀਤਾ। ਥਾਣਾ ਟਿੱਬਾ ਅਤੇ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਭੀੜ ਨੂੰ ਖਿੰਡਾਇਆ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੀਆਂ 8 ਤੋਂ 10 ਗੱਡੀਆਂ ਅੱਗ ਬੁਝਾਉਣ ‘ਚ ਲੱਗੀਆਂ।

The post ਲੁਧਿਆਣਾ ਦੀ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਰੁਪਏ ਦੀ ਉੱਨ ਸੜ ਕੇ ਹੋਈ ਸੁਆਹ appeared first on Daily Post Punjabi.