Fire Tourist Bus Samalkha Archives - Daily Post Punjabi

ਪਾਣੀਪਤ ‘ਚ ਚੱਲਦੀ ਟੂਰਿਸਟ ਬੱਸ ‘ਚ ਲੱਗੀ ਅੱਗ, ਪੰਜਾਬ ਤੋਂ ਦਿੱਲੀ ਜਾ ਰਹੀ ਸੀ ਬੱਸ
ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਸਮਾਲਖਾ ਕਸਬੇ ਵਿੱਚੋਂ ਲੰਘਦੇ NH-44 ‘ਤੇ ਪਿੰਡ ਪੱਟੀ ਕਲਿਆਣਾ ਨੇੜੇ ਸ਼ਨੀਵਾਰ ਸਵੇਰੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਇੱਕ ਚੱਲਦੀ ਟੂਰਿਸਟ ਬੱਸ ਨੂੰ ਅਚਾਨਕ ਅੱਗ ਲੱਗ ਗਈ। ਬੱਸ ਦੇ ਅੰਦਰ ਸਵਾਰੀਆਂ ਵੀ ਸਨ।

Fire Tourist Bus Samalkha

ਡਰਾਈਵਰ ਨੇ ਜਿਵੇਂ ਹੀ ਬੋਨਟ ‘ਚੋਂ ਧੂੰਆਂ ਉੱਠਦਾ ਦੇਖਿਆ ਤਾਂ ਉਸ ਨੇ ਤੁਰੰਤ ਬੱਸ ਨੂੰ ਹਾਈਵੇਅ ਵਾਲੇ ਪਾਸੇ ਰੋਕ ਕੇ ਸਾਰੀਆਂ ਸਵਾਰੀਆਂ ਨੂੰ ਹੇਠਾਂ ਉਤਾਰ ਲਿਆ। ਸਵਾਰੀਆਂ ਨੂੰ ਉਤਾਰਦੇ ਸਮੇਂ ਅਚਾਨਕ ਬੱਸ ਨੂੰ ਅੱਗ ਲੱਗ ਗਈ। ਹਾਦਸੇ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ।ਸੂਚਨਾ ਮਿਲਦੇ ਹੀ ਨਜ਼ਦੀਕੀ ਨਿਰੰਕਾਰੀ ਸਤਿਸੰਗ ਭਵਨ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਰਵਾਨਾ ਹੋ ਗਈ। ਸਮਾਲਖਾ ਫਾਇਰ ਸਟੇਸ਼ਨ ਤੋਂ ਇਕ ਹੋਰ ਗੱਡੀ ਮੌਕੇ ‘ਤੇ ਪਹੁੰਚ ਗਈ। ਦੋਵਾਂ ਵਾਹਨਾਂ ਨੇ ਤੁਰੰਤ ਪਾਣੀ ਦਾ ਛਿੜਕਾਅ ਕਰਕੇ ਅੱਗ ‘ਤੇ ਕਾਬੂ ਪਾਇਆ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਜਿਹੇ ‘ਚ ਵੱਡਾ ਹਾਦਸਾ ਹੋਣੋਂ ਟਲ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਪੰਜਾਬ ਦੇ ਲੁਧਿਆਣਾ ਤੋਂ ਦਿੱਲੀ ਜਾ ਰਹੀ ਸੀ। ਬੱਸ ਸਵੇਰੇ 5.45 ਵਜੇ ਐਨਐਚ-44 ‘ਤੇ ਸਮਾਲਖਾ ਪਹੁੰਚੀ। ਜਿੱਥੇ ਅਚਾਨਕ ਬੱਸ ‘ਚ ਪਹਿਲਾਂ ਧੂੰਆਂ ਉੱਠਿਆ ਅਤੇ ਫਿਰ ਅੱਗ ਲੱਗ ਗਈ। ਲੁਧਿਆਣਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੱਸ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਹੈ। ਡਰਾਈਵਰ ਅਨੁਸਾਰ ਅੱਗ ਲੱਗਣ ਦਾ ਕਾਰਨ ਤਾਰਾਂ ਵਿੱਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਫੋਰਸ ਵੀ ਤੁਰੰਤ ਮੌਕੇ ‘ਤੇ ਪਹੁੰਚ ਗਈ। ਹਾਦਸੇ ਵਿੱਚ ਬੱਸ ਸੜ ਕੇ ਸੁਆਹ ਹੋ ਗਈ। ਪੁਲਿਸ ਮੁਤਾਬਕ ਜੇਕਰ ਡਰਾਈਵਰ ਨੂੰ ਅੱਗ ਲੱਗਣ ਦਾ ਪਤਾ ਥੋੜੀ ਦੇਰ ਨਾਲ ਲੱਗਾ ਹੁੰਦਾ ਤਾਂ ਹਾਦਸਾ ਹੋਰ ਵਧ ਜਾਣਾ ਸੀ।

The post ਪਾਣੀਪਤ ‘ਚ ਚੱਲਦੀ ਟੂਰਿਸਟ ਬੱਸ ‘ਚ ਲੱਗੀ ਅੱਗ, ਪੰਜਾਬ ਤੋਂ ਦਿੱਲੀ ਜਾ ਰਹੀ ਸੀ ਬੱਸ appeared first on Daily Post Punjabi.