Firing at the car Archives - Daily Post Punjabi

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਗੱਡੀ ‘ਤੇ ਫਾਇਰਿੰਗ, ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ‘ਤੇ ਦੇਰ ਰਾਤ ਫਾਇਰਿੰਗ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਕੁਲਬੀਰ ਸਿੰਘ ਜ਼ੀਰਾ ਆਪਣੀ ਗੱਡੀ ਵਿੱਚ ਜਾ ਰਹੇ ਸਨ, ਇਸ ਦੌਰਾਨ ਫ਼ਿਰੋਜ਼ਪੁਰ ਜ਼ੀਰਾ ਰੋਡ ‘ਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਘਟਨਾ ਦੀ ਜਾਣਕਾਰੀ ਕੁਲਬੀਰ ਸਿੰਘ ਜ਼ੀਰਾ ਨੇ ਦਿੱਤੀ ਹੈ।

ਜਾਣਕਾਰੀ ਅਨੁਸਾਰ ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ‘ਚ ਜ਼ੀਰਾ ਜਾ ਰਹੇ ਸਨ। ਇਸ ਦੌਰਾਨ ਕ੍ਰੇਟਾ ਕਾਰ ਚਾਲਕਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਕੁਲਬੀਰ ਜੀਰਾ ਦੀ ਕਾਰ ਜਾ ਰਹੀ ਹੈ ਅਤੇ ਇੱਕ ਕ੍ਰੇਟਾ ਕਾਰ ਪਿੱਛੇ ਤੋਂ ਲੰਘ ਰਹੀ ਹੈ। ਕੁਲਬੀਰ ਸਿੰਘ ਜ਼ੀਰਾ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਾਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਟਰੰਪ ਦੇ ਹੁਕਮ ‘ਤੇ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਕੱਢਣਾ ਕੀਤਾ ਸ਼ੁਰੂ, 205 ਲੋਕਾਂ ਨੂੰ ਲੈ ਕੇ ਰਵਾਨਾ ਹੋਇਆ ਫੌਜੀ ਜਹਾਜ਼

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਗੱਡੀ ‘ਤੇ ਫਾਇਰਿੰਗ, ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ appeared first on Daily Post Punjabi.