firing case Archives - Daily Post Punjabi

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲਾ: ਲਾਰੇਂਸ ਬਿਸ਼ਨੋਈ ਅਤੇ ਉਸਦੇ ਭਰਾ ਅਨਮੋਲ ਬਿਸ਼ਨੋਈ ਵਾਂਟੇਡ ਲਿਸਟ ‘ਚ ਸ਼ਾਮਲ
ਇੱਕ ਹਫ਼ਤਾ ਪਹਿਲਾਂ, ਦੋ ਅਣਪਛਾਤੇ ਬਾਈਕ ਸਵਾਰਾਂ ਨੇ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਕੀਤੀ ਸੀ। ਪੁਲਿਸ ਨੇ ਇਸ ਮਾਮਲੇ ‘ਚ ਦੋਵਾਂ ਦੋਸ਼ੀਆਂ ਨੂੰ ਗੁਜਰਾਤ ਦੇ ਕੱਛ ਤੋਂ ਗ੍ਰਿਫਤਾਰ ਕੀਤਾ ਸੀ। ਸੁਪਰਸਟਾਰ ਸਲਮਾਨ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਹੁਣ ਇਸ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ।

salman khan firing case

ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਦੋਸ਼ੀ ਬਣਾਇਆ ਹੈ। ਲਾਰੈਂਸ ਦੇ ਨਾਲ-ਨਾਲ ਉਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਵੀ ਕ੍ਰਾਈਮ ਬ੍ਰਾਂਚ ਨੇ ਲੋੜੀਂਦੇ ਸੂਚੀ ‘ਚ ਸ਼ਾਮਲ ਕੀਤਾ ਹੈ। ਕ੍ਰਾਈਮ ਬ੍ਰਾਂਚ ਮੁਤਾਬਕ ਹੁਣ ਤੱਕ ਦੀ ਜਾਂਚ ‘ਚ ਬਿਸ਼ਨੋਈ ਖਿਲਾਫ ਕੁਝ ਸਬੂਤ ਅਤੇ ਗਵਾਹ ਮਿਲੇ ਹਨ। ਜਿਸ ਦੇ ਆਧਾਰ ‘ਤੇ ਬਿਸ਼ਨੋਈ ਭਰਾਵਾਂ ਨੂੰ ਮਾਮਲੇ ‘ਚ ਦੋਸ਼ੀ ਬਣਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਇਹ ਮਾਮਲਾ ਆਈਪੀਸੀ ਦੀ ਧਾਰਾ 506(2), 115, 201 ਤਹਿਤ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਕ੍ਰਾਈਮ ਬ੍ਰਾਂਚ ਜਲਦ ਹੀ ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਨੋਟਿਸ ਜਾਰੀ ਕਰ ਸਕਦੀ ਹੈ। ਉਹ ਜੇਲ੍ਹ ਵਿੱਚ ਬੰਦ ਲਾਰੇਂਸ ਬਿਸ਼ਨੋਈ ਦੀ ਹਿਰਾਸਤ ਦੀ ਮੰਗ ਨੂੰ ਲੈ ਕੇ ਅਦਾਲਤ ਵਿੱਚ ਅਰਜ਼ੀ ਵੀ ਦਾਇਰ ਕਰੇਗੀ।

The post ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲਾ: ਲਾਰੇਂਸ ਬਿਸ਼ਨੋਈ ਅਤੇ ਉਸਦੇ ਭਰਾ ਅਨਮੋਲ ਬਿਸ਼ਨੋਈ ਵਾਂਟੇਡ ਲਿਸਟ ‘ਚ ਸ਼ਾਮਲ appeared first on Daily Post Punjabi.

ਫ਼ਰੀਦਕੋਟ ਪੁਲਿਸ ‘ਤੇ ਗੋ.ਲੀਬਾਰੀ ਕਰਨ ਵਾਲਾ ਦੇਸੀ ਪਿਸਤੌਲ ਸਣੇ ਕਾਬੂ, ਦੂਜਾ ਮੁਲਜ਼ਮ ਫਰਾਰ
ਪੰਜਾਬ ਦੇ ਫ਼ਰੀਦਕੋਟ CIA ਸਟਾਫ਼ ‘ਤੇ ਗੋ.ਲੀ ਚਲਾ ਕੇ ਭੱਜਣ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ ਵਾਰਦਾਤ ਵਿੱਚ ਵਰਤੀ ਗਈ ਬਾਈਕ ਵੀ ਜ਼ਬਤ ਕਰ ਲਈ ਗਈ ਹੈ। ਫਿਲਹਾਲ ਦੂਜਾ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਫਰਾਰ ਹੈ। ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

SSP ਹਰਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ CIA ਸਟਾਫ਼ ਦੇ ਇੰਚਾਰਜ ਹਰਬੰਸ਼ ਸਿੰਘ ਵੱਲੋਂ ਸਿੱਖਾਵਾਲਾ ਰੋਡ ’ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇਕ ਮੋਟਰ ਸਾਈਕਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਟੀਮ ਨੇ ਟਾਰਚ ਲਾਈਟ ਜਗਾ ਕੇ ਰੁਕਣ ਲਈ ਕਿਹਾ। ਪਰ ਬਾਈਕ ਚਾਲਕ ਨੇ ਰੋਕਣ ਦੀ ਬਜਾਏ ਰਫ਼ਤਾਰ ਵਧਾ ਦਿੱਤੀ।

ਇਹ ਵੀ ਪੜ੍ਹੋ : ਜੈਸਲਮੇਰ ਦੇ ਪੋਕਰਨ ‘ਚ ਸਕੂਲ ਬੱਸ ਪਲਟੀ, ਹਾਦਸੇ ‘ਚ ਕੰਡਕਟਰ ਦੀ ਮੌ.ਤ, 37 ਬੱਚੇ ਜ਼ਖਮੀ

SSP ਮੁਤਾਬਕ ਜਦੋਂ ਪੁਲਿਸ ਨੇ ਉਸ ਨੂੰ ਧੱਕਾ ਦੇ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬਾਈਕ ਦੇ ਪਿੱਛੇ ਬੈਠੇ ਨੌਜਵਾਨਾਂ ਨੇ ਉਨ੍ਹਾਂ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਮੁਲਜ਼ਮ ਸ਼ਮਿੰਦਰ ਲਾਲ ਵਾਸੀ ਪਿੰਡ ਚਾਹਲ ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੂਜਾ ਮੁਲਜ਼ਮ ਸੁਰਿੰਦਰ ਪਾਲ ਵਾਸੀ ਕੋਟਕਪੂਰਾ ਅਜੇ ਫਰਾਰ ਹੈ। ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫ਼ਰੀਦਕੋਟ ਪੁਲਿਸ ‘ਤੇ ਗੋ.ਲੀਬਾਰੀ ਕਰਨ ਵਾਲਾ ਦੇਸੀ ਪਿਸਤੌਲ ਸਣੇ ਕਾਬੂ, ਦੂਜਾ ਮੁਲਜ਼ਮ ਫਰਾਰ appeared first on Daily Post Punjabi.

ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਕੇਸ : ਪੰਜਾਬ ਪੁਲਿਸ ਵੱਲੋਂ 12 ਜਵਾਨਾਂ ਨੂੰ ਸੰਮਨ ਜਾਰੀ
ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ‘ਤੇ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੀ ਹੱਤਿਆ ਦੇ ਮਾਮਲੇ ‘ਚ ਬੀਤੇ ਬੁੱਧਵਾਰ ਨੂੰ 12 ਜਵਾਨਾਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਇਹ ਨੋਟਿਸ ਧਾਰਾ 160 ਦੇ ਤਹਿਤ ਭੇਜਿਆ ਗਿਆ ਹੈ। ਇਸ ਵਿਚ ਜਵਾਨਾਂ ਨੂੰ ਬਿਆਨ ਦਰਜ ਕਰਵਾਉਣ ਲਈ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਬਠਿੰਡਾ ਛਾਉਣੀ ਦੇ SHO ਗੁਰਦੀਪ ਸਿੰਘ ਨੇ ਜਵਾਨਾਂ ਨੂੰ ਭੇਜੇ ਨੋਟਿਸ ਦੀ ਪੁਸ਼ਟੀ ਕੀਤੀ ਹੈ।

Bathinda Military Station Firing Case

SHO ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਫੌਜ ਦੇ ਜਵਾਨਾਂ ਨੂੰ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਫੌਜ ਆਪਣੇ ਪੱਧਰ ‘ਤੇ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਪੁਲਿਸ ਇਸ ਤੋਂ ਸੰਤੁਸ਼ਟ ਨਹੀਂ ਹੈ। SSP ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਕਤਲੇਆਮ ਤੋਂ ਬਾਅਦ ਥਾਣਾ ਕੈਂਟ ਵਿੱਚ ਯੂਨਿਟ ਦੇ ਮੇਜਰ ਸ਼ੁਕਲਾ ਦੇ ਬਿਆਨਾਂ ’ਤੇ ਦੋ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਫੌਜ ਦੇ ਨਾਲ ਮਿਲ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Bathinda Military Station Firing Case

SSP ਗੁਲਨੀਤ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਉਸ ਸਮੇਂ ਡਿਊਟੀ ’ਤੇ ਮੌਜੂਦ 12 ਜਵਾਨਾਂ ਤੋਂ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਕੁਝ ਸ਼ੱਕੀ ਤੱਥ ਸਾਹਮਣੇ ਆਏ ਹਨ। ਜਿਸ ਕਾਰਨ ਪੁਲਿਸ ਹੁਣ ਉਨ੍ਹਾਂ 12 ਜਵਾਨਾਂ ਤੋਂ ਪੁੱਛਗਿੱਛ ਕਰੇਗੀ। ਪੁਲਿਸ ਸੂਤਰਾਂ ਅਨੁਸਾਰ ਗਨਰ ਨਾਗਾ ਸੁਰੇਸ਼ ਅਤੇ ਗਨਰ ਦੇਸਾਈ ਮੋਹਨ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਹੈ।

ਇਹ ਵੀ ਪੜ੍ਹੋ : ਕ੍ਰਿਕਟ ਪ੍ਰਸ਼ੰਸਕਾਂ ਲਈ ਖੁਸ਼ਖਬਰੀ: ਮੋਹਾਲੀ ‘ਚ ਹੋ ਸਕਦੈ ਵਿਸ਼ਵ ਕੱਪ ਦਾ ਮੈਚ, 79.46 ਕਰੋੜ ਦਾ ਫੰਡ ਜਾਰੀ

ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਨੇ ਗਵਾਹ ਗਨਰ ਦੇਸਾਈ ਮੋਹਨ ਅਤੇ ਗਨਰ ਨਾਗਾ ਸੁਰੇਸ਼ ਦੇ ਬਿਆਨਾਂ ‘ਤੇ ਸ਼ੱਕ ਪ੍ਰਗਟਾਇਆ ਹੈ। ਹਮਲਾਵਰਾਂ ਦੀ ਗਿਣਤੀ, ਉਨ੍ਹਾਂ ਦਾ ਕੁੜਤਾ ਪਜਾਮਾ ਪਹਿਨ ਕੇ ਆਉਣਾ ਅਤੇ ਇੱਕ ਹੱਥ ਵਿੱਚ ਕੁਹਾੜੀ ਅਤੇ ਦੂਜੇ ਵਿੱਚ ਰਾਈਫਲ ਹੋਣਾ ਆਪਣੇ ਆਪ ਵਿੱਚ ਸ਼ੱਕ ਪੈਦਾ ਕਰਦਾ ਹੈ। ਕਿਉਂਕਿ ਸਾਰੇ ਸ਼ਹੀਦ ਜਵਾਨਾਂ ‘ਤੇ ਗੋਲੀਆਂ ਦੇ ਨਿਸ਼ਾਨ ਸਨ ਅਤੇ ਕਿਸੇ ਨੂੰ ਵੀ ਕੁਹਾੜੀ ਨਾਲ ਨਹੀਂ ਮਾਰਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਕੇਸ : ਪੰਜਾਬ ਪੁਲਿਸ ਵੱਲੋਂ 12 ਜਵਾਨਾਂ ਨੂੰ ਸੰਮਨ ਜਾਰੀ appeared first on Daily Post Punjabi.

ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲਾ ਪਹੁੰਚਿਆ ਹਾਈ ਕੋਰਟ
sidhumoosewala firing case highcourt:ਪਾਲੀਵੁਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦਾ ਹੈ। ਸਿੱਧੂ ਮੂਸੇ ਵਾਲਾ ਵੱਲੋਂ ਏ. ਕੇ.  47 ਨਾਲ ਕੀਤੇ ਫਾਇਰਿੰਗ ਦਾ ਅਸਰ ਹੁਣ ਤੱਕ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਇਹ ਮਾਮਲਾ ਹੁਣ ਹਾਈਕੋਰਟ ਤੱਕ ਪਹੁੰਚ ਚੁੱਕਾ ਹੈ। ਪੰਜਾਬ ਦੇ ਸੋਸ਼ਲ ਐਕਟਿਵਿਸਟਾਂ ਐਡਵੋਕੇਟ ਹਾਕਮ ਸਿੰਘ ਚੰਡੀਗੜ੍ਹ, ਪਰਵਿੰਦਰ ਸਿੰਘ ਕਿੱਤਣਾ, ਕੁਲਦੀਪ ਸਿੰਘ ਖਹਿਰਾ, ਸਿਮਰਨਜੀਤ ਕੌਰ ਗਿੱਲ ਅਤੇ ਅਮਰਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਵੱਲੋਂ ਸੰਗਰੂਰ ਅਤੇ ਬਰਨਾਲਾ ਜਿਲਿਆਂ ਵਿੱਚ ਕੀਤੀ ਫਾਇਰਿੰਗ ਦੇ ਮਾਮਲੇ ਦੀ ਜਾਂਚ ਸਪੈਸ਼ਲ ਇੱਨਵੈਸਟੀਗੇਸ਼ਨ ਟੀਮ ਤੋੰ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਇਸ ਤੋਂ ਇਲਾਵਾ ਕਈ ਹੋਰ ਪੁਲਸ ਅਫਸਰਾਂ ਕਰਮਚਾਰੀਆਂ ਨੂੰ ਬਤੌਰ ਮੁਲਜ਼ਮ ਨਾਮਜ਼ਦ ਕਰਨ ਦੇ ਨਾਲ ਨਾਲ ਇਹਨਾਂ ਅੈਕਟੀਵਿਸਟਾਂ ਨੂੰ ਬਤੌਰ ਸ਼ਿਕਾਇਤਕਰਤਾ ਵਿਚਾਰਨ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਤੁਹਾਨੂੰ ਦਾ ਦੇਈਏ ਕਿ ਇਹਨਾਂ ਅੈਕਟੀਵਿਸਟਾਂ ਨੇ ਸਿੱਧੂ ਮੂਸੇ ਵਾਲਾ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੁਆਰਾ ਕੀਤੀ ਜਾ ਰਹੀ ਢਿੱਲੀ ਕਾਰਵਾਈ ਨੂੰ ਲੁਕਣ ਮੀਚੀ ਦਾ ਨਾਮ ਦਿੱਤਾ ਹੈ।

ਜਾਣਾਕਾਰੀ ਮੁਤਾਬਿਕ ਸਿੱਧੂ ਮੂਸੇ ਵਾਲਾ ਖਿਲਾਫ ਤਿੰਨ ਮਾਮਲੇ ਦਰਜ ਹੋ ਚੁੱਕੇ ਹਨ। ਜਿਹਨਾ ‘ਚੋਂ ਇੱਕ ਜਿਲਾ ਬਰਨਾਲਾ ਦੇ ਧਨੌਲਾ ਥਾਣੇ ਵਿੱਚ, ਦੂਜਾ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗਾਣੇ ਗਾਉਨ ਕਰਕੇ ਮਾਨਸਾ ਦੇ ਥਾਣਾ ਸਦਰ ਵਿੱਚ ਅਤੇ ਤੀਜਾ ਸੰਗਰੂਰ ਜਿਲ੍ਹੇ ਦੇ ਥਾਣਾ ਸਦਰ ਧੂਰੀ ਵਿੱਚ ਦਰਜ ਹੈ।ਸਿੱਧੂ ਮੂਸੇ ਵਾਲਾ ਦੇ ਗੀਤਾਂ ਨੂੰ ਦਰਸ਼ਕਾਂ ਦੁਆਰਾ ਕਾਫੀ  ਪਸੰਦ ਕੀਤਾ ਜਾਂਦਾ ਹੈ। ਸਿੱਧੂ ਨੇ ਹੁਣ ਤੱਕ ਜਿੰਨੇ ਵੀ ਗੀਤ ਗਾਏ ਹਨ ਉਹ ਸਭ ਸੁਪਰ ਹਿੱਟ ਸਾਬਿਤ ਹੋਏ ਹਨ।

The post ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲਾ ਪਹੁੰਚਿਆ ਹਾਈ ਕੋਰਟ appeared first on Daily Post Punjabi.