Firing in America Archives - Daily Post Punjabi

ਅਮਰੀਕਾ ‘ਚ ਫਿਰ ਅੰਨ੍ਹੇਵਾਹ ਗੋਲੀਬਾਰੀ, ਕੈਂਟਕੀ ‘ਚ ਫਾਇਰਿੰਗ ਦੌਰਾਨ 6 ਲੋਕਾਂ ਦੀ ਮੌ.ਤ
ਅਮਰੀਕੀ ‘ਤੋਂ ਲਗਾਤਾਰ ਗੋਲੀਬਾਰੀ ਦੀ ਹਿੰਸਾ ਸਾਹਮਣੇ ਆ ਰਹੀ ਹੈ। ਹੁਣ ਕੈਂਟਕੀ ‘ਚ ਸੋਮਵਾਰ ਨੂੰ ਗੋਲੀਬਾਰੀ ਕਰਨ 6 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਹਮਲੇ ਵਿਚ 8 ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਲੁਈਸਵਿਲੇ ਸ਼ਹਿਰ ਦੀ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਮਲਾਵਰ ਨੂੰ ਢੇਰ ਕਰ ਦਿੱਤਾ ਹੈ।

Again Firing In America

ਮੈਟਰੋਸੇਫ ਡਿਸਪੈਚਰਜ਼ ਦੇ ਅਨੁਸਾਰ, ਓਲਡ ਨੈਸ਼ਨਲ ਬੈਂਕ ਨੂੰ ਖੇਤਰ ਵਿੱਚ ਇੱਕ ਸ਼ੂਟਰ ਦੀ ਰਿਪੋਰਟ ਮਿਲੀ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਇਲਾਕੇ ‘ਚ ਗੋਲੀਬਾਰੀ ਸ਼ੁਰੂ ਹੋ ਗਈ। ਲੁਈਸਵਿਲੇ ਮੈਟਰੋ ਪੁਲਿਸ ਅਧਿਕਾਰੀ ਅਤੇ FBI ਲੂਇਸਵਿਲ ਅਧਿਕਾਰੀ ਇਸ ਸਮੇਂ ਘਟਨਾ ਸਥਾਨ ‘ਤੇ ਪਹੁੰਚੇ। ਗਵਰਨਰ ਐਂਡੀ ਬੇਸ਼ੀਅਰ ਵੀ ਘਟਨਾ ਵਾਲੀ ਥਾਂ ਲਈ ਰਵਾਨਾ ਹੋਏ। ਉਨ੍ਹਾਂ ਟਵੀਟ ਕੀਤਾ ਕਿ ਕਿਰਪਾ ਕਰਕੇ ਸਾਰੇ ਜ਼ਖਮੀਆਂ ਦੇ ਪਰਿਵਾਰਾਂ ਲਈ ਪ੍ਰਾਰਥਨਾ ਕਰੋ।

ਇਹ ਵੀ ਪੜ੍ਹੋ : ਜਲਾਲਾਬਾਦ ‘ਚ ਪੁਲਿਸ ਵੱਲੋਂ ਹਾਈ ਅਲਰਟ ਜਾਰੀ, ਸ਼ੱਕੀ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਇਸ ਘਟਨਾ ਨੂੰ ਲੈ ਕੇ ਜਲਦ ਹੀ ਪ੍ਰੈੱਸ ਕਾਨਫਰੰਸ ਕਰੇਗੀ। ਇਹ ਘਟਨਾ ਬੇਸਬਾਲ ਸਟੇਡੀਅਮ ਅਤੇ ਕੈਂਟਕੀ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ਅਤੇ ਮੁਹੰਮਦ ਅਲੀ ਸੈਂਟਰ ਦੇ ਨੇੜੇ ਲੁਈਸਵਿਲੇ ਦੇ ਡਾਊਨਟਾਊਨ ਖੇਤਰ ਵਿੱਚ ਵਾਪਰੀ। ਘਟਨਾ ਬਾਰੇ ਇਕ ਚਸ਼ਮਦੀਦ ਨੇ ਦੱਸਿਆ ਕਿ ਮੈਂ ਸਟਾਪ ਲਾਈਟ ‘ਤੇ ਸੀ। ਮੈਂ ਦੇਖਿਆ ਕਿ ਚੌਰਾਹੇ ‘ਤੇ ਸੜਕ ਦੇ ਪਾਰ ਇਕ ਆਦਮੀ ਸੀ ਅਤੇ ਉਹ ਇਕ ਹੋਟਲ ਦੇ ਐਂਟਰੀ ਗੇਟ ‘ਤੇ ਲੇਟਿਆ ਹੋਇਆ ਸੀ। ਪੁਲਿਸ ਨੇ ਦੱਸਿਆ ਕਿ ਕਾਰਵਾਈ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਮਰੀਕਾ ‘ਚ ਫਿਰ ਅੰਨ੍ਹੇਵਾਹ ਗੋਲੀਬਾਰੀ, ਕੈਂਟਕੀ ‘ਚ ਫਾਇਰਿੰਗ ਦੌਰਾਨ 6 ਲੋਕਾਂ ਦੀ ਮੌ.ਤ appeared first on Daily Post Punjabi.

ਅਮਰੀਕਾ ‘ਚ ਮੁੜ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ, ਹਥਿਆਰਾਂ ਸਣੇ ਮੁਲਜ਼ਮ ਗ੍ਰਿਫਤਾਰ
ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਟੈਨੇਸੀ ਸੂਬੇ ਦੇ ਮਿਸੀਸਿਪੀ ਸ਼ਹਿਰ ‘ਚ ਸ਼ੁੱਕਰਵਾਰ ਦੇਰ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਚ 6 ਲੋਕਾਂ ਦੇ ਮੌਤ ਦੀ ਖਬਰ ਹੈ। ਸੂਚਨਾ ਮੁਤਾਬਕ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਦੋਸ਼ੀ ਕੋਲੋਂ ਕਈ ਹੈਂਡਗਨ ਅਤੇ ਸ਼ਾਰਟਗਨ ਵੀ ਮਿਲੇ ਸਨ, ਜਿਨ੍ਹਾਂ ਨੂੰ ਜਬਤ ਕਰ ਲਿਆ ਗਿਆ ਹੈ।

Firing in America

ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਬ੍ਰੈਡ ਲਾਂਸ ਨੇ ਦੱਸਿਆ ਕਿ ਇਹ ਘਟਨਾ ਮਿਸੀਸਿਪੀ ਸਿਟੀ ਦੇ ਅਰਕਾਬੁਤਲਾ ਇਲਾਕੇ ਦੀ ਹੈ। ਇੱਥੇ ਇੱਕ ਸਟੋਰ ਦੀ ਪਾਰਕਿੰਗ ਵਿੱਚ ਹਮਲਾਵਰ 52 ਸਾਲਾ ਰਿਚਰਡ ਡੇਲ ਕ੍ਰੂਮ ਨੇ ਕਾਰ ਵਿੱਚ ਬੈਠੇ ਵਿਅਕਤੀ ਉੱਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਰਿਚਰਡ ਡੇਲ ਕਰਮ ਆਪਣੀ ਸਾਬਕਾ ਪਤਨੀ ਦੇ ਘਰ ਪਹੁੰਚਿਆ।

Firing in America

ਇੱਥੇ ਉਸ ਨੇ ਆਪਣੀ ਸਾਬਕਾ ਪਤਨੀ ਅਤੇ ਉਸ ਦੇ ਮੰਗੇਤਰ ਨੂੰ ਗੋਲੀ ਮਾਰ ਦਿੱਤੀ। ਮਾਰੇ ਗਏ ਬਾਕੀ ਲੋਕ ਸਾਬਕਾ ਪਤਨੀ ਦੇ ਰਿਸ਼ਤੇਦਾਰ ਦੱਸੇ ਜਾਂਦੇ ਹਨ। ਇਸ ਗੋਲੀਬਾਰੀ ਵਿੱਚ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਅਧਿਕਾਰੀ ਲਾਂਸ ਨੇ ਦੱਸਿਆ ਕਿ ਦੋਸ਼ੀ ਦੇ ਘਰ ਨੇੜੇ ਦੋ ਹੋਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਉਨ੍ਹਾਂ ਦੇ ਸਰੀਰ ‘ਤੇ ਗੋਲੀਆਂ ਦੇ ਨਿਸ਼ਾਨ ਸਨ। ਪੁਲਿਸ ਅਨੁਸਾਰ ਮੁਲਜ਼ਮਾਂ ਕੋਲ ਕਈ ਤਰ੍ਹਾਂ ਦੀਆਂ ਬੰਦੂਕਾਂ ਸਨ।

ਇਹ ਵੀ ਪੜ੍ਹੋ : ਆਸਟ੍ਰੇਲੀਆ ਦੇ ਹਿੰਦੂ ਮੰਦਰ ਨੂੰ ਮਿਲੀ ਧਮਕੀ, ਕਿਹਾ- ਸ਼ਿਵਰਾਤਰੀ ਮੌਕੇ ਖਾਲਿਸਤਾਨ ਦੇ ਨਾਅਰੇ ਲਗਾਓ

ਪੁਲਿਸ ਅਧਿਕਾਰੀ ਲਾਂਸ ਨੇ ਦੱਸਿਆ ਕਿ ਦੋਸ਼ੀ ਦੇ ਘਰ ਦੇ ਸਾਹਮਣੇ ਉਸਦੀ ਕਾਰ ਮਿਲੀ ਸੀ। ਇਸ ਵਿੱਚ ਕਈ ਹੈਂਡਗਨ ਅਤੇ ਸ਼ਾਰਟਗਨ ਰੱਖੇ ਹੋਏ ਸਨ। ਇਸ ਮਗਰੋਂ ਪੁਲਿਸ ਨੇ ਤੁਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਹਥਿਆਰਾਂ ਨੂੰ ਸੀਲ ਕਰ ਦਿੱਤਾ। ਫਿਲਹਾਲ ਹਮਲੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਸਬੰਧੀ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਮਰੀਕਾ ‘ਚ ਮੁੜ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ, ਹਥਿਆਰਾਂ ਸਣੇ ਮੁਲਜ਼ਮ ਗ੍ਰਿਫਤਾਰ appeared first on Daily Post Punjabi.

ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ‘ਚ ਗੋਲੀਬਾਰੀ, ਤਿੰਨ ਦੀ ਮੌ.ਤ, ਕਈ ਲੋਕ ਜ਼ਖਮੀ
ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਅਨੁਸਾਰ, ਬੀਤੀ ਸੋਮਵਾਰ ਨੂੰ ਦੇਰ ਰਾਤ ਈਸਟ ਲੈਂਸਿੰਗ ਵਿੱਚ ਮਿਸ਼ੀਗਨ ਸਟੇਟ ਯੂਨੀਵਰਸਿਟੀ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ ਇਸ ਗੋਲੀਬਾਰੀ ‘ਚ ਕਈ ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਵੱਲੋਂ ਅਣਪਛਾਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Firing in America

ਇਸ ਮਾਮਲੇ ਸਬੰਧੀ ਮਿਸ਼ੀਗਨ ਸਟੇਟ ਯੂਨੀਵਰਸਿਟੀ ਪੁਲਿਸ ਦਾ ਕਹਿਣਾ ਹੈ ਕਿ ਕੈਂਪਸ ਵਿੱਚ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ‘ਤੋਂ ਬਾਅਦ ਪੁਲਿਸ ਨੇ ਟਵੀਟ ਕਰਕੇ ਕੈਂਪਸ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ।

Firing in America

ਸੂਚਨਾ ਮੁਤਾਬਕ ਹਮਲਾਵਰ ਇਕੱਲਾ ਸੀ ਅਤੇ ਫਿਲਹਾਲ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਵਧਾਨੀ ਦੇ ਤੌਰ ‘ਤੇ ਕੈਂਪਸ ਦੇ ਬਾਹਰ 30 ਫਾਇਰ ਟਰੱਕ, ਐਂਬੂਲੈਂਸ ਅਤੇ ਐਮਰਜੈਂਸੀ ਵਾਹਨ ਵੀ ਤੈਨਾਤ ਕੀਤੇ ਗਏ ਹਨ। ਮਿਸ਼ੀਗਨ ਸਟੇਟ ਯੂਨੀਵਰਸਿਟੀ ਦੇ ਕੈਂਪਸ ਵਿੱਚ ਕਈ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀ ਦਾ ਸਕੈਚ ਬਣਾ ਕੇ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਫੈਕਟਰੀ ‘ਚ ਮਿਲੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ

ਫਾਇਰਿੰਗ ਦੌਰਾਨ ਜ਼ਖਮੀਆਂ ਨੂੰ ਨਜ਼ਦੀਕੀ ਸਪੈਰੋ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਕੈਪਸ ਦੀਆਂ ਸਾਰੀਆਂ ਗਤੀਵਿਧੀਆਂ 48 ਘੰਟਿਆਂ ਦੇ ਲਈ ਰੱਦ ਕਰ ਦਿੱਤੀਆਂ ਗਈਆਂ ਹਨ। ਪੁਲਿਸ ਨੇ ਕਿਹਾ ਕਿ ਐਥਲੈਟਿਕ ਸਹੂਲਤ ਆਈਐਮ ਈਸਟ ਨੂੰ ਸੁਰੱਖਿਅਤ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ‘ਚ ਗੋਲੀਬਾਰੀ, ਤਿੰਨ ਦੀ ਮੌ.ਤ, ਕਈ ਲੋਕ ਜ਼ਖਮੀ appeared first on Daily Post Punjabi.