firing in amritsar death Archives - Daily Post Punjabi

ਅੰਮ੍ਰਿਤਸਰ ‘ਚ ਕਤਲ: ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਘਰੋਂ ਨਿਕਲੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਦੁਬਈ ਤੋਂ ਪਰਤੇ ਨੌਜਵਾਨ ਦੀ ਐਤਵਾਰ ਨੂੰ ਅੰਮ੍ਰਿਤਸਰ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਛੇਹਰਟਾ ਕਾਲੇ ਪਿੰਡ ਵਾਸੀ ਹਰਿੰਦਰ ਸਿੰਘ ਅਤੇ ਉਸ ਦੀ ਪਤਨੀ ਸਤਨਾਮ ਕੌਰ ਆਪਣੀਆਂ ਦੋ ਧੀਆਂ ਸਮੇਤ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸਾਢੇ ਤਿੰਨ ਵਜੇ ਦਰਬਾਰ ਸਾਹਿਬ ਮੱਥਾ ਟੇਕਣ ਲਈ ਘਰੋਂ ਨਿਕਲੇ ਸਨ। ਕਾਲੇ ਰੋਡ ‘ਤੇ ਮੋਟਰਸਾਈਕਲ ਸਵਾਰ ਨੌਜਵਾਨ ਨੇ ਹਰਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

firing in amritsar death

ਹਰਿੰਦਰ ਸਿੰਘ ਦੇ ਛੋਟੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ 13 ਦਿਨ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ। ਕਤਲ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਸੜਕ ਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਇਆ ਜਾ ਸਕੇ। ਜਲਦ ਹੀ ਦੋਸ਼ੀ ਫੜੇ ਜਾਣਗੇ।

ਦੱਸ ਦੇਈਏ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੂਜੇ ਦਿਨ ਵੀ ਲਗਾਤਾਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਵੱਲ ਜਾ ਰਿਹਾ ਸੀ ਤਾਂ ਕਿਸੇ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਾ ਨੌਜਵਾਨ ਐਨਆਰਆਈ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

The post ਅੰਮ੍ਰਿਤਸਰ ‘ਚ ਕਤਲ: ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਘਰੋਂ ਨਿਕਲੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ appeared first on Daily Post Punjabi.