Firing In Amritsar Archives - Daily Post Punjabi
ਅੰਮ੍ਰਿਤਸਰ ‘ਚ ਸਾਬਕਾ ਕੌਂਸਲਰ ਦੇ ਭਤੀਜੇ ‘ਤੇ ਫਾਇਰਿੰਗ, ਨੌਜਵਾਨ ਗੰਭੀਰ ਜ਼ਖਮੀ; ਪੁਲਿਸ ਜਾਂਚ ਜਾਰੀ
ਮੌਕੇ ‘ਤੇ ਪਹੁੰਚੇ ਏਸੀਪੀ ਸ਼ਿਵ ਦਰਸ਼ਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਹਮਲਾ ਉਸ ਵੇਲੇ ਹੋਇਆ ਜਦੋਂ ਨੌਜਵਾਨ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਅਤੇ ਉਸਦੀ ਭੈਣ ਨਾਲ ਸੀ। ਇਸ ਦੌਰਾਨ ਇੱਕ ਨਕਾਬਪੋਸ਼ ਨੌਜਵਾਨ ਐਕਟਿਵਾ ‘ਤੇ ਆਇਆ ਅਤੇ ਅਚਾਨਕ ਗੋਲੀ ਚਲਾ ਕੇ ਫਰਾਰ ਹੋ ਗਿਆ। ਗੋਲੀ ਨੌਜਵਾਨ ਦੇ ਪੇਟ ਵਿੱਚ ਲੱਗੀ।
ਪੁਲਿਸ ਦੇ ਮੁਤਾਬਕ ਫਿਲਹਾਲ ਕੋਈ ਪੁਰਾਣੀ ਰੰਜਿਸ਼ ਜਾਂ ਧਮਕੀ ਦੀ ਗੱਲ ਸਾਹਮਣੇ ਨਹੀਂ ਆਈ, ਪਰ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੇ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ ਅਤੇ ਕੁਝ ਮਹੱਤਵਪੂਰਨ ਸੁਰਾਗ ਹੱਥ ਲੱਗੇ ਹਨ। ਏਸੀਪੀ ਨੇ ਇਹ ਵੀ ਸਪਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਕਿਸੇ ਗੈਂਗਸਟਰ ਲਿੰਕ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜੇਲ੍ਹ ‘ਚ ਬੰਦ ਬ.ਦ.ਮਾ/ਸ਼ ਜੱ/ਗੂ ਦੀ ਮਾਸੀ ਨੇ ਜਿੱਤੀ ਚੋਣ, ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦੀ ਬਣੀ ਚੇਅਰਪਰਸਨ
ਦੂਜੇ ਪਾਸੇ, ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਇਸ ਘਟਨਾ ਦੀ ਕੜੀ ਨਿੰਦਾ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇੱਕ-ਦੋ ਦਿਨਾਂ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਤਾਂ ਕਾਂਗਰਸ ਵੱਲੋਂ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਦਾ ਘਿਰਾਓ ਵੀ ਸ਼ਾਮਲ ਹੋਵੇਗਾ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
The post ਅੰਮ੍ਰਿਤਸਰ ‘ਚ ਸਾਬਕਾ ਕੌਂਸਲਰ ਦੇ ਭਤੀਜੇ ‘ਤੇ ਫਾਇਰਿੰਗ, ਨੌਜਵਾਨ ਗੰਭੀਰ ਜ਼ਖਮੀ; ਪੁਲਿਸ ਜਾਂਚ ਜਾਰੀ appeared first on Daily Post Punjabi.
ਚੱਲਦੀ ਗੱਡੀ ‘ਤੇ ਮੁੰਡਿਆਂ ਨੇ ਕੀਤੀ ਫਾਇਰਿੰਗ, ਹਾਦਸੇ ‘ਚ ਇਕ ਨੌਜਵਾਨ ਦੀ ਗਈ ਜਾਨ
ਜ਼ਿਲਾ ਅੰਮ੍ਰਿਤਸਰ ਤੋਂ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਚੱਲਦੀ ਗੱਡੀ ‘ਤੇ ਕੁਝ ਮੁੰਡਿਆਂ ਨੇ ਫਾਇਰਿੰਗ ਕੀਤੀ । ਫਾਇਰਿੰਗ ‘ਚ ਇਕ ਨੌਜਵਾਨ ਦੀ ਜਾਨ ਚਲੀ ਗਈ।
ਮ੍ਰਿਤਕ ਦੀ ਪਛਾਣ 35 ਸਾਲਾ ਰੁਪਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਰੁਪਿੰਦਰ ਸਿੰਘ ਕੁਝ ਦੋਸਤਾਂ ਨਾਲ ਕਾਰ ਵਿਚ ਆ ਰਿਹਾ ਸੀ ਕਿ ਸੜਕ ਉਤੇ ਪਹਿਲਾਂ ਤੋਂ ਖੜ੍ਹੇ ਹੋਏ ਕੁਝ ਮੁੰਡਿਆਂ ਵੱਲੋਂ ਉਸ ਦੀ ਕਾਰ ‘ਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ। ਫਾਇਰਿੰਗ ਵਿਚ ਰੁਪਿੰਦਰ ਸਿੰਘ ਜ਼ਖਮੀ ਹੋ ਜਾਂਦਾਹੈ, ਜਿਸ ਨੂੰ ਰੁਪਿੰਦਰ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ ਪਰ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ। ਰੁਪਿੰਦਰ ਸਿੰਘ ਕੁਝ ਚਿਰ ਪਹਿਲਾਂ ਹੀ 302 ਮਾਮਲੇ ਵਿਚ ਜ਼ਮਾਨਤ ਉਤੇ ਬਾਹਰ ਆਇਆ ਸੀ।
ਇਹ ਵੀ ਪੜ੍ਹੋ : ਬਟਾਲਾ ‘ਚ ਲਾਪਤਾ ਨੌਜਵਾਨ ਦੀ ਮਿਲੀ ਦੇਹ, ਇਕ ਦਿਨ ਪਹਿਲਾਂ ਦੋਸਤਾਂ ਨਾਲ ਗਿਆ ਸੀ ਘਰੋਂ
ਮੌਕੇ ਉਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਮਲਾਵਰ ਕਾਰ ਵਿਚ ਸਵਾਰ ਹੋ ਕੇ ਆਏ ਸਨ, ਉਹ 2 ਨੌਜਵਾਨ ਸਨ। ਉਨ੍ਹਾਂ ਵੱਲੋਂ ਰੁਪਿੰਦਰ ਸਿੰਘ ਦੀ ਕਾਰ ਉਤੇ ਫਾਇਰਿੰਗ ਕੀਤੀ ਜਾਂਦੀ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
The post ਚੱਲਦੀ ਗੱਡੀ ‘ਤੇ ਮੁੰਡਿਆਂ  ਨੇ ਕੀਤੀ ਫਾਇਰਿੰਗ, ਹਾਦਸੇ ‘ਚ ਇਕ ਨੌਜਵਾਨ ਦੀ ਗਈ ਜਾਨ appeared first on Daily Post Punjabi.
ਅੰਮ੍ਰਿਤਸਰ ‘ਚ ਫਿਰ ਹੋਈ ਗੋਲੀਬਾਰੀ, 4 ਨੌਜਵਾਨਾਂ ਨੇ ਘਰ ‘ਚ ਵੜ ਕੇ ਕੀਤੀ ਫਾਇਰਿੰਗ, 1 ਵਿਅਕਤੀ ਦੀ ਮੌ.ਤ
ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਫਿਰ ਤੋਂ ਫਾਇਰਿੰਗ ਕੀਤੀ ਗਈ ਹੈ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ 4 ਹਮਲਾਵਰਾਂ ਨੇ ਘਰ ‘ਚ ਵੜ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰ ਰਹੀ ਹੈ। ਇਸ ਦੇ ਨਾਲ ਹੀ ਘਟਨਾ ਸਬੰਧੀ ਫੋਰੈਂਸਿਕ ਟੀਮ ਨੇ ਘਰ ਦੀ ਜਾਂਚ ਕੀਤੀ ਹੈ।
Firing In Amritsar
ਅੰਮ੍ਰਿਤਸਰ ਦੇ ਇਸਲਾਮਾਬਾਦ ਖੇਤਰ ਅਧੀਨ ਪੈਂਦੇ ਰਾਮ ਨਗਰ ‘ਚ ਕਰੀਬ 11:30 ਵਜੇ 4 ਅਣਪਛਾਤੇ ਨੌਜਵਾਨ ਇਕ ਘਰ ‘ਚ ਦਾਖਲ ਹੋ ਗਏ। ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਘਰ ਬੇਕਰੀ ਵਾਲਿਆਂ ਦਾ ਹੈ। ਅੰਦਰ ਜਾਂਦੇ ਹੀ ਨੌਜਵਾਨਾਂ ਨੇ ਸੌਰਭ ਨਾਂ ਦੇ ਨੌਜਵਾਨ ’ਤੇ ਦੋ ਗੋਲੀਆਂ ਚਲਾ ਦਿੱਤੀਆਂ, ਜੋ ਕਿ ਉਸ ਦੀ ਛਾਤੀ ਵਿੱਚ ਜਾ ਵੱਜੀ। ਘਟਨਾ ਤੋਂ ਬਾਅਦ ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਨੇ ਤੁਰੰਤ ਸੌਰਭ ਨੂੰ ਅਮਨਦੀਪ ਹਸਪਤਾਲ ਪਹੁੰਚਾਇਆ ਪਰ ਉੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਰੋਪੜ ਦੇ ਸਤਲੁਜ ਦਰਿਆ ‘ਚ ਪਲਟੀ ਕਿਸ਼ਤੀ, ਪਾਣੀ ‘ਚ ਰੁੜ੍ਹੇ 2 ਵਿਅਕਤੀ, ਇੱਕ ਦੀ ਲਾ.ਸ਼ ਬਰਾਮਦ
ਇਸ ਮਾਮਲੇ ਸਬੰਧੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੀਤੀ ਜਾਵੇਗੀ ਦਾ ਕਹਿਣਾ ਹੈ ਕਿ ਅਜੇ ਕਾਰਨਾਂ ਅਤੇ ਦੋਸ਼ੀਆਂ ਬਾਰੇ ਕੁਝ ਕਹਿਣਾ ਠੀਕ ਨਹੀਂ ਹੋਵੇਗਾ, ਫਿਲਹਾਲ ਜਾਂਚ ਸ਼ੁਰੂ ਕੀਤੀ ਗਈ ਹੈ। । ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਘਰ ‘ਚ ਅਤੇ ਇਲਾਕੇ ਵਿੱਚ ਲੱਗੇ CCTV ਫੁਟੇਜ ‘ਤੋਂ ਦੋਸ਼ੀਆਂ ਸਬੰਧੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
The post ਅੰਮ੍ਰਿਤਸਰ ‘ਚ ਫਿਰ ਹੋਈ ਗੋਲੀਬਾਰੀ, 4 ਨੌਜਵਾਨਾਂ ਨੇ ਘਰ ‘ਚ ਵੜ ਕੇ ਕੀਤੀ ਫਾਇਰਿੰਗ, 1 ਵਿਅਕਤੀ ਦੀ ਮੌ.ਤ appeared first on Daily Post Punjabi.
ਅੰਮ੍ਰਿਤਸਰ ‘ਚ ਫਿਰ ਹੋਈ ਗੋਲੀਬਾਰੀ, 20 ਸਾਲਾਂ ਨੌਜਵਾਨ ਦੇ ਲੱਤ ‘ਚ ਲੱਗੀ, ਹਸਪਤਾਲ ‘ਚ ਭਰਤੀ
ਪੰਜਾਬ ਦੇ ਅੰਮ੍ਰਿਤਸਰ ‘ਚ ਪੁਰਾਣੀ ਦੁਸ਼ਮਣੀ ਕਾਰਨ ਕੁਝ ਨੌਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਮਾਮਲਾ ਅੰਮ੍ਰਿਤਸਰ ਦੇ ਰਿਸ਼ੀ ਵਿਹਾਰ ਦਾ ਹੈ। ਇਸ ਗੋਲੀਬਾਰੀ ‘ਚ ਇਕ ਗੋਲੀ ਉੱਥੋਂ ਲੰਘ ਰਹੇ ਨੌਜਵਾਨ ਦੀ ਲੱਤ ਵਿੱਚ ਲੱਗੀ ਹੈ। ਸ਼ਰਾਰਤੀ ਅਨਸਰਾਂ ਵੱਲੋਂ ਇਸੇ ਝਗੜੇ ਵਿਚ ਇਕ 80 ਸਾਲਾ ਵਿਅਕਤੀ ਨੂੰ ਇੱਟ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਹੈ। ਦੋਵਾਂ ਜ਼ਖਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਜ਼ਖਮੀਆਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ।
Firing In Amritsar
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਰਿਸ਼ੀ ਵਿਹਾਰ ਦੇ ਰਹਿਣ ਵਾਲੇ ਰਤਨਾ ਲਾਲ ਨੇ ਦੱਸਿਆ ਕਿ ਤਿੰਨ-ਚਾਰ ਮਹੀਨੇ ਪਹਿਲਾਂ ਵੀ ਉਨ੍ਹਾਂ ਦੀ ਲੜਾਈ ਹੋਈ ਸੀ। ਉਨ੍ਹਾਂ ਦੱਸਿਆ ਇਹ ਝਗੜਾ ਕਿਸੇ ਹੋਰ ਨਾਲ ਨਹੀਂ ਸਗੋਂ ਉਸ ਦੀ ਨੂੰਹ ਅਤੇ ਉਸ ਦੇ ਪੋਤੇ ਦਾ ਚੱਲ ਰਿਹਾ ਹੈ। ਦੇਰ ਰਾਤ ਉਸ ਨੂੰ ਆਪਣੇ ਘਰ ਫੋਨ ਆਇਆ ਤਾਂ ਉਸ ਦਾ ਪੋਤਾ ਆਪਣੇ ਇਕ-ਦੋ ਸਾਥੀਆਂ ਨਾਲ ਕਾਲੀ ਮਾਤਾ ਮੰਦਰ ਨੇੜੇ ਪਹੁੰਚ ਗਿਆ। ਪੋਤਰੇ ਨੂੰ ਇਕੱਲਾ ਜਾਂਦਾ ਦੇਖ ਕੇ ਉਹ ਤੇ ਪਰਿਵਾਰਕ ਮੈਂਬਰ ਵੀ ਪਿੱਛੇ ਹੋ ਗਏ। ਦੂਜੇ ਪਾਸੇ ਤੋਂ ਨੌਜਵਾਨ 20-22 ਲੜਕਿਆਂ ਨੂੰ ਆਪਣੇ ਨਾਲ ਲੈ ਕੇ ਆਏ ਸਨ।
ਸੂਚਨਾ ਮੁਤਾਬਕ ਮੁਲਜ਼ਮਾਂ ਨੇ ਪਹਿਲਾਂ ਉਨ੍ਹਾਂ ‘ਤੇ ਦਾਤਰ ਤੇ ਫਿਰ ਇੱਟਾਂ ਰੋੜ੍ਹਿਆ ਨਾਲ ਹਮਲਾ ਕੀਤਾ। ਅੰਤ ‘ਚ ਹਮਲਾਵਰਾਂ ਨੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਜਿਸ ਵਿੱਚੋਂ ਇੱਕ ਗੋਲੀ 20 ਸਾਲਾ ਬਲਦੇਵ ਸਿੰਘ ਨੂੰ ਲੱਗੀ। ਜ਼ਖ਼ਮੀ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਨੌਕਰੀ ਤੋਂ ਵਾਪਸ ਆਇਆ ਸੀ। ਪੰਡੋਰੀ ਵਾਸੀ ਸੰਨੀ ਵੜੈਚ ਅਤੇ ਗੰਡਾ ਸਿੰਘ ਕਲੋਨੀ ਵਾਸੀ ਯੁਵੀ ਆਪਸ ਵਿੱਚ ਲੜ ਰਹੇ ਸਨ। ਇਸ ਦੌਰਾਨ ਇੱਕ ਗੋਲੀ ਉਸ ਦੀ ਲੱਤ ਵਿੱਚ ਲੱਗੀ। ਇਸ ‘ਤੋਂ ਬਾਅਦ ਉਹ ਦੋ ਘੰਟੇ ਥਾਣੇ ਵਿੱਚ ਬੈਠਾ ਰਿਹਾ। ਉਸ ਦੀ ਲੱਤ ਵਿੱਚੋਂ ਵਗਦਾ ਖੂਨ ਦੇਖ ਕੇ ਵੀ ਕਿਸੇ ਨੂੰ ਉਸ ’ਤੇ ਤਰਸ ਨਹੀਂ ਆਇਆ।
ਇਹ ਵੀ ਪੜ੍ਹੋ : ਜਲੰਧਰ : ਖੇਡਾਂ ਦਾ ਸਮਾਨ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, 20 ਗੱਡੀਆਂ ਨੇ ਪਾਇਆ ਕਾਬੂ
ਜਦੋਂ ਇਹ ਮਾਮਲਾ ਸਦਰ ਥਾਣੇ ਪੁੱਜਾ ਤਾਂ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹੈ, ਜਿਸ ’ਤੇ ਕਾਰਵਾਈ ਜਾਰੀ ਹੈ। ਇਸ ਮਗਰੋਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਚਸ਼ਮਦੀਦਾਂ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
The post ਅੰਮ੍ਰਿਤਸਰ ‘ਚ ਫਿਰ ਹੋਈ ਗੋਲੀਬਾਰੀ, 20 ਸਾਲਾਂ ਨੌਜਵਾਨ ਦੇ ਲੱਤ ‘ਚ ਲੱਗੀ, ਹਸਪਤਾਲ ‘ਚ ਭਰਤੀ appeared first on Daily Post Punjabi.