firing in baghapurana Archives - Daily Post Punjabi

ਬਾਘਾਪੁਰਾਣਾ : ਕਬਜ਼ਾ ਦਿਵਾਉਣ ਆਈ ਪੁਲਿਸ ਸਾਹਮਣੇ ਵਿਰੋਧੀ ਧਿਰ ਦਾ ਹੰਗਾਮਾ, ਕੀਤੀ ਫਾਇਰਿੰਗ, 2 ਕਾਬੂ
ਮੋਗਾ ਦੇ ਬਾਘਾਪੁਰਾਣਾ ਵਿਚ ਫਾਇਰਿੰਗ ਦੀ ਘਟਨਾ ਵਾਪਰੀ ਹੈ। ਜਿਥੇ ਕਬਜ਼ਾ ਛੁਡਾਉਣ ਦੇ ਲਈ ਆਈ ਪੁਲਿਸ ਅਧਿਕਾਰੀ ਸਾਹਮਣੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ ਤੇ ਫਾਇਰਿੰਗ ਕਰ ਦਿੱਤੀ ਗਈ। ਮੌਕੇ ‘ਤੇ ਤਣਾਅਪੂਰਨ ਮਾਹੌਲ ਬਣ ਗਿਆ ਹੈ। ਵਿਰੋਧੀ ਧਿਰ ਵੱਲੋਂ ਤਾਬੜਤੋੜ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਅਦਾਲਤ ਵਿਚ ਕੇਸ ਚੱਲ ਰਿਹਾ ਸੀ ਤੇ ਕੋਰਟ ਵੱਲੋਂ ਫੈਸਲਾ ਇਕ ਧਿਰ ਦੇ ਹੱਕ ਵਿਚ ਸੁਣਾਇਆ ਗਿਆ ਜਿਸ ਮਗਰੋਂ ਕਬਜ਼ਾ ਦਿਵਾਉਣ ਲਈ ਪੁਲਿਸ ਪਾਰਟੀ ਵੀ ਉਥੇ ਪਹੁੰਚਦੀ ਹੈ ਪਰ ਦੂਜੀ ਧਿਰ ਉਥੇ ਫਾਇਰਿੰਗ ਕਰ ਦਿੰਦੀ ਹੈ ਤਾਂ ਫਿਰ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਂਦਾ ਹੈ। ਥਾਣਾ ਬਾਘਾਪੁਰਾਣਾ ਦੇ ਮੁਖੀ ਜਤਿੰਦਰ ਸਿੰਘ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਇਕ ਰਾਈਫਲ ਵੀ ਬਰਾਮਦ ਕੀਤੀ ਗਈ ਹੈ ਜਿਸ ਦੀ ਵਰਤੋਂ ਵਿਰੋਧੀ ਧਿਰ ਵੱਲੋਂ ਕੀਤੀ ਗਈ ਹੈ। ਹਾਲਾਂਕਿ ਕੋਰਟ ਦੇ ਫੈਸਲੇ ਮੁਤਾਬਕ ਪੁਲਿਸ ਅਧਿਕਾਰੀ ਕਬਜ਼ਾ ਦਿਵਾਉਣ ਲਈ ਪਹੁੰਚਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਾਘਾਪੁਰਾਣਾ : ਕਬਜ਼ਾ ਦਿਵਾਉਣ ਆਈ ਪੁਲਿਸ ਸਾਹਮਣੇ ਵਿਰੋਧੀ ਧਿਰ ਦਾ ਹੰਗਾਮਾ, ਕੀਤੀ ਫਾਇਰਿੰਗ, 2 ਕਾਬੂ appeared first on Daily Post Punjabi.