Firing In Florida Archives - Daily Post Punjabi

ਅਮਰੀਕਾ ਦੇ ਫਲੋਰੀਡਾ ‘ਚ ਪੱਤਰਕਾਰ ‘ਤੇ ਫਾਇਰਿੰਗ, 9 ਸਾਲ ਦੀ ਬੱਚੀ ਸਣੇ 3 ਦੀ ਮੌ.ਤ, ਦੋਸ਼ੀ ਗ੍ਰਿਫਤਾਰ
ਅਮਰੀਕਾ ਦੇ ਫਲੋਰੀਡਾ ‘ਚ ਅੱਜ ਵੀਰਵਾਰ ਨੂੰ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਹਨ।ਇਸ ਗੋਲੀਬਾਰੀ ਦੀ ਘਟਨਾ ‘ਚ ਕੁੱਲ 3 ਲੋਕ ਮਾਰੇ ਗਏ ਸਨ। ਇਹ ਦੋਵੇਂ ਘਟਨਾਵਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ ਹਨ। ਦਰਅਸਲ, ਵੀਰਵਾਰ ਸਵੇਰੇ ਇਕ ਹਮਲਾਵਰ ਨੇ 20 ਸਾਲਾ ਲੜਕੀ ਨੂੰ ਗੋਲੀ ਮਾਰ ਦਿੱਤੀ ਅਤੇ ਉੱਥੋਂ ਫਰਾਰ ਹੋ ਗਿਆ। ਇਸ ਹਮਲੇ ਵਿੱਚ ਇੱਕ ਪੱਤਰਕਾਰ ਅਤੇ ਇੱਕ 9 ਸਾਲ ਦੀ ਬੱਚੀ ਦੀ ਮੌਤ ਹੋ ਗਈ।

Firing in Florida

ਜਾਣਕਾਰੀ ਅਨੁਸਾਰ ਫਲੋਰੀਡਾ ਦੇ ਆਰੇਂਜ ਕਾਊਂਟੀ ‘ਚ ਵੀਰਵਾਰ ਸਵੇਰੇ 4 ਵਜੇ ਦੇ ਕਰੀਬ ਇਹ ਘਟਨਾ ਵਾਪਰੀ। ਇੱਥੇ ਇਕ ਹਮਲਾ ਵਾਰ ਆਇਆ ਅਤੇ ਉਸ ਨੇ 20 ਸਾਲਾ ਲੜਕੀ ‘ਤੇ ਫਾਇਰਿੰਗ ਕੀਤੀ ਅਤੇ ਉੱਥੋਂ ਫ਼ਰਾਰ ਹੋ ਗਿਆ। ਇਸ ਘਟਨਾ ਦੀ ਕਵਰੇਜ ਕਰਨ ਲਈ ਉੱਥੇ ਦੋ ਪੱਤਰਕਾਰ ਪਹੁੰਚੇ ਸਨ। ਇਸ ਦੌਰਾਨ ਹਮਲਾਵਰ ਫਿਰ ਆਏ ਅਤੇ ਪੱਤਰਕਾਰਾਂ ਸਮੇਤ ਮਾਂ-ਧੀ ‘ਤੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

Firing in Florida

ਪੁਲਿਸ ਅਧਿਕਾਰੀ ਜੌਹਨ ਮੀਨਾ ਨੇ ਦੱਸਿਆ- 19 ਸਾਲਾ ਦੋਸ਼ੀ ਕੀਥ ਮੇਲਵਿਨ ਮੂਸ ਨੇ 20 ਸਾਲਾ ਲੜਕੀ ਨੂੰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਅਸੀਂ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਉੱਥੇ ਸਥਾਨਕ ਮੀਡੀਆ ‘ਸਪੈਕਟਰਮ ਨਿਊਜ਼ 13’ ਦੇ ਦੋ ਪੱਤਰਕਾਰ ਵੀ ਰਿਪੋਰਟਿੰਗ ਲਈ ਪਹੁੰਚੇ ਸਨ। ਇਸ ਤੋਂ ਬਾਅਦ ਦੋਸ਼ੀ ਫਿਰ ਤੋਂ ਵਾਰਦਾਤ ਵਾਲੀ ਥਾਂ ‘ਤੇ ਆਇਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਹ ਵੀ ਪੜ੍ਹੋ : ਕਾਸ਼ੀ ਵਿਸ਼ਵਨਾਥ ਮੰਦਰ ‘ਚ ਮੰਗਲਾ ਆਰਤੀ ਦੀਆਂ ਟਿਕਟਾਂ ਹੋਈਆਂ ਮਹਿੰਗੀਆਂ, 1 ਮਾਰਚ ਤੋਂ ਦੇਣੇ ਪੈਣਗੇ ਇੰਨੇ ਪੈਸੇ

ਪੁਲਿਸ ਅਧਿਕਾਰੀ ਜੌਹਨ ਨੇ ਦੱਸਿਆ ਕਿ ਉਸ ਨੇ ਦੋਨਾਂ ਪੱਤਰਕਾਰਾਂ ‘ਤੇ ਗੋਲੀ ਚਲਾਈ। ਇਸ ਤੋਂ ਬਾਅਦ ਨੇੜਲੇ ਘਰ ਵਿੱਚ ਮੌਜੂਦ ਮਾਂ-ਧੀ ਨੂੰ ਵੀ ਗੋਲੀ ਮਾਰ ਦਿੱਤੀ ਗਈ। ਇਸ ਹਮਲੇ ‘ਚ ਇਕ ਪੱਤਰਕਾਰ ਅਤੇ 9 ਸਾਲਾ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇੱਕ ਹੋਰ ਪੱਤਰਕਾਰ ਅਤੇ ਬੱਚੇ ਦੀ ਮਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਸ ਪੂਰੀ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ। 2 ਲੋਕ ਜ਼ਖਮੀ ਹੋ ਗਏ। ਇਸ ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ 19 ਸਾਲਾ ਦੋਸ਼ੀ ਕੀਥ ਵੱਲੋਂ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਮਲੇ ਦੇ ਕਾਰਨਾਂ ਦਾ ਪਤਾ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਲੱਗੇਗਾ।

The post ਅਮਰੀਕਾ ਦੇ ਫਲੋਰੀਡਾ ‘ਚ ਪੱਤਰਕਾਰ ‘ਤੇ ਫਾਇਰਿੰਗ, 9 ਸਾਲ ਦੀ ਬੱਚੀ ਸਣੇ 3 ਦੀ ਮੌ.ਤ, ਦੋਸ਼ੀ ਗ੍ਰਿਫਤਾਰ appeared first on Daily Post Punjabi.

ਅਮਰੀਕਾ ‘ਚ ਨਹੀਂ ਘੱਟ ਰਹੀ ਗੋਲੀਬਾਰੀ ਹਿੰਸਾ, ਹੁਣ ਫਲੋਰੀਡਾ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, 10 ਲੋਕ ਜ਼ਖਮੀ
ਅਮਰੀਕਾ ਵਿਚ ਗੋਲੀਬਾਰੀ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਫਲੋਰੀਡਾ ਵਿੱਚ ਬੀਤੇ ਸੋਮਵਾਰ ਦੁਪਹਿਰ ਨੂੰ ਹੋਈ ਗੋਲੀਬਾਰੀ ਵਿੱਚ 10 ਲੋਕ ਜ਼ਖਮੀ ਹੋ ਗਏ ਹਨ। ਜਖ਼ਮੀਆਂ ਨੂੰ ਹਸਪਤਾਲ ਵਿਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ, ਇਹ ਘਟਨਾ ਫਲੋਰੀਡਾ ਦੇ ਲੇਕ ਲੈਂਡ ਇਲਾਕੇ ‘ਚ ਵਾਪਰੀ ਹੈ। ਪੁਲਿਸ ਮੁਖੀ ਸੈਮ ਟੇਲਰ ਮੁਤਾਬਕ ਹਮਲਾਵਰ ਗੂੜ੍ਹੇ ਨੀਲੇ ਰੰਗ ਦੀ ਕਾਰ ‘ਚ ਆਏ ਸਨ।

Firing In Florida

ਪੁਲਿਸ ਅਨੁਸਾਰ ਹਮਲਾਵਰਾਂ ਨੇ ਮੌਕੇ ‘ਤੇ ਪਹੁੰਚ ਕੇ ਸਿਰਫ਼ ਗੱਡੀ ਦੀ ਰਫ਼ਤਾਰ ਘਟਾਈ ਤੇ ਗੱਡੀ ਦੀਆਂ ਚਾਰੇ ਖਿੜਕੀਆਂ ਖੋਲ੍ਹ ਕੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਘਟਨਾ ਵਿਚ ਦੋ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੁਲਿਸ ਵਾਹਨ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਗੋਲੀਬਾਰੀ ਕੁਝ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ।

Firing In Florida

ਇਹ ਵੀ ਪੜ੍ਹੋ : ਮੁੰਬਈ-ਅਹਿਮਦਾਬਾਦ ਹਾਈਵੇ ‘ਤੇ ਕਾਰ ਤੇ ਬੱਸ ਵਿਚਾਲੇ ਭਿਆਨਕ ਟੱਕਰ, ਔਰਤ ਸਣੇ 4 ਲੋਕਾਂ ਦੀ ਮੌਤ

ਦੱਸਿਆ ਜਾ ਰਿਹਾ ਹੈ, ਐਮਰਜੈਂਸੀ ਸੇਵਾਵਾਂ ਵੱਲੋਂ ਸਿਰਫ਼ ਤਿੰਨ ਲੋਕਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਦੀ ਉਮਰ 20 ਤੋਂ 35 ਸਾਲ ਦਰਮਿਆਨ ਹੈ। ਜਿਨ੍ਹਾਂ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਨ੍ਹਾਂ ਦੇ ਪੇਟ ਅਤੇ ਚਿਹਰੇ ‘ਤੇ ਗੋਲੀਆਂ ਲੱਗੀਆਂ ਹਨ। ਗੋਲੀਬਾਰੀ ਤੋਂ ਇੱਕ ਮਿੰਟ ਪਹਿਲਾਂ ਹੀ ਸਕੂਲ ਬੱਸ ਨੇ ਬੱਚਿਆਂ ਨੂੰ ਉੱਥੇ ਉਤਾਰ ਦਿੱਤਾ ਸੀ। ਜੇਕਰ ਇਹ ਘਟਨਾ ਕੁਝ ਸਮਾਂ ਪਹਿਲਾਂ ਵਾਪਰੀ ਹੁੰਦੀ ਤਾਂ ਬੱਚਿਆਂ ਦੀ ਜਾਨ ਨੂੰ ਵੀ ਖਤਰਾ ਪੈਦਾ ਹੋ ਸਕਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਥਾਣਾ ਮੁਖੀ ਟੇਲਰ ਨੇ ਦੱਸਿਆ ਕਿ ਮੌਕੇ ਤੋਂ ਵੱਡੀ ਮਾਤਰਾ ਵਿੱਚ ਗਾਂਜਾ ਵੀ ਬਰਾਮਦ ਹੋਇਆ ਹੈ। ਜਿਸ ਤੋਂ ਜਾਪਦਾ ਹੈ ਕਿ ਗੋਲੀਬਾਰੀ ਦੌਰਾਨ ਉਥੇ ਗਾਂਜਾ ਵੇਚਿਆ ਜਾ ਰਿਹਾ ਸੀ। ਫਿਲਹਾਲ ਇਸ ਦਾ ਘਟਨਾ ਨਾਲ ਕੀ ਸਬੰਧ ਹੈ, ਉਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਕਿਹਾ ਕਿ ਕੁਝ ਲੋਕ ਜਾਂਚ ਵਿਚ ਸਹਿਯੋਗ ਕਰ ਰਹੇ ਹਨ, ਜਦਕਿ ਕਈ ਲੋਕ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ।

The post ਅਮਰੀਕਾ ‘ਚ ਨਹੀਂ ਘੱਟ ਰਹੀ ਗੋਲੀਬਾਰੀ ਹਿੰਸਾ, ਹੁਣ ਫਲੋਰੀਡਾ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, 10 ਲੋਕ ਜ਼ਖਮੀ appeared first on Daily Post Punjabi.