Firing in Gurdwara Sahib Archives - Daily Post Punjabi

ਕੈਲੀਫੋਰਨੀਆ ‘ਚ ਗੁਰਦੁਆਰਾ ਸਾਹਿਬ ‘ਚ ਗੋ.ਲੀਬਾਰੀ, ਦੋ ਲੋਕ ਗੰਭੀਰ ਜ਼ਖਮੀ
ਅਮਰੀਕਾ ‘ਚ ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਊਂਟੀ ‘ਚ ਐਤਵਾਰ ਦੇਰ ਰਾਤ ਗੁਰਦੁਆਰਾ ਸਾਹਿਬ ‘ਚ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਸੂਚਨਾ ਮੁਤਾਬਕ ਇੱਥੇ ਤਿੰਨ ਲੋਕਾਂ ਵਿਚਾਲੇ ਗੋਲੀਬਾਰੀ ਹੋਈ ਸੀ, ਜਿਸ ‘ਚ ਦੋ ਲੋਕਾਂ ਨੂੰ ਗੋਲੀ ਲੱਗ ਗਈ। ਦੱਸਿਆ ਜਾ ਰਿਹਾ ਹੈ ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਇਸ ਨੂੰ ਨਫ਼ਰਤੀ ਅਪਰਾਧ ਦਾ ਮਾਮਲਾ ਨਹੀਂ ਮੰਨਿਆ ਹੈ। ਹਾਲਾਂਕਿ ਮਾਮਲੇ ਦੀ ਜਾਂਚ ਜਾਰੀ ਹੈ।

Firing in Gurdwara Sahib

ਜਾਣਕਰੀ ਅਨੁਸਾਰ ਐਤਵਾਰ ਨੂੰ ਗੁਰਦੁਆਰੇ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਗੁਰਦੁਆਰਾ ਸਾਹਿਬ ਵਿੱਚ ਇਕੱਠੇ ਹੋਏ। ਇੱਥੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਪ੍ਰੋਗਰਾਮ ਹੋਣੇ ਸੀ। ਇਸ ਦੌਰਾਨ ਇੱਥੇ ਜਾਣਕਾਰਾਂ ਵਿਚਕਾਰ ਗੋਲੀਬਾਰੀ ਹੋਈ। ਇਸ ਘਟਨਾ ਵਿਚ 2 ਲੋਕ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ।

Firing in Gurdwara Sahib

ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦੇ ਬੁਲਾਰੇ ਨੇ ਕਿਹਾ ਕਿ ਗੋਲੀਬਾਰੀ ਤਿੰਨ ਜਾਣਕਾਰਾਂ ਵਿਚਕਾਰ ਹੋਈ। ਬੁਲਾਰੇ ਅਮਰ ਗਾਂਧੀ ਨੇ ਕਿਹਾ ਕਿ ਗੋਲੀਬਾਰੀ ਕਿਸੇ ਨਫ਼ਰਤੀ ਅਪਰਾਧ ਨਾਲ ਸਬੰਧਤ ਨਹੀਂ ਸੀ ਕਿਉਂਕਿ ਗੋਲੀਬਾਰੀ ਵਿੱਚ ਸ਼ਾਮਲ ਤਿੰਨ ਲੋਕ ਇੱਕ ਦੂਜੇ ਨੂੰ ਜਾਣਦੇ ਸਨ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਝਗੜਾ ਹੋਇਆ ਸੀ। ਇਨ੍ਹਾਂ ਵਿੱਚੋਂ ਇੱਕ ਸ਼ੱਕੀ ਨੇ ਆਪਣੀ ਬੰਦੂਕ ਰਾਹੀਂ ਲੜਾਈ ਵਿੱਚ ਸ਼ਾਮਲ ਦੂਜੇ ਵਿਅਕਤੀ ਦੇ ਇੱਕ ਦੋਸਤ ਨੂੰ ਗੋਲੀ ਮਾਰ ਦਿੱਤੀ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਕੋਰੋਨਾ ਕਾਰਨ 88 ਸਾਲਾਂ ਬਜ਼ੁਰਗ ਔਰਤ ਨੇ ਤੋੜਿਆ ਦਮ, ਇੱਕ ਹਫਤੇ ‘ਚ ਦੂਜੀ ਮੌ.ਤ

ਅਮਰ ਗਾਂਧੀ ਨੇ ਦੱਸਿਆ ਕਿ ਜਿਸ ਵਿਅਕਤੀ ਨੂੰ ਗੋਲੀ ਨਹੀਂ ਲੱਗੀ ਸੀ, ਉਸ ਨੇ ਬੰਦੂਕ ਕੱਢ ਕੇ ਪਹਿਲੇ ਸ਼ੂਟਰ ‘ਤੇ ਗੋਲੀ ਚਲਾ ਦਿੱਤੀ। ਇਸ ਘਟਨਾ ‘ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਵਿਚ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਇਸ ਦੇ ਨਾਲ ਹੀ ਫ਼ਰਾਰ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕੈਲੀਫੋਰਨੀਆ ‘ਚ ਗੁਰਦੁਆਰਾ ਸਾਹਿਬ ‘ਚ ਗੋ.ਲੀਬਾਰੀ, ਦੋ ਲੋਕ ਗੰਭੀਰ ਜ਼ਖਮੀ appeared first on Daily Post Punjabi.