Firing In Jalandhar Archives - Daily Post Punjabi

ਜਲੰਧਰ ‘ਚ ਗੁੰਡਾਗਰਦੀ ਤੇ ਫਾਇਰਿੰਗ: ਨੌਜਵਾਨ ਨੂੰ ਮਾਰੀ ਗੋ.ਲੀ, ਇੱਟਾਂ ਰੋੜੇ ਮਾਰ ਕੇ ਤੋੜੀਆਂ ਕਾਰਾਂ
ਪੰਜਾਬ ਦੇ ਜਲੰਧਰ ਸ਼ਹਿਰ ਦੀ ਦਾਦਾ ਕਾਲੋਨੀ (ਸਾਈਪੁਰ) ਵਿੱਚ ਬੀਤੀ ਦੇਰ ਰਾਤ ਗੁੰਡਾਗਰਦੀ ਤੇ ਫਾਇ.ਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹੰਗਾਮੇ ਵਿੱਚ ਸਾਈਪੁਰ ਵਿੱਚ ਰਿਸ਼ਤੇਦਾਰੀ ‘ਚ ਆਏ ਸੰਜੇ ਗਾਂਧੀ ਨਗਰ ਦੇ ਰਹਿਣ ਵਾਲੇ ਜਤਿੰਦਰ ਸਿੰਘ ਉਰਫ ਹੈਪੀ ਨੂੰ ਗੋ.ਲੀ ਲੱਗ ਗਈ। ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਦੇਰ ਰਾਤ ਜਾਂਚ ਦੌਰਾਨ ਮੌਕੇ ਤੋਂ ਗੋਲੀਆਂ ਦੇ 4 ਖੋਲ ਬਰਾਮਦ ਕੀਤੇ। ਨਾਲ ਹੀ ਬਦਮਾਸ਼ ਰਾਜਾ ਸੈਪੁਰੀਆ ਨੂੰ ਗੁੰਡਾਗਰਦੀ ਅਤੇ ਗੋਲੀਬਾਰੀ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ।

ਇਲਾਕਾ ਨਿਵਾਸੀ ਵਿੱਕੀ ਗੌਰਵ ਨੇ ਦੱਸਿਆ ਕਿ ਦੇਰ ਰਾਤ ਵੀ ਸਈਪੁਰੀਆ ਨਾਲ 5-6 ਬਦਮਾਸ਼ ਆਏ ਸਨ, ਜਿਨ੍ਹਾਂ ਨੇ ਗੋਲੀਆਂ ਚਲਾ ਕੇ ਇੱਟਾਂ ਰੋੜੇ ਮਾਰ ਕੇ ਕਾਰਾਂ ਦੀ ਭੰਨਤੋੜ ਕੀਤੀ। ਉਸ ਨੇ ਦੱਸਿਆ ਕਿ ਰਾਜਾ ਦੇ ਨਾਲ ਪਵਨ ਵਾਸੀ ਕਾਹਨਪੁਰ, ਸ਼ੀਲਾ ਵਾਸੀ ਕਿਸ਼ਨਪੁਰਾ, ਗੁੱਜਾ ਪੀਰ ਵਾਸੀ ਸੁਨੀਲ, ਵਿਨੋਦ ਵਾਸੀ ਟਰਾਂਸਪੋਰਟ ਨਗਰ ਅਤੇ ਕੁਝ ਹੋਰ ਅਣਪਛਾਤੇ ਵਿਅਕਤੀ ਸਨ।

ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਨੂੰ ਲੈ ਕੇ ਸਈਪੁਰੀਆ ਨੇ ਇਲਾਕੇ ‘ਚ ਉੱਚੀ ਆਵਾਜ਼ ‘ਚ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਸਰੀਰ ‘ਚ ਪਿੱਤਲ ਭਰ ਦਿੱਤਾ ਜਾਵੇਗਾ। ਉਸ ਦਾ ਲੜਕਾ ਸੰਨੀ ਅਤੇ ਪਤਨੀ ਵੀ ਇਲਾਕੇ ਦੇ ਲੋਕਾਂ ਨੂੰ ਧਮਕੀਆਂ ਦੇ ਰਹੇ ਸਨ। ਸਾਈਪੁਰ ਵਾਸੀਆਂ ਨੇ ਦੋਸ਼ ਲਾਇਆ ਕਿ ਰਾਜਾ ਸੈਪੁਰੀਆ ਦੀ ਪਤਨੀ ਤੋਂ ਲੈ ਕੇ ਉਸ ਦਾ ਪੁੱਤਰ ਸੰਨੀ ਤੱਕ ਇਸ ਗੁੰਡਾਗਰਦੀ ਦੀ ਖੇਡ ਵਿੱਚ ਸ਼ਾਮਲ ਹਨ।

ਇਹ ਵੀ ਪੜ੍ਹੋ : ਅਟਾਰੀ ਬਾਰਡਰ ਪਹੁੰਚੀ ਕਿਆਰਾ ਅਡਵਾਨੀ, BSF ਵੱਲੋਂ ਬਣੀ ਗੈਸਟ ਆਫ਼ ਆਨਰ, ਜਵਾਨਾਂ ਨੂੰ ਦਿੱਤੀ ਸਲਾਮੀ

ਉਨ੍ਹਾਂ ਕਿਹਾ ਕਿ ਉਹ ਬਦਮਾਸ਼ ਰਾਜਾ ਸੈਪੁਰੀਆ ਦੀ ਗੁੰਡਾਗਰਦੀ ਤੋਂ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਰਾਜਾ ਸਈਪੁਰੀਆ ਦਾ ਬੇਟਾ ਇਲਾਕੇ ਦੇ ਲੋਕਾਂ ਖਾਸ ਕਰਕੇ ਛੋਟੇ ਮੁੰਡਿਆਂ ਨੂੰ ਖੁੱਲ੍ਹੇਆਮ ਧਮਕੀ ਦਿੰਦਾ ਹੈ। ਇਲਾਕੇ ਦੇ ਲੋਕ ਇਸ ਪਰਿਵਾਰ ਤੋਂ ਡਰੇ ਹੋਏ ਹਨ। ਉਹ ਅਕਸਰ ਇਲਾਕੇ ਦੇ ਲੋਕਾਂ ਨੂੰ ਅਸ਼ਲੀਲ ਗਾਲਾਂ ਕੱਢਦਾ ਸੀ। ਜੇਕਰ ਕੋਈ ਬੋਲਦਾ ਹੈ ਤਾਂ ਉਸ ‘ਤੇ ਹਮਲਾ ਕਰ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਰਾਜਾ ਸੈਪੁਰੀਆ ਨੇ ਸਾਈਪੁਰ ‘ਚ ਕਈ ਲੋਕਾਂ ‘ਤੇ ਹਮਲੇ ਕੀਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਜਲੰਧਰ ‘ਚ ਗੁੰਡਾਗਰਦੀ ਤੇ ਫਾਇਰਿੰਗ: ਨੌਜਵਾਨ ਨੂੰ ਮਾਰੀ ਗੋ.ਲੀ, ਇੱਟਾਂ ਰੋੜੇ ਮਾਰ ਕੇ ਤੋੜੀਆਂ ਕਾਰਾਂ appeared first on Daily Post Punjabi.

ਜਲੰਧਰ ‘ਚ ਬਦਮਾਸ਼ਾਂ ਵੱਲੋਂ ਅੰਨ੍ਹੇਵਾਹ ਗੋ.ਲੀਬਾਰੀ, ਘਰ ‘ਚ ਵੜ ਪਿਓ-ਪੁੱਤ ‘ਤੇ ਕੀਤੀ ਫਾਇਰਿੰਗ
ਪੰਜਾਬ ‘ਚ ਸ਼ਰਾਰਤੀ ਅਨਸਰਾਂ ਵੱਲੋਂ ਗੋਲੀਬਾਰੀ ਦੀ ਘਟਨਾ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ ਦੇ ਮਕਸੂਦਾਂ ਇਲਾਕੇ ਦੇ ਰਵਿਦਾਸ ਨਗਰ ‘ਤੋਂ ਸਾਹਮਣੇ ਆਇਆ ਹੈ। ਇੱਥੇ ਕੁਝ ਨੌਜਵਾਨਾਂ ਪਹਿਲਾਂ ਜਬਰਦਸਤੀ ਘਰ ‘ਚ ਵੜੇ ਉਸ ‘ਤੋਂ ਬਾਅਦ ਉਨ੍ਹਾਂ ਨੇ ਪਰਿਵਾਰ ‘ਤੇ ਗੋਲੀਆਂ ਵੀ ਚਲਾਈਆਂ। ਗੋਲੀ ਲੱਗਣ ਕਾਰਨ ਪਿਓ-ਪੁੱਤ ਜ਼ਖ਼ਮੀ ਹੋ ਗਏ। ਫਾਇਰਿੰਗ ਦੀ ਆਵਾਜ਼ ਸੁਣ ਕੇ ਜ਼ਖਮੀ ਵਿਅਕਤੀ ਦਾ ਭਰਾ ਜਦੋਂ ਮਦਦ ਲਈ ਆਇਆ ‘ਤਾਂ ਬਦਮਾਸ਼ ਹਵਾ ‘ਚ ਫਾਇਰਿੰਗ ਕਰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।

Firing In Jalandhar

ਜਾਣਕਾਰੀ ਅਨੁਸਾਰ ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ‘ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਨਵਜੋਤ ਅਤੇ ਉਸ ਦਾ ਪਿਤਾ ਸਤਨਾਮ ਵਾਸੀ ਲਾਲ ਰਵਿਦਾਸ ਨਗਰ ਦੀ ਗਲੀ ਨੰਬਰ ਇੱਕ ਵੱਜੋਂ ਹੋਈ ਹੈ। ਜ਼ਿੰਦਾ ਫਾਟਕ ਦੇ ਨਾਲ ਲੱਗਦੇ ਮੁਹੱਲੇ ਤੋਂ ਗੋਰਾ ਨਾਂ ਦਾ ਵਿਅਕਤੀ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਘਰ ਦਾਖਲ ਹੋ ਗਿਆ। ਬਦਮਾਸ਼ਾਂ ਨੇ ਘਰ ਦੇ ਅੰਦਰ ਵੜ ਕੇ ਪਿਓ-ਪੁੱਤ ‘ਤੇ ਫਾਇਰਿੰਗ ਕੀਤੀ ।

ਇਹ ਵੀ ਪੜ੍ਹੋ : ਟਰੇਨ ‘ਚ ਵਟਸਐਪ ਰਾਹੀਂ ਫੂਡ ਆਰਡਰ ਕਰ ਸਕਣਗੇ ਯਾਤਰੀ, ਰੇਲਵੇ ਨੇ ਜਾਰੀ ਕੀਤਾ ਨੰਬਰ

ਘਟਨਾ ਸਬੰਧੀ ਜ਼ਖਮੀ ਸਤਨਾਮ ਲਾਲ ਨੇ ਦੱਸਿਆ ਕਿ ਉਹ ਮਕਸੂਦਾਂ ਸਥਿਤ ਪੈਟਰੋਲ ਪੰਪ ‘ਤੇ ਹੀ ਕੰਮ ਕਰਦਾ ਹੈ। ਉਹ ਅਤੇ ਉਸ ਦਾ ਪੁੱਤਰ ਨਵਜੋਤ ਰਾਤ ਦਾ ਖਾਣਾ ਖਾ ਰਹੇ ਸਨ। ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਉਸ ਦੇ ਬੇਟੇ ਦੇ ਸਿਰ ‘ਤੇ ਜ਼ੋਰਦਾਰ ਵਾਰ ਕੀਤਾ ਅਤੇ ਬਾਅਦ ‘ਚ ਉਸ ‘ਤੇ ਪਿਸਤੌਲ ਤਾਣ ਦਿੱਤਾ।

ਉਸ ਨੇ ਹੱਥ ਵਧਾ ਕੇ ਪਿਸਤੌਲ ਫੜ ਲਈ, ਜਿਸ ‘ਤੇ ਬਦਮਾਸ਼ ਨੇ ਟਰਿੱਗਰ ਦਬਾ ਦਿੱਤਾ ਅਤੇ ਗੋਲੀ ਉਸ ਦੇ ਹੱਥ ਵਿੱਚ ਲੱਗੀ ਪਰ ਉਹ ਹਿੰਮਤ ਨਹੀਂ ਹਾਰੇ।ਇਸ ਤੋਂ ਬਾਅਦ ਜ਼ੋਰ ਲਗਾ ਕੇ ਉਸ ਨੇ ਗੋਰੇ ਦੇ ਪਿਸਤੌਲ ਦਾ ਹੱਥ ਹੇਠਾਂ ਵੱਲ ਕਰ ਦਿੱਤਾ। ਗੋਰਾ ਨੇ ਫਿਰ ਪਿਸਤੌਲ ਦਾ ਟਰਿੱਗਰ ਦਬਾਇਆ, ਜੋ ਨਵਜੋਤ ਦੀਆਂ ਪਸਲੀਆਂ ਵਿੱਚੋਂ ਨਿਕਲਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਸ ਮਾਮਲੇ ਸਬੰਧੀ ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਥਾਣਾ 1 ਦੇ ਇੰਚਾਰਜ ਜਤਿੰਦਰ ਕੁਮਾਰ ਆਪਣੀ ਟੀਮ ਦੇ ਨਾਲ ਮੌਕੇ ‘ਤੇ ਪੁਜੇ। ਪੁਲਿਸ ਨੇ ਜ਼ਖਮੀਆਂ ਦੇ ਬਿਆਨ ਦੇ ਆਧਾਰ ‘ਤੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ਼ ਕਰ ਲਿਆ ਹੈ। ਪੁਲਿਸ ਦੋਸ਼ੀ ਬਦਮਾਸ਼ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

The post ਜਲੰਧਰ ‘ਚ ਬਦਮਾਸ਼ਾਂ ਵੱਲੋਂ ਅੰਨ੍ਹੇਵਾਹ ਗੋ.ਲੀਬਾਰੀ, ਘਰ ‘ਚ ਵੜ ਪਿਓ-ਪੁੱਤ ‘ਤੇ ਕੀਤੀ ਫਾਇਰਿੰਗ appeared first on Daily Post Punjabi.

ਜਲੰਧਰ ‘ਚ 2 ਧਿਰਾਂ ‘ਚ ਬਹਿਸਬਾਜ਼ੀ ਨੇ ਧਾਰਿਆ ਖੂਨੀ ਰੂਪ, ਚੱਲੀਆਂ ਗੋਲੀਆਂ, 4 ਨੌਜਵਾਨ ਗੰਭੀਰ ਜ਼ਖਮੀ
ਪੰਜਾਬ ਵਿੱਚ ਜਲੰਧਰ ਦੇ ਸ਼ਾਹਕੋਟ ਸਬ-ਡਵੀਜ਼ਨ ਅਧੀਨ ਪੈਂਦੇ ਮਲਸੀਆਂ ਕਸਬੇ ਵਿੱਚ ਰਾਜਾ ਅਤੇ ਗਿੰਡਾ ਗਰੁੱਪਾਂ ਵਿਚਕਾਰ ਝੜਪ ਹੋ ਗਈ। ਦੋਵਾਂ ਧਿਰਾਂ ਵੱਲੋਂ ਜ਼ੋਰਦਾਰ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਚਾਰ ਨੌਜਵਾਨ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਤਿੰਨਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਜਦਕਿ ਇੱਕ ਦੇ ਪੇਟ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਸ਼ਾਹਕੋਟ ਸਿਵਲ ਹਸਪਤਾਲ ‘ਚ ਭਾਰਤੀ ਕਰਵਾਇਆ ਗਿਆ ਹੈ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।

Firing between 2 groups in jalandhar four injured

ਜਾਣਕਾਰੀ ਅਨੁਸਾਰ ਰਾਜਾ ਅਤੇ ਗਿੰਦਾ ਦੇ ਦੋ ਧੜਿਆਂ ਵਿਚ ਪਹਿਲਾਂ ਵੀ ਲੜਾਈ ਹੋਈ ਸੀ। ਇਸੇ ਝਗੜੇ ਦੀ ਦੁਸ਼ਮਣੀ ਨੂੰ ਖਤਮ ਕਰਨ ਲਈ ਦੋਵਾਂ ਧੜਿਆਂ ਦੀ ਮੀਟਿੰਗ ਮਾਡਲ ਟਾਊਨ ਨੇੜੇ ਚਿੱਟੀ ਬੇਣ ਵਿਖੇ ਬੁਲਾਈ ਗਈ। ਸਮਝੋਤਾ ਮੀਟਿੰਗ ਦੌਰਾਨ ਦੋਵੇਂ ਧੜਿਆਂ ਦੇ ਨੌਜਵਾਨਾਂ ਨੇ ਇੱਕ ਦੂਜੇ ਨਾਲ ਬਹਿਸ ਹੋਣ ਲੱਗੀ ਅਤੇ ਕੁਝ ਦੇਰ ਇਹ ਬਹਿਸ ਲੜਾਈ ਤੱਕ ਪਹੁੰਚ ਗਈ। ਦੋਵਾਂ ਧੜਿਆਂ ਵਿੱਚ ਇੱਟਾਂ-ਪੱਥਰ ਤੇ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ।

ਇਹ ਵੀ ਪੜ੍ਹੋ : ਲੁਧਿਆਣਾ ‘ਚ 4 ਹਜ਼ਾਰ ਅਧਿਆਪਕਾਂ ਦੀ ਹੋਵੇਗੀ ਭਰਤੀ, CM ਮਾਨ ਨੇ ਵੰਡੇ ਨਿਯੁਕਤੀ ਪੱਤਰ

ਇਸ ਗੋਲੀਬਾਰੀ ਵਿੱਚ ਰਾਜਾ ਧੜੇ ਦੇ ਮੁਖੀ ਰਾਜਵਿੰਦਰ ਵਾਸੀ ਬਾਗਵਾਲਾ (ਸ਼ਾਹਕੋਟ) ਅਤੇ ਗਿੰਦਾ ਧੜੇ ਦੇ ਹਰਜਿੰਦਰ ਵਾਸੀ ਮਲਸੀਆਂ ਨੂੰ ਗੋਲੀਆਂ ਵੀ ਲੱਗੀਆਂ। ਹਰਜਿੰਦਰ ਦੀ ਲੱਤ ਵਿੱਚ ਗੋਲੀ ਲੱਗੀ। ਜਦਕਿ ਰਾਜਵਿੰਦਰ ਦੇ ਪੱਟ ਵਿੱਚ ਗੋਲੀ ਲੱਗੀ ਹੈ। ਇਨ੍ਹਾਂ ਤੋਂ ਇਲਾਵਾ ਵਿਨੋਦ ਵਾਸੀ ਜੈਨ ਕਲੋਨੀ ਸ਼ਾਹਕੋਟ, ਅਰਸ਼ਦੀਪ ਸਿੰਘ ਵਾਸੀ ਫਖਰੂਵਾਲ ਜ਼ਖ਼ਮੀ ਹੋ ਗਏ। ਵਿਨੋਦ ਦੇ ਪੇਟ ਵਿੱਚ ਗੋਲੀ ਲੱਗਣ ਕਾਰਨ ਉਸ ਨੂੰ ਗੰਭੀਰ ਹਾਲਤ ਵਿਚ ਸ਼ਾਹਕੋਟ ਸਿਵਲ ਹਸਪਤਾਲ ਤੋਂ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਸ ਘਟਨਾ ਦੀ ਸੂਚਨਾ ਮਿਲਣ ‘ਤੇ SHO ਗੁਰਿੰਦਰਜੀਤ ਸਿੰਘ ਪੁਲਿਸ ਫੋਰਸ ਸਮੇਤ ਤੁਰੰਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ 14 ਖੋਲ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਨੂੰ ਵੀ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਾਰਦਾਤ ਵਾਲੀ ਥਾਂ ਤੋਂ ਦੋ ਵਾਹਨ ਅਤੇ ਚਾਰ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ।

The post ਜਲੰਧਰ ‘ਚ 2 ਧਿਰਾਂ ‘ਚ ਬਹਿਸਬਾਜ਼ੀ ਨੇ ਧਾਰਿਆ ਖੂਨੀ ਰੂਪ, ਚੱਲੀਆਂ ਗੋਲੀਆਂ, 4 ਨੌਜਵਾਨ ਗੰਭੀਰ ਜ਼ਖਮੀ appeared first on Daily Post Punjabi.

ਜਲੰਧਰ ‘ਚ ਮਾਮੂਲੀ ਝਗੜੇ ਤੋਂ ਬਾਅਦ ਚੱਲੀਆਂ ਗੋਲੀਆਂ, ਇਕ ਦੀ ਮੌਤ, ਬਜ਼ੁਰਗ ਔਰਤ ਜ਼ਖਮੀ
ਪੰਜਾਬ ਦੇ ਜਲੰਧਰ ਦੇ ਥਾਣਾ ਰਾਮਾਮੰਡੀ ਅਧੀਨ ਪੈਂਦੇ ਸਤਨਾਮਪੁਰਾ ਵਿੱਚ ਦੇਰ ਰਾਤ ਗੋਲੀਆਂ ਚੱਲਣ ਦੀ ਦਹਿਸ਼ਤ ਫੈਲ ਗਈ। ਗੋਲੀਬਾਰੀ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਬਜ਼ੁਰਗ ਔਰਤ ਜ਼ਖਮੀ ਹੋ ਗਈ। ਔਰਤ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Firing In Satnampura Jalandhar

ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਉਰਫ਼ ਸੋਨੂੰ ਰੁੜਕੀਆਂ ਵਾਸੀ ਰੁੜਕੀ (ਗੁਰਾਇਆ) ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਔਰਤ ਨੂੰ ਸ਼ਹਿਰ ਦੇ ਆਕਸਫੋਰਡ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੀ ਪਛਾਣ ਕੁਲਜੀਤ ਕੌਰ ਵਜੋਂ ਹੋਈ ਹੈ। ਸਤਨਾਮਪੁਰ ਦਾ ਰਹਿਣ ਵਾਲਾ ਬਲਜਿੰਦਰ ਸਿੰਘ ਜੋ ਬਾਊਂਸਰ ਕੰਪਨੀ ਵੀ ਚਲਾਉਂਦਾ ਹੈ, ਉਸ ਦਾ ਦੋਸਤ ਰਵਿੰਦਰ ਉਰਫ ਸੋਨੂੰ ਉਸ ਨੂੰ ਮਿਲਣ ਆਇਆ ਹੋਇਆ ਸੀ। ਬਲਜਿੰਦਰ, ਸੋਨੂੰ ਅਤੇ ਉਨ੍ਹਾਂ ਦੀ ਮਾਂ ਘਰ ਦੇ ਬਾਹਰ ਕਾਰ ਕੋਲ ਖੜ੍ਹੇ ਸਨ। ਇਸੇ ਦੌਰਾਨ ਬਲਜਿੰਦਰ ਦੇ ਤਾਏ ਦਾ ਲੜਕਾ ਗੁਰਮੀਤ ਸਿੰਘ ਔਲਖ ਜੋ ਕਿ ਟੈਕਸੀ ਯੂਨੀਅਨ ਦਾ ਪ੍ਰਧਾਨ ਹੈ, ਬਾਈਕ ‘ਤੇ ਆਇਆ ਅਤੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ‘ਤੇ ਮਾਮੂਲੀ ਝਗੜਾ ਹੋ ਗਿਆ। ਗੁਰਮੀਤ ਪੂਰੀ ਤਰ੍ਹਾਂ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਸੀ। ਬਲਜਿੰਦਰ ਨੇ ਕਿਸੇ ਤਰ੍ਹਾਂ ਆਪਣੇ ਤਾਏ ਦੇ ਲੜਕੇ ਗੁਰਮੀਤ ਔਲਖ ਨੂੰ ਆਪਣੇ ਘਰ ਦੇ ਨਾਲ ਲੱਗਦੇ ਘਰ ਦੇ ਗੇਟ ਦੇ ਅੰਦਰ ਪਹੁੰਚਾਇਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਗੁਰਮੀਤ ਔਲਖ ਨੂੰ ਜਿਵੇਂ ਹੀ ਬਲਜਿੰਦਰ ਨੇ ਘਰ ਦੇ ਅੰਦਰ ਪਹੁੰਚਾਇਆ ਤਾਂ ਉਹ ਹੱਥ ਵਿੱਚ ਲਾਇਸੰਸੀ ਹਥਿਆਰ ਲੈ ਕੇ ਵਾਪਸ ਆ ਗਿਆ। ਉਸ ਨੇ ਆਉਂਦਿਆਂ ਹੀ ਪਹਿਲੀ ਗੋਲੀ ਸਿੱਧੀ ਰਵਿੰਦਰ ਸੋਨੂੰ ‘ਤੇ ਮਾਰੀ। ਗੋਲੀ ਛਾਤੀ ਵਿੱਚ ਲੱਗੀ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੁਰਮੀਤ ਨੇ ਦੂਜੀ ਗੋਲੀ ਆਪਣੇ ਚਾਚੇ ਦੇ ਲੜਕੇ ਬਲਜਿੰਦਰ ਔਲਖ ‘ਤੇ ਚਲਾਈ ਪਰ ਉਹ ਬਚ ਗਿਆ। ਉਸ ਨੇ ਤੀਜੀ ਗੋਲੀ ਆਪਣੀ ਮਾਸੀ ਅਤੇ ਬਲਜਿੰਦਰ ਦੀ ਮਾਂ ਕੁਲਜੀਤ ਕੌਰ ‘ਤੇ ਚਲਾਈ। ਗੋਲੀ ਕੁਲਜੀਤ ਕੌਰ ਦੀ ਲੱਤ ਵਿੱਚ ਲੱਗੀ। ਗੋਲੀਆਂ ਚਲਾਉਣ ਤੋਂ ਬਾਅਦ ਗੁਰਮੀਤ ਆਪਣੇ ਘਰ ਵਿੱਚ ਲੁਕ ਗਿਆ। ਗੋਲੀ ਲੱਗਣ ਕਾਰਨ ਬਲਜਿੰਦਰ ਅਤੇ ਉਸ ਦੇ ਗੁਆਂਢੀਆਂ ਨੇ ਤੁਰੰਤ ਰਵਿੰਦਰ ਸੋਨੂੰ ਅਤੇ ਬਲਜਿੰਦਰ ਦੀ ਮਾਂ ਕੁਲਜੀਤ ਕੌਰ ਨੂੰ ਆਕਸਫੋਰਡ ਹਸਪਤਾਲ ਪਹੁੰਚਾਇਆ। ਜਿੱਥੋਂ ਰਵਿੰਦਰ ਨੇ ਸੋਨੂੰ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਉਸ ਦੀ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਪਰਿਵਾਰਾਂ ‘ਚ ਪੁਰਾਣੀ ਰੰਜਿਸ਼ ਚੱਲ ਰਹੀ ਸੀ।

The post ਜਲੰਧਰ ‘ਚ ਮਾਮੂਲੀ ਝਗੜੇ ਤੋਂ ਬਾਅਦ ਚੱਲੀਆਂ ਗੋਲੀਆਂ, ਇਕ ਦੀ ਮੌਤ, ਬਜ਼ੁਰਗ ਔਰਤ ਜ਼ਖਮੀ appeared first on Daily Post Punjabi.