firing in kabul airport Archives - Daily Post Punjabi

ਵੱਡੀ ਖਬਰ : ਕਾਬੁਲ ਹਵਾਈ ਅੱਡੇ ‘ਤੇ ਹੋਈ ਗੋਲੀਬਾਰੀ, ਇੱਕ ਅਫਗਾਨੀ ਸੈਨਿਕ ਦੀ ਮੌਤ, ਕਈ ਜ਼ਖਮੀ
ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਤਾਕਤ ਕਾਫੀ ਵੱਧ ਗਈ ਹੈ। ਹੁਣ ਜਲਦੀ ਹੀ ਦੇਸ਼ ਵਿੱਚ ਇੱਕ ਨਵੀਂ ਸਰਕਾਰ ਬਣਨ ਜਾ ਰਹੀ ਹੈ। ਤਾਲਿਬਾਨ ਨੇ ਇਸ ਦੇ ਸਪੱਸ਼ਟ ਸੰਕੇਤ ਦਿੱਤੇ ਹਨ। ਇਸ ਦੌਰਾਨ, ਤਾਲਿਬਾਨ ਨੇ ਦੇਸ਼ ਦੀਆਂ ਨੀਤੀਆਂ ਵਿੱਚ ਵੀ ਦਖਲਅੰਦਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਹੈ।

firing in kabul airport

ਇਸ ਦੌਰਾਨ ਸੋਮਵਾਰ ਸਵੇਰੇ ਕਾਬੁਲ ਹਵਾਈ ਅੱਡੇ ‘ਤੇ ਗੋਲੀਬਾਰੀ ਹੋਣ ਦੀਆ ਖਬਰਾਂ ਸਾਹਮਣੇ ਆ ਰਹੀਆਂ ਹਨ। ਏਜੰਸੀ ਅਨੁਸਾਰ ਇਸ ਗੋਲੀਬਾਰੀ ਵਿੱਚ ਅਫਗਾਨ ਫੌਜ ਦਾ ਇੱਕ ਜਵਾਨ ਮਾਰਿਆ ਗਿਆ ਹੈ, ਜਦਕਿ ਤਿੰਨ ਹੋਰ ਜ਼ਖਮੀ ਹੋਏ ਹਨ। ਕਾਬੁਲ ਹਵਾਈ ਅੱਡੇ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਹਨ। ਜਰਮਨ ਫੌਜ ਵੱਲੋਂ ਇਸ ਗੋਲੀਬਾਰੀ ਨੂੰ ਲੈ ਕੇ ਇੱਕ ਟਵੀਟ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਗੰਨੇ ਲਈ 380 ਰੁਪਏ ਪ੍ਰਤੀ ਕੁਇੰਟਲ ਐਸਏਪੀ ਦੀ ਕੀਤੀ ਮੰਗ

ਇਸ ਵਿਚਕਾਰ ਅਫਗਾਨਿਸਤਾਨ ਤੋਂ ਇੱਕ ਹੋਰ ਜਹਾਜ਼ ਭਾਰਤ ਪਹੁੰਚ ਗਿਆ ਹੈ। ਅਫਗਾਨਿਸਤਾਨ ਤੋਂ ਇੰਡੀਗੋ ਦੀ ਫਲਾਈਟ ਦਿੱਲੀ ਏਅਰਪੋਰਟ ‘ਤੇ ਪਹੁੰਚ ਗਈ ਹੈ। ਇਹ ਉਡਾਣ ਕਤਰ ਦੇ ਦੋਹਾ ਤੋਂ ਆਈ ਹੈ, ਅੱਜ ਕੁੱਲ 146 ਲੋਕ ਅਫਗਾਨਿਸਤਾਨ ਤੋਂ ਦਿੱਲੀ ਪਹੁੰਚੇ ਹਨ।

ਇਹ ਵੀ ਦੇਖੋ : ਇਸ ਪਰਿਵਾਰ ‘ਤੇ ਵਾਹਿਗੁਰੂ ਨੇ ਐਸੀ ਕਿਰਪਾ ਕੀਤੀ, ਇੱਕ ਬ੍ਰਹਮਣ ਜੋੜਾ ਬਣ ਗਿਆ ਅੰਮ੍ਰਿਤਧਾਰੀ ਸਿੱਖ ਜੋੜਾ

The post ਵੱਡੀ ਖਬਰ : ਕਾਬੁਲ ਹਵਾਈ ਅੱਡੇ ‘ਤੇ ਹੋਈ ਗੋਲੀਬਾਰੀ, ਇੱਕ ਅਫਗਾਨੀ ਸੈਨਿਕ ਦੀ ਮੌਤ, ਕਈ ਜ਼ਖਮੀ appeared first on Daily Post Punjabi.

ਕਾਬੁਲ ‘ਚ ਬੇਕਾਬੂ ਹੋਏ ਹਲਾਤ, ਹਵਾਈ ਅੱਡੇ ‘ਤੇ ਗੋਲੀਬਾਰੀ ‘ਚ ਤਿੰਨ ਦੀ ਮੌਤ
ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੈ। ਰਾਸ਼ਟਰਪਤੀ ਅਸ਼ਰਫ ਗਨੀ ਪਹਿਲਾਂ ਹੀ ਦੇਸ਼ ਛੱਡ ਕੇ ਭੱਜ ਚੁੱਕੇ ਹਨ। ਪਰ ਇੱਥੇ ਫਸੇ ਆਮ ਲੋਕਾਂ ਲਈ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਦੌਰਾਨ ਸੋਮਵਾਰ ਨੂੰ ਕਾਬੁਲ ਹਵਾਈ ਅੱਡੇ ‘ਤੇ ਭਗਦੜ ਵਰਗੀ ਸਥਿਤੀ ਦੇਖਣ ਨੂੰ ਮਿਲੀ ਹੈ।

firing in kabul airport

ਸੋਮਵਾਰ ਸਵੇਰੇ ਅਫਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ‘ਤੇ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਅੰਤਰਰਾਸ਼ਟਰੀ ਏਜੰਸੀਆਂ ਦਾ ਦਾਅਵਾ ਹੈ ਕਿ ਹਵਾਈ ਅੱਡੇ ‘ਤੇ ਅਜੇ ਵੀ ਗੋਲੀਬਾਰੀ ਹੋ ਰਹੀ ਹੈ। ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਏਅਰਪੋਰਟ ਦੀ ਟਰਮੀਨਲ ਬਿਲਡਿੰਗ ਦੇ ਕੋਲ ਪਈਆਂ ਹਨ। ਹਵਾਈ ਅੱਡੇ ‘ਤੇ ਭੀੜ ਹੋਣ ਤੋਂ ਬਾਅਦ ਹੀ ਜਹਾਜ਼ਾਂ ਦੇ ਸੰਚਾਲਨ ‘ਤੇ ਪਾਬੰਦੀ ਲਗਾਈ ਗਈ ਸੀ। ਅਫਗਾਨਿਸਤਾਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਦੀਆਂ ਕੋਸ਼ਿਸ਼ਾਂ ਤੇਜ਼ ਹੋ ਰਹੀਆਂ ਹਨ। ਪਰ ਇਸ ਦੌਰਾਨ ਬੁਰੀ ਖ਼ਬਰ ਇਹ ਹੈ ਕਿ ਕਾਬੁਲ ਅਤੇ ਦਿੱਲੀ ਵਿਚਕਾਰ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਏਅਰ ਇੰਡੀਆ ਦੀਆਂ ਕੁੱਝ ਉਡਾਣਾਂ ਭਾਰਤ ਦੀ ਤਰਫੋਂ ਰਾਖਵੀਆਂ ਸਨ, ਤਾਂ ਜੋ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਿਆ ਜਾ ਸਕੇ।

ਇਹ ਵੀ ਪੜ੍ਹੋ : ਦੋਨਾਲੀ ਨਾਲ ਵੀਡੀਓ ਬਣਾਉਣ ਦੇ ਸ਼ੌਂਕ ਨੇ ਲਈ 16 ਸਾਲਾਂ ਨੌਜਵਾਨ ਜਾਨ, ਇੰਝ ਹੋਇਆ ਖੌਫਨਾਕ ਅੰਤ

ਕੈਬਨਿਟ ਸਕੱਤਰ ਦੀ ਅਗਵਾਈ ਵਿੱਚ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਵੀ ਹੋ ਰਹੀ ਹੈ। ਇਸ ਵਿੱਚ ਵਿਦੇਸ਼ ਮੰਤਰਾਲੇ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀ ਵੀ ਮੌਜੂਦ ਹਨ। ਇਸ ਦੌਰਾਨ ਅਫਗਾਨਿਸਤਾਨ ਤੋਂ ਭਾਰਤੀਆਂ ਨੂੰ ਕੱਢਣ ਲਈ ਮੰਥਨ ਹੋ ਸਕਦਾ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਅਸ਼ਰਫ ਗਨੀ ਅਤੇ ਉਪ ਰਾਸ਼ਟਰਪਤੀ ਅਮਰੁੱਲਾਹ ਸਾਲੇਹ ਨੇ ਸੱਤਾ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਦੇਸ਼ ਛੱਡ ਦਿੱਤਾ ਹੈ ਅਤੇ ਉਹ ਤਜ਼ਾਕਿਸਤਾਨ ਲਈ ਰਵਾਨਾ ਹੋ ਗਏ ਹਨ। ਦੂਜੇ ਪਾਸੇ ਭਾਰਤ, ਅਮਰੀਕਾ ਨਿਊਜ਼ੀਲੈਂਡ ਸਮੇਤ ਬਹੁਤ ਸਾਰੇ ਦੇਸ਼ ਆਪਣੇ ਨਾਗਰਿਕਾਂ ਅਤੇ ਰਾਜਦੂਤਾਂ ਨੂੰ ਬਚਾਉਣ ਵਿੱਚ ਰੁੱਝੇ ਹੋਏ ਹਨ। ਰਾਸ਼ਟਰਪਤੀ ਅਸ਼ਰਫ ਗਨੀ ਦੇ ਦੇਸ਼ ਛੱਡਣ ਤੋਂ ਬਾਅਦ ਤਾਲਿਬਾਨ ਨੇ ਸੋਮਵਾਰ ਨੂੰ ਅਫਗਾਨਿਸਤਾਨ ‘ਤੇ ਕਬਜ਼ਾ ਕਰ ਲਿਆ।

ਇਹ ਵੀ ਦੇਖੋ : ਕੈਬਨਿਟ ਮੀਟਿੰਗ ‘ਚ ਅੱਜ ਲਏ ਜਾ ਸਕਦੇ ਨੇ ਵੱਡੇ ਫੈਸਲੇ, 200 ਯੂਨਿਟ ਮਾਫੀ ਦੇ ਨਾਲ… | Captain Amrinder Singh

The post ਕਾਬੁਲ ‘ਚ ਬੇਕਾਬੂ ਹੋਏ ਹਲਾਤ, ਹਵਾਈ ਅੱਡੇ ‘ਤੇ ਗੋਲੀਬਾਰੀ ‘ਚ ਤਿੰਨ ਦੀ ਮੌਤ appeared first on Daily Post Punjabi.